ਦੋਸਤੋ ਜਿਵੇਂ ਤੁਹਾਨੂੰ ਪਤਾ ਕੀ ਹੈ ਕਿ ਪੰਜਾਬ ਸਰਕਾਰ ਭ੍ਰਿਸ਼ਟਾਚਾਰ ਨੂੰ ਲੈ ਕੇ ਬਹੁਤ ਸਖਤ ਰਵੱਈਆ ਅਪਣਾ ਰਹੀ ਹੈ।ਜਿਸ ਦੇ ਚੱਲਦੇ ਬੀਤੇ ਦਿਨੀਂ ਪਟਵਾਰ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਦੀਦਾਰ ਸਿੰਘ ਦੇ ਘਰ ਵਿਜੀਲੈਂਸ ਵੱਲੋਂ ਛਾਪਾ ਮਾਰਿਆ ਗਿਆ।ਜਿਸ ਦੌਰਾਨ ਦੀਦਾਰ ਸਿੰਘ ਦੇ ਘਰੋਂ ਵੱਖ ਵੱਖ ਨਾਵਾਂ ਤੇ 33 ਦੇ ਕਰੀਬ ਰਜਿਸਟਰੀਆਂ ਮਿਲੀਆਂ ਜਿਨ੍ਹਾਂ ਪਲਾਟਾਂ ਦੀ ਕੀਮਤ ਇਕ ਕਰੋੜ ਸੱਤਰ ਲੱਖ ਰੁਪਏ ਦੱਸੀ ਜਾ ਰਹੀ ਹੈ।ਇਸਦੇ ਨਾਲ ਹੀ ਇੱਕ ਬੈਂਕ ਖਾਤੇ ਵਿੱਚ ਪੱਚੀ ਲੱਖ ਦੀ ਰਾਸ਼ੀ ਵੀ ਬਰਾਮਦ ਕੀਤੀ ਗਈ।ਜਦ ਕਿ ਮਲੇਰਕੋਟਲਾ ਵਿਖੇ ਸਥਿਤ ਪੀ ਐੱਨ ਬੀ ਬੈਂਕ ਦੇ ਲਾਕਰ ਦੀ ਚਾਬੀ ਦੀਦਾਰ ਸੰਘ ਵੱਲੋਂ ਵਿਜੀਲੈਂਸ ਵਿਭਾਗ ਨੂੰ ਨਹੀਂ ਦਿੱਤੀ
ਗਈ ਜਿਸ ਦੀ ਪਡ਼ਤਾਲ ਅਜੇ ਬਾਕੀ ਹੈ। ਇਸ ਮਾਮਲੇ ਨੂੰ ਲੈ ਕੇ ਪੂਰੇ ਪੰਜਾਬ ਤੇ ਪਟਵਾਰੀ ਅਤੇ ਕਾਨੂੰਨਗੋ ਪੰਦਰਾਂ ਮਈ ਤੱਕ ਛੁੱਟੀ ਤੇ ਹਨ ਅਤੇ ਪਟਵਾਰੀ ਦੀਦਾਰ ਸਿੰਘ ਉੱਪਰ ਦਰਜ ਮਾਮਲਿਆਂ ਨੂੰ ਵਾਪਸ ਲੈਣ ਦੀ ਮੰਗ ਕਰ ਰਹੇ ਹਨ।ਤੁਹਾਨੂੰ ਦੱਸ ਦਈਏ ਕਿ ਪਟਵਾਰੀ ਦੀਦਾਰ ਸਿੰਘ ਆਪਣੇ ਪਿੰਡ ਛੱਪਰਾਂ ਦਾ ਨੰਬਰਦਾਰ ਵੀ ਹੈ ਜੋ ਕਿ ਕਾਨੂੰਨ ਅਨੁਸਾਰ ਗਲਤ ਹੈ ