ਦੋਸਤੋ ਜਿਵੇਂ ਤੁਹਾਨੂੰ ਪਤਾ ਈ ਐ ਕਿ ਪੰਜਾਬ ਅਤੇ ਪੂਰੇ ਭਾਰਤ ਵਿਚ ਇਸ ਵਾਰ ਗਰਮੀ ਦਾ ਸੀਜ਼ਨ ਜਲਦੀ ਆਉਣ ਕਾਰਨ ਬਿਜਲੀ ਦੀ ਮੰਗ ਅਚਾਨਕ ਵਧ ਗਈ ਜਿਸ ਦੇ ਚੱਲਦੇ ਪੂਰੇ ਦੇਸ਼ ਵਿਚ ਬਿਜਲੀ ਦੀ ਕਿੱਲਤ ਵੇਖਣ ਨੂੰ ਮਿਲ ਰਹੀ ਹੈ।ਪੂਰੇ ਦੇਸ਼ ਦੇ ਨਾਲ ਨਾਲ ਪੰਜਾਬ ਵਿੱਚ ਵੀ ਬਿਜਲੀ ਦੇ ਵੱਡੇ ਵੱਡੇ ਕੱਟ ਲੱਗ ਰਹੇ ਹਨ ਜਿਸ ਕਾਰਨ ਲੋਕ ਕਾਫੀ ਪ੍ਰੇਸ਼ਾਨ ਹਨ।ਇਸ ਦੇ ਚੱਲਦੇ ਹੀ ਹੁਣ ਭਾਜਪਾ ਦੇ ਵਰਕਰਾਂ ਵੱਲੋਂ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਵਿਰੋਧ ਵਿੱਚ ਪੂਰੇ ਪੰਜਾਬ ਦੇ ਡੀ ਸੀ ਦਫਤਰਾਂ ਅੱਗੇ ਧਰਨੇ ਪ੍ਰਦਰਸ਼ਨ ਕੀਤੇ ਗਏ।
ਇਸ ਮੌਕੇ ਪ੍ਰਦਰਸ਼ਨ ਕਰ ਰਹੇ ਲੋਕਾਂ ਦਾ ਕਹਿਣਾ ਹੈ ਕਿ ਭਗਵੰਤ ਮਾਨ ਦੀ ਆਮ ਆਦਮੀ ਪਾਰਟੀ ਸਰਕਾਰ ਪਹਿਲੇ ਦੋ ਮਹੀਨਿਆਂ ਵਿੱਚ ਹੀ ਫੇਲ੍ਹ ਸਾਬਤ ਹੋਈ ਹੈ ਅੱਜ ਪੰਜਾਬ ਦੇ ਲੋਕ ਤ੍ਰਾਹ ਤ੍ਰਾਹ ਕਰ ਰਹੇ ਹਨ ਪਛਤਾ ਰਹੇ ਹਨ ਅਤੇ ਲੋਕ ਮਹਿਸੂਸ ਕਰ ਰਹੇ ਹਨ ਕਿ ਉਨ੍ਹਾਂ ਤੋਂ ਵੱਡੀ ਗਲਤੀ ਹੋ ਗਈ ਹੈ ਜੋ ਉਨ੍ਹਾਂ ਨੇ ਆਮ ਆਦਮੀ ਪਾਰਟੀ ਨੂੰ ਵੋਟਾਂ ਪਾ ਕੇ ਜਿਤਾਇਆ।ਆਮ ਆਦਮੀ ਪਾਰਟੀ ਨੇ ਜੋ ਵੀ ਵਾਅਦੇ ਕੀਤੇ ਸਨ ਉਨ੍ਹਾਂ ਚੋਂ ਇੱਕ ਵੀ ਅਜੇ ਤੱਕ ਪੂਰਾ ਨਹੀਂ ਕੀਤਾ।ਇੱਥੇ ਭਾਜਪਾ ਦੇ ਬੁਲਾਰੇ ਦਾ ਇਹ ਵੀ ਕਹਿਣਾ ਸੀ ਕਿ ਅੱਜ ਲੋਕਾਂ ਦਾ ਇਹ ਵੀ ਕਹਿਣਾ ਹੈ ਕਿ ਜੇਕਰ ਪੰਜਾਬ ਦਾ ਭਲਾ ਹੋ ਸਕਦਾ ਹੈ ਤਾਂ ਉਹ ਭਾਰਤੀ ਜਨਤਾ ਪਾਰਟੀ ਦੀ ਸਰਕਾਰ ਹੀ ਕਰ ਸਕਦੀ ਹੈ।
ਉਨ੍ਹਾਂ ਨੇ ਕਿਹਾ ਕਿ ਜੇਕਰ ਆਉਣ ਵਾਲੇ ਸਮੇਂ ਵਿਚ ਲੋਕ ਪੰਜਾਬ ਦਾ ਭਲਾ ਚਾਹੁੰਦੇ ਹਨ ਤਾਂ ਆਓ ਭਾਰਤੀ ਜਨਤਾ ਪਾਰਟੀ ਨੂੰ ਸੇਵਾ ਕਰਨ ਦਾ ਮੌਕਾ ਦੇਣ।ਪ੍ਰਦਰਸ਼ਨਕਾਰੀਆਂ ਦਾ ਇਹ ਵੀ ਕਹਿਣਾ ਹੈ ਕਿ ਪੰਜਾਬ ਵਿੱਚ ਬਿਜਲੀ ਦੀ ਕਟੌਤੀ ਨਾਲ ਆਮ ਲੋਕਾਂ ਨੂੰ ਹੀ ਨਹੀਂ ਬਲਕਿ ਪੰਜਾਬ ਦੇ ਉਦਯੋਗ ਖੇਤਰ ਨਾਲ ਜੁੜੇ ਲੋਕਾਂ ਨੂੰ ਵੀ ਵੱਡੇ ਨੁਕਸਾਨ ਹੋ ਰਹੇ ਹਨ ਅਤੇ ਪੰਜਾਬ ਦੀ ਉਦਯੋਗ ਇੰਡਸਟਰੀ ਤਬਾਹ ਹੋ ਰਹੀ ਹੈ।ਇਹਦੇ ਨਾਲ ਹੀ ਪ੍ਰਦਰਸ਼ਨ ਕਰ ਰਹੇ ਲੋਕਾਂ ਦਾ ਇਹ ਵੀ ਕਹਿਣਾ ਸੀ ਕਿ ਕਣਕ ਦੇ ਨਾੜ ਨੂੰ ਅੱਗ ਲਾਉਣ ਕਾਰਨ ਕਈ ਘਟਨਾਵਾਂ ਵਾਪਰ ਚੁੱਕੀਆਂ ਹਨ ਜਿਨ੍ਹਾਂ ਨੂੰ ਰੋਕਣ ਵਿੱਚ ਵੀ ਪੰਜਾਬ ਸਰਕਾਰ ਨਾਕਾਮਯਾਬ ਰਹੀ ਹੈ।ਤੁਹਾਡੇ ਇਸ ਬਾਰੇ ਕੀ ਵਿਚਾਰ ਹਨ ਸਾਨੂੰ ਕੁਮੈਂਟ ਕਰਕੇ ਜ਼ਰੂਰ ਦੱਸੋ ਇਸੇ ਤਰ੍ਹਾਂ ਤਾਜ਼ਾ ਅਪਡੇਟਾਂ ਅਤੇ ਖ਼ਬਰਾਂ ਦੇ ਲਈ ਸਾਡੇ ਪੇਜ ਨੂੰ ਲਾਈਕ ਤੇ ਸ਼ੇਅਰ ਕਰੋ ਮਿਲਦੇ ਹਾਂ ਇਕ ਨਵੀਂ ਅਪਡੇਟ ਦੇ ਨਾਲ ਉਦੋਂ ਤੱਕ ਲਈ ਧੰਨਵਾਦ।
ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ
ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ !