ਜ਼ਖ਼ਮੀ ਬੱਚੇ ਨੇ ਦੱਸਿਆ ਕਿਸ ਤਰ੍ਹਾਂ ਵਾਪਰਿਆ ਇਹ ਹਾ ਦ ਸਾ

Uncategorized

ਦੋਸਤੋ ਜਿਵੇਂ ਤੁਹਾਨੂੰ ਪਤਾ ਹੈ ਕਿ ਬੀਤੇ ਦਿਨ ਇੱਕ ਬਹੁਤ ਹੀ ਮੰਦਭਾਗਾ ਹਾਦਸਾ ਵਾਪਰਿਆ ਸੀ ਜਦੋਂ ਇਕ ਸਕੂਲੀ ਬੱਸ ਕਣਕ ਦੇ ਲਾਣ ਲੱਗੀ ਅੱਗ ਦਾ ਸ਼ਿਕਾਰ ਹੋ ਗਈ।ਧੂੰਏਂ ਕਾਰਨ ਡਰਾਈਵਰ ਨੂੰ ਕੁਝ ਨਜ਼ਰ ਨਹੀਂ ਆਇਆ ਅਤੇ ਬੱਸ ਖੇਤ ਵਿੱਚ ਪਲਟ ਗਈ ਜਿਸ ਕਾਰਨ ਬੱਸ ਨੂੰ ਵੀ ਅੱਗ ਲੱਗੀ ਜਿਸ ਤੋਂ ਬਾਅਦ ਬੱਸ ਦਸ ਮਿੰਟਾਂ ਦੇ ਅੰਦਰ ਬਲਾਸਟ ਹੋ ਜਾਂਦੀ ਹੈ ਪਰ ਪ੍ਰਮਾਤਮਾ ਦੀ ਰਹਿਮਤ ਨਾਲ ਇਸ ਹਾਦਸੇ ਵਿਚ ਕਿਸੇ ਵੀ ਬੱਚੇ ਦਾ ਜਾਨੀ ਨੁਕਸਾਨ ਨਹੀਂ ਹੋਇਆ।ਪਰ ਇਸ ਹਾਦਸੇ ਵਿੱਚ ਕੁਝ ਬੱਚਿਆਂ ਦੇ ਅੱਗ ਕਾਰਨ ਬਰਨ ਜ਼ਰੂਰ ਹੋ ਗਏ।ਜਿਸ ਤੋਂ ਬਾਅਦ ਜ਼ਖ਼ਮੀ ਬੱਚਿਆਂ ਨੂੰ ਹਸਪਤਾਲ ਵਿੱਚ ਲਿਜਾਇਆ ਗਿਆ ਜਿਨ੍ਹਾਂ ਵਿੱਚੋਂ ਦੋ ਬੱਚਿਆਂ ਦੀ ਹੀ ਜ਼ਿਆਦਾ ਜ਼ਖ਼ਮੀ ਹੋਣ ਕਾਰਨ ਉਨ੍ਹਾਂ ਨੂੰ ਦਾਖ਼ਲ ਕੀਤਾ ਗਿਆ

ਬਾਕੀਆਂ ਨੂੰ ਮੁੱਢਲੀ ਸਹਾਇਤਾ ਦੇ ਕੇ ਆਪਣੇ ਆਪਣੇ ਘਰੀਂ ਭੇਜ ਦਿੱਤਾ ਗਿਆ। ਜਿਸ ਤੋਂ ਬਾਅਦ ਕਾਫੀ ਵਿਵਾਦ ਵੀ ਪੈਦਾ ਹੋਇਆ ਸੀ ਕਿ ਅੱਗ ਲਾਉਣ ਵਾਲੇ ਕਿਸਾਨ ਉੱਪਰ ਪਰਚਾ ਹੋਣਾ ਚਾਹੀਦਾ ਹੈ ਕਿਉਂਕਿ ਉਸ ਦੀ ਵਜ੍ਹਾ ਕਾਰਨ ਛੋਟੇ ਛੋਟੇ ਬੱਚਿਆਂ ਦੀ ਜਾਨ ਜ਼ੋਖਮ ਵਿਚ ਪਈ।ਪਰ ਹੁਣ ਜ਼ਖ਼ਮੀ ਬੱਚਿਆਂ ਦੇ ਪਰਿਵਾਰ ਵਾਲਿਆਂ ਦਾ ਕਹਿਣਾ ਹੈ ਕਿ ਇਸ ਵਿੱਚ ਜਿੰਨੀ ਗਲਤੀ ਕਿਸਾਨ ਦੀ ਓਨੀ ਹੀ ਸਕੂਲ ਪ੍ਰਸ਼ਾਸਨ ਦੀ ਵੀ ਹੈ ਕਿਉਂਕਿ ਉਨ੍ਹਾਂ ਨੇ ਕੋਈ ਵੀ ਸਹਾਇਕ ਜਾਂ ਡਾਕਟਰ ਨਹੀਂ ਰੱਖਿਆ ਸੀ ਜਿਸ ਕਾਰਨ ਉਨ੍ਹਾਂ ਦੇ ਬੱਚਿਆਂ ਦੀ ਜਾਨ ਜ਼ੋਖਮ ਵਿਚ ਪੈ ਗਈ।ਪਰਿਵਾਰ ਵਾਲਿਆਂ ਦਾ

ਇਹ ਵੀ ਕਹਿਣਾ ਹੈ ਕਿ ਡਰਾਈਵਰ ਨੇ ਮੌਕੇ ਤੇ ਮੁਸਤੈਦੀ ਦਿਖਾਉਂਦੇ ਹੋਏ ਬੱਚਿਆਂ ਦੀ ਜਾਨ ਵੀ ਬਚਾਈ ਹੈ।ਉਹ ਇਸ ਨੂੰ ਪਰਮਾਤਮਾ ਦਾ ਭਾਣਾ ਮੰਨ ਰਹੇ ਹਨ ਉਨ੍ਹਾਂ ਦਾ ਕਹਿਣਾ ਹੈ ਕਿ ਉਨ੍ਹਾਂ ਦੇ ਬੱਚਿਆਂ ਦੀ ਜਾਨ ਬਚ ਗਈ ਇਸ ਦਾ ਉਹ ਸ਼ੁਕਰ ਮਨਾਉਂਦੇ ਹਨ।ਹਾਲਾਂਕਿ ਪੁਲਸ ਅਧਿਕਾਰੀਆਂ ਨੇ ਅਣਪਛਾਤੇ ਕਿਸਾਨ ਅਤੇ ਡਰਾਈਵਰ ਉਤੇ ਮੁਕੱਦਮਾ ਦਰਜ ਕਰ ਲਿਆ ਹੈ।ਤੁਹਾਡੇ ਇਸ ਬਾਰੇ ਕੀ ਵਿਚਾਰ ਹਨ ਸਾਨੂੰ ਕੁਮੈਂਟ ਕਰਕੇ ਜ਼ਰੂਰ ਦੱਸੋ ਇਸੇ ਤਰ੍ਹਾਂ ਤਾਜ਼ਾ ਅਪਡੇਟਸ ਅਤੇ ਖ਼ਬਰਾਂ ਦੇ ਲਈ ਸਾਡੇ ਪੇਜ ਨੂੰ ਲਾਈਕ ਤੇ ਸ਼ੇਅਰ ਕਰੋ ਮਿਲਦੇ ਹਾਂ ਇਕ ਨਵੀਂ ਅਪਡੇਟ ਦੇ ਨਾਲ ਉਦੋਂ ਤੱਕ ਲਈ ਧੰਨਵਾਦ।

ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ !

Leave a Reply

Your email address will not be published. Required fields are marked *