ਦੋਸਤੋ ਜਿਵੇਂ ਤੁਹਾਨੂੰ ਪਤਾ ਹੈ ਕਿ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣੀ ਨੂੰ ਪੰਜਾਹ ਦਿਨਾਂ ਦਾ ਸਮਾਂ ਬੀਤ ਚੁੱਕਾ ਹੈ ਇਸੇ ਸਮੇਂ ਦੌਰਾਨ ਆਮ ਆਦਮੀ ਪਾਰਟੀ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਾਫ਼ੀ ਐਲਾਨ ਵੀ ਕੀਤੇ ਜਿਨ੍ਹਾਂ ਤੋਂ ਲੋਕ ਕਾਫੀ ਖੁਸ਼ ਵੀ ਹਨ ਪਰ ਇਸ ਦੇ ਨਾਲ ਹੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਕੁਝ ਅਜਿਹੇ ਫੈਸਲੇ ਵੀ ਲਏ ਜਿਨ੍ਹਾਂ ਪਰ ਵਿਵਾਦ ਖੜ੍ਹੇ ਹੋਏ ਅਤੇ ਵਿਰੋਧੀ ਪਾਰਟੀਆਂ ਨੇ ਉਨ੍ਹਾਂ ਫ਼ੈਸਲਿਆਂ ਦਾ ਵਿਰੋਧ ਵੀ ਕੀਤਾ।ਪਹਿਲਾਂ ਰਾਜ ਸਭਾ ਦੇ ਮੈਂਬਰਾਂ ਨੂੰ ਲੈ ਕੇ ਪੀ ਵਿਵਾਦ ਹੋਇਆ ਸੀ ਜਿਸ ਵਿੱਚ ਵਿਰੋਧੀ ਪਾਰਟੀਆਂ ਦਾ ਇਹ ਕਹਿਣਾ ਸੀ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਬਾਹਰੀ ਬੰਦਿਆਂ ਨੂੰ ਰਾਜ ਸਭਾ ਵਿੱਚ ਚੁਣ ਕੇ ਭੇਜਿਆ ਹੈ ਨਾ ਕਿ ਪੰਜਾਬ ਦੇ ਲੋਕਾਂ ਤੇ ਨੁਮਾਇੰਦਿਆਂ ਚੁਣੇ ਗਏ ਹਨ।
ਇਸ ਦੇ ਨਾਲ ਹੀ ਭਗਵੰਤ ਮਾਨ ਸਰਕਾਰ ਨੇ ਇੱਕ ਦਿੱਲੀ ਦੀ ਸਰਕਾਰ ਨਾਲ ਜਾਣਕਾਰੀ ਸਾਂਝੀ ਕਰਨ ਵਾਲਾ ਸਮਝੌਤਾ ਵੀ ਕੀਤਾ ਸੀ ਜਿਸ ਉੱਪਰ ਪੀ ਵਿਰੋਧੀ ਪਾਰਟੀਆਂ ਤੇ ਕਾਫੀ ਲੋਕਾਂ ਨੇ ਇਤਰਾਜ਼ ਜਤਾਇਆ।ਜਿਸ ਉੱਤੇ ਹੁਣ ਆਮ ਆਦਮੀ ਪਾਰਟੀ ਦੇ ਬੁਲਾਰੇ ਮਾਲਵਿੰਦਰ ਸਿੰਘ ਕੰਗ ਨੇ ਇਨ੍ਹਾਂ ਸਾਰੇ ਵਿਵਾਦਾਂ ਉਪਰ ਆਮ ਆਦਮੀ ਪਾਰਟੀ ਵੱਲੋਂ ਸਪੱਸ਼ਟੀਕਰਨ ਦਿੱਤਾ ਹੈ ਅਤੇ ਸਰਕਾਰ ਦਾ ਪੱਖ ਰੱਖਿਆ ਹੈ।ਕੰਗ ਸਾਹਿਬ ਦਾ ਕਹਿਣਾ ਹੈ ਕਿ ਵਿਰੋਧੀ ਪਾਰਟੀਆਂ ਕੋਲ ਹੋਰ ਕੋਈ ਮੁੱਦਾ ਨਹੀਂ ਹੈ ਇਸ ਲਈ ਉਹ ਅਜਿਹੇ ਮੁੱਦੇ ਚੁੱਕ ਰਹੀਆਂ ਹਨ ਕਿਉਂਕਿ ਆਮ ਆਦਮੀ ਪਾਰਟੀ ਉੱਪਰ ਭ੍ਰਿਸ਼ਟਾਚਾਰ ਦਾ ਇਹ ਦੋਸ਼ ਤਾਂ ਲਗਾਏ ਨਹੀਂ ਜਾ ਸਕਦੇ।ਉਨ੍ਹਾਂ ਨੇ ਕਿਹਾ ਕਿ ਸਰਕਾਰ ਜੋ ਫੈਸਲੇ ਲੈ ਰਹੀ ਹੈ
ਉਹ ਪੰਜਾਬ ਦੇ ਹੱਕ ਵਿੱਚ ਹਨ ਚਾਹੇ ਉਹ ਪੰਚਾਇਤੀ ਜ਼ਮੀਨਾਂ ਤੋਂ ਕਬਜ਼ੇ ਹਟਾਉਣ ਦਾ ਫ਼ੈਸਲਾ ਹੋਵੇ ਚਾਹੇ ਦਿੱਲੀ ਸਰਕਾਰ ਨਾਲ ਸਮਝੌਤੇ ਵਾਲਾ ਫ਼ੈਸਲਾ ਹੋਵੇ।ਉਨ੍ਹਾਂ ਨੇ ਕਿਹਾ ਕਿ ਸਾਡੇ ਪਾਰਲੀਮੈਂਟ ਦੇ ਮੈਂਬਰ ਪੀ ਵਿਦੇਸ਼ਾਂ ਵਿਚ ਜਾਣਕਾਰੀ ਜਦ ਤਜਰਬਿਆਂ ਲਈ ਜਾਂਦੇ ਰਹੇ ਹਨ ਜੇਕਰ ਪੰਜਾਬ ਦੀ ਸਰਕਾਰ ਅਤੇ ਦਿੱਲੀ ਸਰਕਾਰ ਦੀਆਂ ਚੰਗੀਆਂ ਨੀਤੀਆਂ ਨੂੰ ਪੰਜਾਬ ਵਿੱਚ ਇੰਪਲੀਮੈਂਟ ਕਰਨ ਲਈ ਕੋਈ ਸਮਝੌਤਾ ਕਰਦੀ ਹੈ ਤਾਂ ਇਸ ਵਿਚ ਕੋਈ ਹਰਜ ਨਹੀਂ ਹੋਣਾ ਚਾਹੀਦਾ।ਉਨ੍ਹਾਂ ਨੇ ਕਿਹਾ ਕਿ ਸਮਾਂ ਆਉਣ ਤੇ ਇਨ੍ਹਾਂ ਲੋਕਾਂ ਨੂੰ ਆਪਣੇ ਆਪ ਹੀ ਜਵਾਬ ਮਿਲ ਜਾਣਗੇ ਜੋ ਵਿਰੋਧ ਕਰ ਰਹੇ ਹਨ।ਤੁਹਾਡੇ ਇਸ ਬਾਰੇ ਕੀ ਵਿਚਾਰ ਹਨ ਸਾਨੂੰ ਕੁਮੈਂਟ ਕਰਕੇ ਜ਼ਰੂਰ ਦੱਸੋ ਇਸੇ ਤਰ੍ਹਾਂ ਤਾਜ਼ਾ ਅਪਡੇਟਾਂ ਅਤੇ ਖ਼ਬਰਾਂ ਦੇ ਲਈ ਸਾਡੇ ਪੇਜ ਨੂੰ ਲਾਇਕ ਅਤੇ ਸ਼ੇਅਰ ਕਰੋ।
ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ
ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ !