ਪੜ੍ਹੇ ਲਿਖੇ ਨੌਜਵਾਨਾਂ ਦਾ ਹਾਲ ਵੇਖੋ, ਵਿਦੇਸ਼ਾਂ ਚ ਵੀ ਜਾ ਪਾ ਰਹੇ ਨੇ ਗੰਦ

Uncategorized

ਨਿਮਰਤ ਖਹਿਰਾ ਨੂੰ ਘੇਰਦੇ ਹੋਏ ਕੁਝ ਨੌਜਵਾਨ ਦਿਖਾਈ ਦੇ ਰਹੇ ਹਨ ਜੋ ਕਿ ਵਿਦੇਸ਼ਾਂ ਦੇ ਵਿਚ ਰਹਿੰਦੇ ਹਨ ਅਤੇ ਚੰਗੇ ਪੜ੍ਹੇ ਲਿਖੇ ਘਰਾਂ ਦੇ ਵਿਚੋਂ ਵਿਦੇਸ਼ਾਂ ਵਿਚ ਗਏ ਹੋਏ ਹਨ ਪੂਰੀ ਗੱਲ ਦੱਸਣ ਤੋਂ ਪਹਿਲਾਂ ਅਸੀਂ ਤੁਹਾਨੂੰ ਦੱਸਣਾ ਚਾਹੁੰਦੇ ਹਾਂ ਕਿ ਕਲਾਕਾਰਾਂ ਦਾ ਤਾਂ ਅੱਜਕੱਲ੍ਹ ਬਹੁਤ ਜ਼ਿਆਦਾ ਮੁੱਦੇ ਛਿੜੇ ਰਹਿੰਦੇ ਹਨ ਪਰ ਸੋਚਣ ਵਾਲੀ ਗੱਲ ਇਹ ਹੈ ਕਿ ਆਪਣੀ ਹੀ ਲੋਗ ਦੇਖਿਆ ਜਾਵੇ ਤਾਂ ਘੱਟ ਨਹੀਂ ਕਿਉਂਕਿ ਹਮੇਸ਼ਾ ਹੀ ਜੋ ਚੰਗੇ ਗਾਇਕ ਹੁੰਦੇ ਹਨ ਉਨ੍ਹਾਂ ਦੇ ਵੱਲੋਂ ਚੰਗੀ ਗਾਇਕੀ ਕੀਤੀ ਜਾਂਦੀ ਹੈ ਪਰ ਕਦੇ ਕਦਾਈਂ ਕੁਝ ਇਹੋ ਜਿਹੇ ਲੋਕ ਹੁੰਦੇ ਹਨ ਜਿਨ੍ਹਾਂ ਦੇ ਵੱਲੋਂ ਕੁਝ ਇਹੋ ਜਿਹੀਆਂ ਗੱਲਾਂ ਕਰ ਦਿੱਤੀਆਂ ਜਾਂਦੀਆਂ ਹਨ ਜੋ ਕਿ ਬਿਲਕੁਲ ਵੀ ਮੰਨਣਯੋਗ ਨਹੀਂ ਹੁੰਦੀਆਂ ਅਤੇ ਬਹੁਤ ਜ਼ਿਆਦਾ ਹੈਰਾਨ ਕਰ ਦੇਣ ਵਾਲੀਆਂ ਹੁੰਦੀਆਂ ਹਨ

