ਦੋਸਤੋ ਜਿਵੇਂ ਤੁਸੀਂ ਜਾਣ ਦੀ ਔਖ ਬੀਤੇ ਦਿਨੀਂ ਜਿਵੇਂ ਹੀ ਗਰਮੀ ਵਧਣ ਦੇ ਨਾਲ ਨਾਲ ਪੰਜਾਬ ਵਿੱਚ ਬਿਜਲੀ ਦੇ ਕੱਟ ਲੱਗਣੇ ਸ਼ੁਰੂ ਹੋ ਗਏ ਲੋਕਾਂ ਨੇ ਸਰਕਾਰ ਉੱਪਰ ਸਵਾਲ ਖੜ੍ਹੇ ਕਰਨੇ ਸ਼ੁਰੂ ਕਰ ਦਿੱਤੇ ਪਰ ਜਾਣਕਾਰੀ ਲਈ ਤੁਹਾਨੂੰ ਦੱਸ ਦਈਏ ਕਿ ਇੱਕ ਵਰਗ ਅਜਿਹਾ ਵੀ ਹੈ ਜੋ ਪਿਛਲੇ ਲੰਬੇ ਸਮੇਂ ਤੋਂ ਬਿਨਾਂ ਬਿਜਲੀ ਅਤੇ ਸੁੱਖ ਸੁਵਿਧਾਵਾਂ ਤੋਂ ਵਾਂਝਾ ਰਹਿ ਕੇ ਜ਼ਿੰਦਗੀ ਜਿਉਂਦਾ ਆ ਰਿਹਾ ਹੈ।ਇਹ ਲੋਕ ਹਰ ਰੋਜ਼ ਕਿਰਤ ਕਰ ਕੇ ਖਾਂਦੇ ਹਨ ਅਤੇ ਸ਼ਹਿਰ ਵਿੱਚ ਦਿਹਾੜੀ ਤੇ ਜਾਣ ਦੇ ਲਈ ਇਕ ਅੱਡੇ ਵਿਚ ਇਕੱਠੇ ਹੁੰਦੇ ਹਨ ਅਤੇ ਇਨ੍ਹਾਂ ਨੇ ਇੱਕ ਯੂਨੀਅਨ ਵੀ ਬਣਾਈ ਹੋਈ ਹੈ ਜਿਸਨੂੰ ਠੇਲਾ ਯੂਨੀਅਨ ਵੀ ਕਿਹਾ ਜਾਂਦਾ ਹੈ।
ਇਹ ਪਿਛਲੇ ਲੰਬੇ ਸਮੇਂ ਤੋਂ ਆਪਣੇ ਅੱਡੇ ਤੇ ਆ ਕੇ ਬੈਠ ਜਾਣ ਅਤੇ ਜੇਕਰ ਇਨ੍ਹਾਂ ਨੂੰ ਕੋਈ ਕੰਮ ਦੇ ਲਈ ਦਿਹਾੜੀ ਤੇ ਲੈ ਜਾਂਦਾ ਹੈ ਤਾਂ ਚਲੇ ਜਾਂਦੇ ਹਨ ਨਹੀਂ ਤਾਂ ਇਹ ਗਰਮੀ ਹੋਵੇ ਜਾਂ ਸਰਦੀ ਉੱਥੇ ਹੀ ਬੈਠ ਕੇ ਦਿਨ ਬਿਤਾਉਂਦੇ ਹਨ ।ਜਿਸ ਅੱਡੇ ਉੱਪਰ ਬੈਠਦੇ ਹਨ ਉੱਥੇ ਸਰਕਾਰ ਵੱਲੋਂ ਕੋਈ ਵੀ ਇਨ੍ਹਾਂ ਨੂੰ ਸੁਵਿਧਾ ਨਹੀਂ ਦਿੱਤੀ ਕਿ ਨਾ ਹੀ ਇੱਥੇ ਕੋਈ ਪੱਖਾ ਹੈ ਨਾ ਹੀ ਸਿਰ ਉੱਪਰ ਕੋਈ ਛੱਤ ਹੈ।ਇਹ ਤਪਦੀ ਗਰਮੀ ਵਿੱਚ ਆਪਣਾ ਆਰਜ਼ੀ ਤੌਰ ਤੇ ਇਕ ਜੁਗਾੜ ਨਾਲ ਪਾਈ ਛੱਤ ਹੇਠ ਬਹਿੰਦੇ ਹਨ ਜਿਸ ਕਾਰਨ ਇਨ੍ਹਾਂ ਨੂੰ ਵੀ ਦਿੱਕਤਾਂ ਦਾ ਸਾਹਮਣਾ ਕਰਨਾ ਪੈਂਦਾ ਹੈ।ਜਦੋਂ ਉਨ੍ਹਾਂ ਨਾਲ ਗੱਲ ਕੀਤੀ ਗਈ ਕਿ ਉਨ੍ਹਾਂ ਨੇ ਸਰਕਾਰ ਅੱਗੇ ਕੋਈ ਮੰਗ ਕਿਉਂ ਨਹੀਂ ਰੱਖੀ
ਤਾਂ ਇਨ੍ਹਾਂ ਦਾ ਕਹਿਣਾ ਹੈ ਕਿ ਵੋਟਾਂ ਵੇਲੇ ਨੇਤਾ ਆਉਂਦੇ ਹਨ ਕੀ ਉੱਥੇ ਛੱਡ ਪਾ ਕੇ ਦੇਣਗੇ ਪਰ ਬਾਅਦ ਵਿਚ ਕੋਈ ਵੀ ਉਨ੍ਹਾਂ ਦਾ ਹਾਲ ਨਹੀਂ ਪੁੱਛਦਾ।ਉਨ੍ਹਾਂ ਨੇ ਪ੍ਰਸ਼ਾਸਨ ਨੂੰ ਵੀ ਕਈ ਵਾਰ ਆਪਣੀਆਂ ਸਮੱਸਿਆਵਾਂ ਬਾਰੇ ਜਾਣੂ ਕਰਵਾਇਆ ਹੈ ਪਰ ਉਨ੍ਹਾਂ ਬਾਅਦ ਕੋਈ ਵੀ ਧਿਆਨ ਨਹੀਂ ਦਿੱਤਾ ਜਾਂਦਾ।ਹੋਰ ਲੋਕ ਭਾਵੇਂ ਸਹੂਲਤਾਂ ਲੈਂਦੇ ਰਹਿਣ ਪਰ ਪੰਜਾਬ ਦਾ ਇਹ ਵੀ ਇੱਕ ਵਰਗ ਹੈ ਜੋ ਸਰਕਾਰ ਦੀ ਨਿਗ੍ਹਾ ਵਿੱਚ ਨਹੀਂ ਆਉਂਦਾ।ਤੁਹਾਡੇ ਇਸ ਬਾਰੇ ਕੀ ਵਿਚਾਰ ਹਨ ਸਾਨੂੰ ਕੁਮੈਂਟ ਕਰਕੇ ਜ਼ਰੂਰਤਾਂ ਸੋ ਇਸੇ ਤਰ੍ਹਾਂ ਤਾਜ਼ਾ ਅਪਡੇਟਾਂ ਅਤੇ ਖ਼ਬਰਾਂ ਦੇ ਲਈ ਸਾਡੇ ਪੇਜ ਨੂੰ ਲਾਈਕ ਤੇ ਸ਼ੇਅਰ ਕਰੋ ਮਿਲਦੇ ਹਾਂ ਇਕ ਨਵੀਂ ਖ਼ਬਰ ਦੇ ਨਾਲ ਉਦੋਂ ਤੱਕ ਲਈ ਧੰਨਵਾਦ।
ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ
ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ !