ਸੁਖਪਾਲ ਖਹਿਰਾ ਨੇ ਨੌਕਰੀਆਂ ਨੂੰ ਲੈ ਕੇ ਕਹਿ ਦਿੱਤੀ ਵੱਡੀ ਗੱਲ ਵੀਡੀਓ ਹੋਈ ਵਾਇਰਲ

Uncategorized

ਮਿਲੀ ਜਾਣਕਾਰੀ ਦੇ ਮੁਤਾਬਿਕ ਅਸੀਂ ਤੁਹਾਨੂੰ ਦੱਸਣਾ ਚਾਹੁੰਦੇ ਹਾਂ ਕਿ ਸੋਸ਼ਲ ਮੀਡੀਆ ਦੇ ਉੱਤੇ ਅਕਸਰ ਹੀ ਬਹੁਤ ਸਾਰੀਆਂ ਵੀਡੀਓਜ਼ ਵਾਇਰਲ ਹੁੰਦੀਆਂ ਰਹਿੰਦੀਆਂ ਹਨ ਵਿਰੋਧੀ ਪਾਰਟੀਆਂ ਦੇ ਵੱਲੋਂ ਹਮੇਸ਼ਾ ਹੀ ਭਗਵੰਤ ਮਾਨ ਨੂੰ ਘੇਰਨ ਦੀਆਂ ਕੋਸ਼ਿਸ਼ਾਂ ਕੀਤੀਆਂ ਜਾਂਦੀਆਂ ਹਨ ਇਸਦੇ ਨਾਲ ਹੀ ਅੱਜ ਸੋਸ਼ਲ ਮੀਡੀਆ ਦੇ ਉੱਤੇ ਸੁਖਪਾਲ ਖਹਿਰਾ ਦੀ ਇਕ ਵੀਡੀਓ ਵਾਇਰਲ ਹੋ ਰਹੀ ਹੈ ਸੁਖਪਾਲ ਖਹਿਰਾ ਨੂੰ ਤੁਸੀਂ ਸਾਰੇ ਹੀ ਜਾਣਦੇ ਹਨ ਜਿਨ੍ਹਾਂ ਦੀ ਵੱਲੋਂ ਹਮੇਸ਼ਾ ਹੀ ਪੰਜਾਬ ਦੇ ਮੁੱਦਿਆਂ ਨੂੰ ਲੈ ਕੇ ਕਈ ਤਰ੍ਹਾਂ ਦੀਆਂ ਗੱਲਾਂ ਲੋਕਾਂ ਦੇ ਸਾਹਮਣੇ ਰੱਖੀਆਂ ਜਾਂਦੀਆਂ ਹਨ ਉਹਨਾਂ ਦੇ ਵੱਲੋਂ ਹਮੇਸ਼ਾ ਹੀ ਪੰਜਾਬ ਦੇ ਮੁੱਦਿਆਂ ਨੂੰ ਲੈ ਕੇ ਗੰਭੀਰਤਾ ਦੇ ਨਾਲ ਲੋਕਾਂ ਦੇ ਅੱਗੇ ਆਪਣੀਆਂ ਗੱਲਾਂ ਸਾਂਝੀਆਂ ਕੀਤੀਆਂ ਜਾਂਦੀਆਂ ਹਨ

