ਵੇਖੋ ਰੱਬ ਦੇ ਰੰਗ ਜ਼ਮੀਨ ਅਤੇ ਪੈਸਾ ਬਹੁਤ ਹੈ ਪਰ ਸਾਂਭਣ ਵਾਲਾ ਕੋਈ ਨਹੀਂ

Uncategorized

ਦੋਸਤੋ ਭਾਰਤ ਵਿਚ ਸਮਾਜਿਕ ਤਾਣਾ ਬਾਣਾ ਇੰਨਾ ਜ਼ਿਆਦਾ ਵਿਗੜਿਆ ਹੋਇਆ ਹੈ ਕਿ ਕੋਈ ਵੀ ਸਕਾ ਸਬੰਧੀ ਸਾਥ ਨਹੀਂ ਦਿੰਦਾ।ਹਰ ਕੋਈ ਪੈਸੇ ਨਾਲ ਜੁਡ਼ਿਆ ਹੋਇਆ ਹੈ ਲੋਕ ਅਕਸਰ ਕਹਿੰਦੇ ਹਨ ਕਿ ਪੈਸੇ ਨਾਲ ਕੁਝ ਵੀ ਕੀਤਾ ਜਾ ਸਕਦਾ ਹੈ ਪਰ ਅੱਜ ਅਸੀਂ ਤੁਹਾਨੂੰ ਦੋ ਕਹਾਣੀ ਦੱਸਣ ਜਾ ਰਹੇ ਹਾਂ ਉਸ ਨੂੰ ਸੁਣ ਕੇ ਤੁਸੀਂ ਵੀ ਕਹੋਗੇ ਕਿ ਹਰ ਚੀਜ਼ ਪੈਸਾ ਨਹੀਂ ਹੁੰਦਾ।ਰਿਸ਼ਤੇ ਨਾਤੇ ਵੀ ਬਹੁਤ ਜ਼ਰੂਰੀ ਹੁੰਦੇ ਹਨ ਜੋ ਦੁੱਖ ਸੁੱਖ ਵਿੱਚ ਖੜ੍ਹਦੇ ਹਨ।ਅੱਜ ਅਸੀਂ ਤੁਹਾਨੂੰ ਇਕ ਅਜਿਹੇ ਪਰਿਵਾਰ ਬਾਰੇ ਦੱਸਣ ਜਾ ਰਹੇ ਹਾਂ ਜੋ ਫਿਰੋਜ਼ਪੁਰ ਜ਼ਿਲ੍ਹੇ ਦੀ ਤਹਿਸੀਲ ਹਰਸਹਾਏ ਦੇ ਵਿੱਚ ਪੈਂਦੇ ਪਿੰਡ ਜੰਗ ਵਿੱਚ ਰਹਿੰਦਾ ਹੈ। ਇਸ ਪਰਿਵਾਰ ਵਿੱਚ ਚਾਰ ਭੈਣਾਂ ਹਨ ਜਿਨ੍ਹਾਂ ਦੀ ਉਮਰ ਚਾਲੀ ਤੋਂ ਪੰਜਾਹ ਸਾਲ ਦੇ ਵਿਚ ਹੋਵੇਗੀ ਅਤੇ ਇਕ ਭਰਾ ਹੈ

ਇਸ ਪਰਿਵਾਰ ਦੇ ਸਾਰੇ ਮੈਂਬਰ ਹੀ ਦਿਮਾਗੀ ਤੌਰ ਤੇ ਬਿਮਾਰ ਹਨ।ਜਿਨ੍ਹਾਂ ਨੂੰ ਕਿਸੇ ਵੀ ਰਿਸ਼ਤੇਦਾਰ ਨੇ ਨਹੀਂ ਸਿਆਣਿਆਂ।ਹਾਲਾਂਕਿ ਇਸ ਪਰਿਵਾਰ ਦੇ ਕੋਲ ਪੈਸਾ ਅਤੇ ਜ਼ਮੀਰ ਬਹੁਤ ਹੈ ਇਸ ਪਰਿਵਾਰ ਨੂੰ ਬਾਈ ਕਿੱਲੇ ਜ਼ਮੀਨ ਦੇ ਆਉਂਦੇ ਹਨ ਪਰ ਉਨ੍ਹਾਂ ਨੂੰ ਵਰਤਣ ਵਾਲਾ ਕੋਈ ਨਹੀਂ ਹੈ।ਇਨ੍ਹਾਂ ਚਾਰ ਭੈਣਾਂ ਦਾ ਭਰਾ ਜੀ ਦਾ ਨਾਮ ਚਾਨਣ ਸਿੰਘ ਹੈ ਉਹ ਐਨਾ ਅਪਸੈੱਟ ਹੈ ਕਿ ਉਹ ਟੁਆਇਲਟ ਪੀ ਕਮਰੇ ਵਿੱਚ ਹੀ ਕਰਦਾ ਹੈ ਅਤੇ ਅਕਸਰ ਸੜਕਾਂ ਉੱਪਰ ਅਲਫਨੰਗਾ ਘੁੰਮਦਾ ਹੈ।ਇਸ ਪਰਿਵਾਰ ਦੀ ਰਿਸ਼ਤੇਦਾਰਾਂ ਜਾਂ ਸਕੇ ਸਬੰਧੀਆਂ ਨੇ ਮਦਦ ਨਹੀਂ ਕੀਤੀ ਇਨ੍ਹਾਂ ਨੂੰ ਡਾਕਟਰੀ ਇਲਾਜ ਦੀ ਜ਼ਰੂਰਤ ਸੀ ਪਰ ਇਨ੍ਹਾਂ ਦਾ ਸਾਥ ਕਿਸੇ ਨੇ ਨਹੀਂ ਦਿੱਤਾ।ਜਦੋਂ ਇਸ ਵਿਅਕਤੀ ਦੀ ਵੀਡੀਓ ਇਕ ਫੌਜੀ ਵੀਰ ਨੂੰ ਮਨੁੱਖਤਾ ਦੀ ਸੇਵਾ ਵਾਲੇ ਮਿੰਟੂ ਵੀਰ ਤਕ ਚਲਿਆ ਜਾਂਦਾ ਹੈ

ਤਾਂ ਉਹ ਇਸ ਪਰਿਵਾਰ ਦੀ ਮੱਦਦ ਕਰਨ ਉੱਥੇ ਪਹੁੰਚ ਜਾਂਦੇ ਹਨ। ਅਤੇ ਉਨ੍ਹਾਂ ਨੇ ਪਿੰਡ ਵਾਲਿਆਂ ਤੋਂ ਪਰਿਵਾਰ ਵਾਲੀ ਜਾਣਕਾਰੀ ਦਿੱਤੀ ਅਤੇ ਉਨ੍ਹਾਂ ਨੂੰ ਆਪਣੇ ਨਾਲ ਆਪਣੀ ਸੰਸਥਾ ਵਿੱਚ ਲਿਆਉਣ ਦਾ ਫ਼ੈਸਲਾ ਲਿਆ ਤਾਂ ਜੋ ਇਸ ਨਰਕ ਵਿਚ ਰਹਿ ਰਹੇ ਪਰਿਵਾਰਕ ਮੈਂਬਰਾਂ ਦਾ ਡਾਕਟਰੀ ਇਲਾਜ ਕਰਵਾਇਆ ਜਾ ਸਕੇ ਅਤੇ ਉਨ੍ਹਾਂ ਦਾ ਦਿਮਾਗੀ ਸੰਤੁਲਨ ਠੀਕ ਕੀਤਾ ਜਾ ਸਕੇ।ਇਸ ਦੇ ਨਾਲ ਇਸ ਮੌਕੇ ਤੇ ਮਿੰਟੂ ਵੀਰ ਦਾ ਇਹ ਵੀ ਕਹਿਣਾ ਸੀ ਕਿ ਪਹਿਲਾਂ ਦੇ ਸਮਿਆਂ ਵਿੱਚ ਪਰਿਵਾਰ ਵੱਡੇ ਹੁੰਦੇ ਸਨ ਚਾਚੀਆਂ ਤਾਈਆਂ ਜਾਂ ਹੋਰ ਰਿਸ਼ਤੇ ਨਾਤੇ ਆਪਣੇ ਸਕੇ ਸਬੰਧੀਆਂ ਦੀ ਕਦਰ ਕਰਦੇ ਸਨ ਅਤੇ ਦੁੱਖ ਦੀ ਘੜੀ ਵਿੱਚ ਇੱਕ ਦੂਜੇ ਦਾ ਸਾਥ ਦਿੰਦੇ ਸਨ।ਪਰ ਅੱਜ ਦੇ ਸਮੇਂ ਵਿੱਚ ਲੋਕਾਂ ਕੋਲ ਪੈਸਾ ਬਹੁਤ ਆ ਗਿਆ ਹੈ ਪਰ ਰਿਸ਼ਤੇ ਅਤੇ ਸਮਾਜਿਕ ਕਦਰਾਂ ਕੀਮਤਾਂ ਦਾ ਪੱਧਰ ਹੇਠਾਂ ਡਿੱਗ ਗਿਆ ਹੈ।ਜਿਸ ਉਪਰ ਪੰਜਾਬੀਆਂ ਨੂੰ ਸੋਚਣ ਦੀ ਲੋੜ ਹੈ।ਤੁਹਾਡੇ ਇਸ ਬਾਰੇ ਕੀ ਵਿਚਾਰ ਹਨ ਸਾਨੂੰ ਕੁਮੈਂਟ ਕਰਕੇ ਜ਼ਰੂਰ ਦੱਸੋ ਇਸੇ ਤਰ੍ਹਾਂ ਤਾਜ਼ਾ ਅਪਡੇਟਸ ਅਤੇ ਖ਼ਬਰਾਂ ਦੇ ਲਈ ਸਾਡੇ ਪੇਜ ਨੂੰ ਲਾਈਕ ਤੇ ਸ਼ੇਅਰ ਕਰੋ ਧੰਨਵਾਦ।

ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ !

Leave a Reply

Your email address will not be published. Required fields are marked *