ਇਸਦੇ ਨਾਲ ਹੀ ਸੋਸ਼ਲ ਮੀਡੀਆ ਦੇ ਉੱਤੇ ਇਕ ਨੌਜਵਾਨ ਦੀ ਵੀਡਿਓ ਲਗਾਤਾਰ ਵਾਇਰਲ ਹੋ ਰਹੀ ਹੈ ਜਿਸਦੇ ਵੱਲੋਂ ਇਹ ਕਿਹਾ ਜਾ ਰਿਹਾ ਹੈ ਕਿ ਆਖਿਰਕਾਰ ਅਸੀਂ ਇੰਨੇ ਵੱਡੇ ਦੇਸ਼ਾਂ ਦੀ ਵਿੱਚ ਰਹਿ ਰਹੇ ਹਾਂ ਪਰ ਸਾਨੂੰ ਅਜੇ ਤੱਕ ਵੀ ਅਕਲ ਨਹੀਂ ਆਈ ਹੈ ਅਤੇ ਨਾ ਹੀ ਸਾਨੂੰ ਮੈਨੂੰ ਲੱਗਦਾ ਹੈ ਕਿ ਹੋਣੀ ਹੈ ਅਸਲ ਦੇ ਵਿਚ ਨਿਮਰਤ ਖਹਿਰਾ ਜੋ ਕਿ ਪੰਜਾਬੀ ਕਲਾਕਾਰ ਹਨ ਜਿਨ੍ਹਾਂ ਦੇ ਵੱਲੋਂ ਬਹੁਤ ਹੀ ਵਧੀਆ ਤਰੀਕੇ ਦੇ ਨਾਲ ਗਾਇਕੀ ਨੂੰ ਪੇਸ਼ ਕੀਤਾ ਗਿਆ ਬੜੇ ਸਾਧਾਰਨ ਤਰੀਕੇ ਦੇ ਨਾਲ ਉਨ੍ਹਾਂ ਦਾ ਪਹਿਰਾਵਾ ਹੈ ਅਤੇ ਉਸ ਪਹਿਰਾਵੇ ਦੀ ਵਿਚੋਂ ਬਹੁਤ ਜ਼ਿਆਦਾ ਚੰਗੇ ਲੱਗਦੇ ਹਨ ਉਨ੍ਹਾਂ ਨੇ ਪੰਜਾਬ ਦੀਆਂ ਕੁੜੀਆਂ ਨੂੰ ਇਹ ਦੱਸ ਦਿੱਤਾ ਹੈ ਕਿ ਇਸ ਤਰੀਕੇ ਦੇ ਨਾਲ ਵੀ ਗਾਇਕੀ ਕੀਤੀ ਜਾ ਸਕਦੀ ਹੈ

ਅਤੇ ਉਨ੍ਹਾਂ ਦੀ ਇਸ ਗਾਇਕੀ ਨੂੰ ਹਰ ਕੋਈ ਬਹੁਤੀ ਜ਼ਿਆਦਾ ਪਸੰਦ ਕਰਦਾ ਹੈ ਅਤੇ ਉਨ੍ਹਾਂ ਦਾ ਅੰਦਾਜ਼ ਵੀ ਬਹੁਤ ਵਧੀਆ ਹਰ ਇੱਕ ਨੂੰ ਲੱਗਦਾ ਹੈ ਪਰ ਹੈਰਾਨੀ ਦੀ ਗੱਲ ਹੈ ਕਿ ਨਿਮਰਤ ਖਹਿਰਾ ਜਦੋਂ ਵਿਦੇਸ਼ ਦੇ ਵਿੱਚ ਆਪਣਾ ਗਾਣਾ ਗਾਉਣ ਵਾਸਤੇ ਆਪਣਾ ਅਖਾੜਾ ਲਾਉਣ ਵਾਸਤੇ ਉੱਥੇ ਜਾਂਦੀ ਹੈ ਤਾਂ ਉਸ ਵੇਲੇ ਲੋਕਾਂ ਦੇ ਵੱਲੋਂ ਵੱਡੀ ਤਦਾਦ ਵਿੱਚ ਉਨ੍ਹਾਂ ਨੂੰ ਸੁਣਿਆ ਜਾਂਦਾ ਹੈ ਪਰ ਹੈਰਾਨੀ ਦੀ ਗੱਲ ਤਾਂ ਇਹ ਹੈ ਕਿ ਜਦੋਂ ਨਿਮਰਤ ਖਹਿਰਾ ਆਪਣਾ ਸ਼ੋਅ ਲਗਾ ਰਹੇ ਸੀ ਤਾਂ ਉਸ ਵੇਲੇ ਵੀ ਬਹੁਤ ਸਾਰੇ ਨੌਜਵਾਨਾਂ ਦੇ ਵੱਲੋਂ ਇਹੋ ਜਿਹੀਆਂ ਹਰਕਤਾਂ ਕੀਤੀਆਂ ਗਈਆਂ ਜੋ ਕਿ ਬਹੁਤ ਜ਼ਿਆਦਾ ਹੈਰਾਨ ਕਰ ਦੇਣ ਵਾਲੀਆਂ ਸੀ ਜਿਸ ਤੋਂ ਬਾਅਦ ਸੋਸ਼ਲ ਮੀਡੀਆ ਦੇ ਉੱਤੇ ਇੱਕ ਵੀਡੀਓ ਬਹੁਤ ਜਿਆਦਾ ਵਾਇਰਲ ਹੋ ਰਹੀ ਹੈ

