ਪਟਿਆਲੇ ਹਿੰਸਾ ਨੂੰ ਲੈ ਕੇ ਬਾਦਲ ਦਾ ਵੱਡਾ ਬਿਆਨ

Uncategorized

ਸਾਨੂੰ ਮਿਲੀ ਜਾਣਕਾਰੀ ਦੇ ਮੁਤਾਬਿਕ ਅਸੀਂ ਤੁਹਾਨੂੰ ਦੱਸਣਾ ਚਾਹੁੰਦੇ ਹਾਂ ਕਿ ਇਹ ਵੀਡੀਓ ਸੋਸ਼ਲ ਮੀਡੀਆ ਉੱਤੇ ਬਹੁਤ ਜ਼ਿਆਦਾ ਵਾਇਰਲ ਹੋ ਰਹੀ ਹੈ ਆਓ ਤੁਹਾਨੂੰ ਇਸ ਬਾਰੇ ਕੁਝ ਜਾਣਕਾਰੀ ਦਿੱਤੀ ਜਾਵੇ ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਪਿਛਲੇ ਦਿਨ ਪਟਿਆਲੇ ਵਿਚ ਕਿੰਨਾ ਹੰਗਾਮਾ ਹੋ ਰਿਹਾ ਹੈ ਉਸ ਉੱਤੇ ਅੱਜ ਸੁਖਬੀਰ ਬਾਦਲ ਨੇ ਬਿਆਨ ਦਿੱਤੇ ਹਨ ਆਓ ਹੁਣ ਇਸ ਬਾਰੇ ਦੱਸਿਆ ਜਾਵੇ ਕੇ ਸੁਖਬੀਰ ਬਾਦਲ ਜੀ ਦਾ ਕਹਿਣਾ ਹੈ ਕਿ ਜੋ ਪਟਿਆਲੇ ਵਿਚ ਹੰਗਾਮਾ ਹੋਇਆ ਹੈ ਉਸ ਉੱਤੇ ਪੂਰੀ ਤਰ੍ਹਾਂ ਜਾਂਚ ਕੀਤੀ ਜਾਵੇ ਸੁਖਬੀਰ ਬਾਦਲ ਨੇ ਕਿਹਾ ਹਰੀਸ਼ ਸਿੰਗਲਾ ਜੋ ਕਿ ਮੇਨ ਕਾਂਸਟੇਬਲ ਦਾ ਨਾਂ ਦਿੱਤਾ ਗਿਆ ਹੈ ਸਾਰੇ ਪਟਿਆਲੇ ਦੇ ਲੋਕ ਨੇ ਕਿਹਾ ਹੈ ਕਿ ਹਰੀਸ਼ ਸਿੰਗਲਾ ਕਾਂਸਟੇਬਲ ਹੈ ਉਨ੍ਹਾਂ ਨੇ ਕਿਹਾ ਕਿ ਹਿੰਦੂ ਲੋਕਾਂ ਨੇ ਉਸ ਨੂੰ ਕਾਂਸਟੇਬਲ ਬੀ ਦੱਸਿਆ ਹੋਇਆ ਹੈ

ਸੁਖਬੀਰ ਬਾਦਲ ਨੇ ਕਿਹਾ ਕਿ ਪਰਵਾਨਾ ਨੂੰ ਫੇਰ ਮਾਸਟਰ ਮਾਈਂਡ ਦੱਸ ਦਿੱਤਾ ਗਿਆ ਸਰਕਾਰ ਨੂੰ ਪਹਿਲਾਂ ਹੀ ਪਤਾ ਲੱਗ ਗਿਆ ਸੀ ਕੀ ਹੋਣ ਪਟਿਆਲੇ ਵਿੱਚ ਕੀ ਹੋਣ ਵਾਲਾ ਹੈ ਪਰ ਸਰਕਾਰ ਨੇ ਪਹਿਲਾਂ ਉਸ ਉਪਰ ਕੋਈ ਕਾਰਵਾਈ ਨਹੀਂ ਕੀਤੀ ਸੁਖਬੀਰ ਬਾਦਲ ਨੇ ਕਿਹਾ ਕਿ ਜਦੋਂ ਦੀ ਮਨ ਸਰਕਾਰ ਆਈ ਹੈ ਜੇਕਰ ਪਟਿਆਲੇ ਵਰਗੇ ਸ਼ਹਿਰ ਵਿੱਚ ਇਹ ਹੰਗਾਮਾ ਹੋ ਸਕਦਾ ਹੈ ਤਾਂ ਫਿਰ ਬਾਕੀ ਥਾਵਾਂ ਦਾ ਕੀ ਬਣੂੰਗਾ ਮਨ ਸਰਕਾਰ ਨੇ ਜਦੋਂ ਉਨ੍ਹਾਂ ਦੇ ਇੱਕ ਬੰਦੇ ਨੇ ਸਟੇਟਮੈਂਟ ਦਿੱਤੀ ਤਾਂ ਉਨ੍ਹਾਂ ਦਾ ਕਹਿਣਾ ਸੀ ਕਿ ਇਹ ਸੁਖਬੀਰ ਬੀਜੇਪੀ ਅਤੇ ਅਕਾਲੀ ਦਲ ਅਲੈ ਉਹਨੇ ਧਿਰਾਂ ਦੀ

ਲੜਾਈ ਹੈ ਸੁਖਬੀਰ ਬਾਦਲ ਦਾ ਕਹਿਣਾ ਹੈ ਕਿ ਇਸ ਤੋਂ ਮਾੜਾ ਸਟੇਟਮੈਂਟ ਕੀ ਹੋਵੇਗਾ ਸੁਖਬੀਰ ਬਾਦਲ ਨੇ ਕਿਹਾ ਕਿ ਪੁਲੀਸ ਵਾਲਿਆਂ ਨੇ ਮਾਨ ਸਰਕਾਰ ਨੂੰ ਪਹਿਲਾਂ ਹੀ ਦੱਸ ਦਿੱਤਾ ਸੀ ਕਿ ਇਹ ਗੱਲਬਾਤ ਹੋਣ ਵਾਲੀ ਹੈ ਪਟਿਆਲੇ ਵਿੱਚ ਪਰ ਉਨ੍ਹਾਂ ਨੇ ਇਸ ਉੱਤੇ ਕੋਈ ਵੀ ਕਾਰਵਾਈ ਨਹੀਂ ਕਰਵਾਈ ਅਤੇ ਨਾ ਹੀ ਇਸ ਉੱਪਰ ਜਾਂਚ ਕਰਵਾਈ ਹੈ ਜੋ ਕਿ ਉਨ੍ਹਾਂ ਦੀ ਬਹੁਤ ਮਾੜੀ ਗੱਲ ਹੈ ਸੁਖਬੀਰ ਬਾਦਲ ਜੀ ਦਾ ਕਹਿਣਾ ਹੈ ਕਿ ਇਹ ਸਭ ਪਟਿਆਲੇ ਵਿੱਚ ਕੀ ਚੱਲ ਰਿਹਾ ਇਹ ਸਭ ਕੁਝ ਕਮਿਊਨਿਟੀ ਨੂੰ ਬਦਨਾਮ ਕਰਨ ਵਾਸਤੇ ਕੀਤਾ ਜਾ ਰਿਹਾ ਹੈ

ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ !

Leave a Reply

Your email address will not be published. Required fields are marked *