ਅਤੇ ਪੰਜਾਬ ਦੇ ਵਿੱਚ ਜੋ ਕੁਝ ਵੀ ਹੋ ਰਿਹਾ ਹੈ ਉਨ੍ਹਾਂ ਨੂੰ ਵੀ ਬੜੇ ਧਿਆਨ ਨਾਲ ਦੇਖਦੇ ਹੋਏ ਸਰਕਾਰ ਨੂੰ ਵੀ ਕਈ ਤਰ੍ਹਾਂ ਦੀਆਂ ਸਲਾਹਾਂ ਦਿੱਤੀਆਂ ਜਾਂਦੀਆਂ ਹਨ ਤਾਂ ਕਿ ਸਰਕਾਰ ਕਿਸੇ ਤਰੀਕੇ ਦੇ ਨਾਲ ਜੋ ਵੀ ਫੈਸਲਾ ਲੈ ਰਹੀ ਹੈ ਉਹ ਕਿਤੇ ਨਾ ਕਿਤੇ ਗਲਤ ਨਾ ਹੋਵੇ ਨਾ ਹੀ ਉਹ ਲੋਕਾਂ ਦੇ ਲਈ ਗਲਤ ਹੋਵੇ ਅਤੇ ਨਾ ਹੀ ਸਾਡੇ ਪੰਜਾਬ ਦੇ ਲਈ ਜਿੰਨੇ ਵੀ ਸਰਕਾਰ ਦੇ ਵੱਲੋਂ ਹੁਣ ਤੱਕ ਫ਼ੈਸਲੇ ਲਏ ਗਏ ਹਨ ਉਨ੍ਹਾਂ ਦੇ ਵਿੱਚੋਂ ਸੁਖਪਾਲ ਖਹਿਰਾ ਦੇ ਵੱਲੋਂ ਕਿਹਾ ਗਿਆ ਹੈ ਕਿ ਜੋ ਐਮਐਲਏ ਦੀ ਪੈਨਸ਼ਨਾਂ ਨੂੰ ਲੈ ਕੇ ਫ਼ੈਸਲਾ ਲਿਆ ਗਿਆ ਹੈ ਸਾਰਿਆਂ ਨਾਲੋਂ ਵਧੀਆ ਫ਼ੈਸਲਾ ਦਿੱਤਾ ਗਿਆ ਹੈ ਪਰ ਜੇਕਰ ਦੂਜੇ ਪਾਸੇ ਗੱਲ ਕੀਤੀ ਜਾਵੇ ਤਾਂ ਸੁਖਪਾਲ ਖਹਿਰਾ ਦੇ ਵੱਲੋਂ ਕਿਹਾ ਗਿਆ ਕਿ ਪੰਜਾਬ ਦੇ ਸਿਰ ਉੱਤੇ ਸਵਾ ਤਿੰਨ ਕਰੋੜ ਦਾ ਖਰਚਾ ਹੈ

ਇਸ ਲਈ ਸਰਕਾਰ ਨੂੰ ਬੜੀ ਸੋਚ ਸਮਝ ਕੇ ਪੈਰ ਰੱਖਣੇ ਚਾਹੀਦੇ ਹਨ ਕਿਉਂਕਿ ਪੰਜਾਬ ਨੂੰ ਆਪਾਂ ਨੇ ਵਿਕਸਤ ਕਰਨਾ ਹੈ ਨਾ ਕਿ ਡੁਬੋਣਾ ਹੈ ਸੁਖਪਾਲ ਖਹਿਰਾ ਦੇ ਵੱਲੋਂ ਕਿਹਾ ਗਿਆ ਕਿ ਮੈਂ ਭਗਵੰਤ ਮਾਨ ਜੋ ਕਿ ਸਾਡੇ ਮੁੱਖਮੰਤਰੀ ਹਨ ਉਹਨਾਂ ਦੇ ਵੱਲੋਂ ਬਹੁਤ ਚੰਗੇ ਫ਼ੈਸਲੇ ਕੀਤੇ ਗਏ ਹਨ ਜੋ ਕਿ ਛੱਬੀ ਹਜ਼ਾਰ ਨੌਕਰੀਆਂ ਉਨ੍ਹਾਂ ਦੇ ਵੱਲੋਂ ਕਿਹਾ ਗਿਆ ਹੈ ਕਿ ਕੱਢੀਆਂ ਜਾਣਗੀਆਂ ਅਤੇ ਉਸ ਚੀਜ਼ ਨੂੰ ਇਸ਼ਤਿਹਾਰਾਂ ਦੀ ਵਿੱਚ ਵੀ ਕੱਢ ਦਿੱਤਾ ਜਾਵੇਗਾ ਇਹ ਬਹੁਤ ਹੀ ਚੰਗਾ ਕੰਮ ਜਿਹੜਾ ਹੈ ਭਗਵੰਤ ਮਾਨ ਵੱਲੋਂ ਕੀਤਾ ਗਿਆ ਹੈ ਅਤੇ ਇਸ ਕੰਮ ਦੀ ਅਸੀਂ ਭਗਵੰਤ ਮਾਨ ਦੀ ਪੂਰੇ ਤਰੀਕੇ ਦੇ ਨਾਲ ਪ੍ਰਸੰਸਾ ਕਰਦੇ ਹਾਂ ਕਿਉਂਕਿ ਜੋ ਉਹ ਚੰਗੇ ਕੰਮ ਕਰਨਗੇ ਅਸੀਂ ਉਨ੍ਹਾਂ ਦਾ ਸਾਥ ਦੇਵਾਂਗੇ ਪਰ ਸਵਾਲ ਇਥੇ ਇਹ ਖੜ੍ਹਾ ਹੈ

ਕਿ ਭਗਵੰਤ ਮਾਨ ਪੰਜਾਬ ਡੀ ਵਿੱਚ ਛੱਬੀ ਹਜ਼ਾਰ ਨੌਕਰੀਆਂ ਦਾ ਕੱਢ ਰਹੇ ਹਨ ਪਰ ਇਹ ਖਿਆਲ ਰੱਖਣ ਕਿ ਪੰਜਾਬ ਦੇ ਲੋਕਾਂ ਨੂੰ ਹੀ ਮਿਲਣਗੇ ਜਿਹੜੇ ਪੰਜਾਬ ਦੇ ਨੌਜਵਾਨ ਹਨ ਉਨ੍ਹਾਂ ਨੂੰ ਹੀ ਇਹ ਨੌਕਰੀਆਂ ਮਿਲਣੀਆਂ ਚਾਹੀਦੀਆਂ ਹਨ ਕਿਉਂਕਿ ਛੱਬੀ ਹਜ਼ਾਰ ਨੌਕਰੀਆਂ ਬਹੁਤ ਜ਼ਿਆਦਾ ਹੁੰਦੀਆਂ ਹਨ ਜੇਕਰ ਪੰਜਾਬ ਦੀ ਵਿੱਚ ਛੱਬੀ ਹਜ਼ਾਰ ਨੌਕਰੀਆਂ ਮਿਲ ਗਈਆਂ ਤਾਂ ਛੱਬੀ ਹਜ਼ਾਰ ਲੋਕਾਂ ਦੇ ਘਰ ਚੁੱਲ੍ਹਾ ਅਤੇ ਉਨ੍ਹਾਂ ਦੇ ਘਰ ਦੇ ਵਿਚ ਵੀ ਖੁਸ਼ੀਆਂ ਆਉਣਗੀਆਂ ਘਰ ਦੀ ਵਿੱਚ ਇੱਕ ਵੀ ਦਿੱਤੀ ਸਰਕਾਰੀ ਨੌਕਰੀ ਵਾਲਾ ਹੋਵੇ ਤਾਂ ਘਰ ਦੇ ਵਿੱਚ ਹਰ ਚੀਜ਼ ਸੌਖੀ ਹੋ ਜਾਂਦੀ ਹੈ ਅਤੇ ਜੀਵਨ ਜਿਹੜਾ ਹੈ ਉਹ ਬਹੁਤ ਚੰਗਾ ਹੋ ਜਾਂਦਾ ਹੈ ਕਿਉਂਕਿ ਬਹੁਤ ਸਾਰੇ ਸਾਡੇ ਪੰਜਾਬ ਦੇ ਨੌਜਵਾਨ ਹਨ

ਜਿਨ੍ਹਾਂ ਦੇ ਵੱਲੋਂ ਪੰਜਾਬ ਨੂੰ ਛੱਡ ਕੇ ਵਿਦੇਸ਼ਾਂ ਦੇ ਵਿਚ ਜਾ ਕੇ ਆਪਣੀ ਜ਼ਿੰਦਗੀ ਬਤੀਤ ਕੀਤੀ ਜਾ ਰਹੀ ਹੈ ਕਿਉਂਕਿ ਉਨ੍ਹਾਂ ਨੂੰ ਪਤਾ ਹੈ ਕਿ ਪੰਜਾਬ ਦੀ ਵਿੱਚ ਰਹਿ ਕੇ ਕਿਸੇ ਵੀ ਤਰ੍ਹਾਂ ਦਾ ਕੋਈ ਵੀ ਭਵਿੱਖ ਅਸੀਂ ਵਿਕਸਿਤ ਨਹੀਂ ਕਰ ਸਕਦੇ ਹਾਂ ਇਸ ਲਈ ਉਨ੍ਹਾਂ ਦੇ ਵੱਲੋਂ ਵਿਦੇਸ਼ਾਂ ਵਿੱਚ ਜਾ ਕੇ ਆਪਣਾ ਭਵਿੱਖ ਵਿਕਸਤ ਕੀਤਾ ਜਾ ਰਿਹਾ ਹੈ ਬਾਕੀ ਦੀ ਜਾਣਕਾਰੀ ਤੁਹਾਨੂੰ ਵੀਡੀਓ ਦੇ ਵਿੱਚ ਮਿਲ ਜਾਵੇਗੀ ਤੁਸੀਂ ਜਾ ਕੇ ਵੀਡੀਓ ਦੇਖ ਸਕਦੇ ਉਹ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ

ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ !

Leave a Reply

Your email address will not be published. Required fields are marked *