ਜਿਸਦੇ ਵਿਚ ਨਿਮਰਤ ਖਹਿਰਾ ਦੀ ਗੱਡੀ ਜਾ ਰਹੀ ਹੈ ਅਤੇ ਪਿੱਛੇ ਪਿੱਛੇ ਕੁਝ ਨੌਜਵਾਨਾਂ ਦੇ ਵੱਲੋਂ ਸ਼ੀਸ਼ਿਆਂ ਦੇ ਵਿੱਚ ਉੱਚੀ ਉੱਚੀ ਆਵਾਜ਼ਾਂ ਮਾਰੀਆਂ ਜਾ ਰਹੀਆਂ ਹਨ ਅਤੇ ਇਹੋ ਜਿਹੀਆਂ ਗੱਲਾਂ ਕਹੀਆਂ ਜਾ ਰਹੀਆਂ ਹਨ ਜੋ ਬੜੀਆਂ ਹੈਰਾਨ ਕਰ ਦੇਣ ਵਾਲੀਆਂ ਹਨ ਤੁਸੀਂ ਜਾ ਕੇ ਉਸ ਨੂੰ ਵੀਡਿਓ ਵਿੱਚ ਜਾ ਕੇ ਸੁਣ ਸਕਦੇ ਹੋ ਪਰ ਇੰਨੇ ਚੰਗੇ ਘਰਾਂ ਦੇ ਵਿੱਚੋਂ ਗਏ ਵਿਦੇਸ਼ਾਂ ਦੇ ਵਿਚ ਪੜ੍ਹਨ ਗਏ ਇਹ ਨੌਜਵਾਨ ਇਨ੍ਹਾਂ ਨੂੰ ਅਜੇ ਤੱਕ ਵੀ ਅਖਿਲ ਮੈਨੂੰ ਲੱਗਦਾ ਹੈ ਕਿ ਨਹੀਂ ਆਈ ਹੈ ਪੰਜਾਬ ਦੇ ਵਿੱਚ ਰਹਿ ਰਹੇ ਲੋਕਾਂ ਨੂੰ ਅਜੇ ਮੈਨੂੰ ਲੱਗਦਾ ਹੈ ਕਿ ਬਹੁਤ ਜ਼ਿਆਦਾ ਅਕਲ ਹੋਵੇਗੀ ਕਿਉਂਕਿ ਪੰਜਾਬ ਦੇ ਲੋਕਾਂ ਦੇ ਵੱਲੋਂ ਇਸ ਤਰ੍ਹਾਂ ਦੀ ਗੰਦੀ ਹਰਕਤ ਜਿਹੜੀ ਏ ਨਹੀਂ ਕੀਤੀ ਜਾਂਦੀ

ਪਰ ਵਿਦੇਸ਼ਾਂ ਦੇ ਵਿਚ ਗਏ ਹੋਏ ਸਾਡੇ ਹੀ ਪੰਜਾਬੀ ਨੌਜਵਾਨਾਂ ਦੇ ਵੱਲੋਂ ਇਹੋ ਜਿਹੀਆਂ ਘਟੀਆ ਹਰਕਤਾਂ ਕੀਤੀਆਂ ਜਾਂਦੀਆਂ ਹਨ ਜੋ ਕਿ ਬਹੁਤ ਜ਼ਿਆਦਾ ਦੁੱਖ ਪਹੁੰਚਾਉਂਦੀਆਂ ਹਨ ਕਿ ਸਾਡੇ ਪੰਜਾਬ ਦੇ ਵਿੱਚ ਕਿਸ ਤਰ੍ਹਾਂ ਦੇ ਨੌਜਵਾਨ ਵਿਦੇਸ਼ਾਂ ਵਿੱਚ ਜਾ ਕੇ ਪੜ੍ਹਨ ਵਾਸਤੇ ਜੋ ਮਿਹਨਤ ਕਰ ਰਹੇ ਹਨ ਇਹੋ ਜਿਹੀਆਂ ਗੰਦੀ ਹਰਕਤ ਕਰਦੇ ਹਨ ਜੋ ਕਿ ਬਿਲਕੁਲ ਵੀ ਪਸੰਦ ਨਹੀਂ ਕੀਤੀ ਜਾ ਸਕਦੀ ਹੈ ਹਰ ਕਿਸੇ ਦੇ ਵੱਲੋਂ ਇਹ ਵੀਡੀਓ ਵੇਖ ਕੇ ਇਨ੍ਹਾਂ ਨੂੰ ਗਾਲ੍ਹਾਂ ਹੀ ਕੱਢੀਆਂ ਜਾ ਰਹੀਆਂ ਹਨ ਅਤੇ ਕਿਹਾ ਜਾ ਰਿਹਾ ਹੈ ਕਿ ਘੱਟੋ ਘੱਟ ਸ਼ਰਮ ਤਾਂ ਰੱਖੋ ਕਿ ਤੁਸੀਂ ਕਿੱਥੋਂ ਆਏ ਉਸ ਦੇਸ਼ ਦੀ ਤਾਂ ਇੱਜ਼ਤ ਬਚਾ ਲਵੋ

ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ !

Leave a Reply

Your email address will not be published. Required fields are marked *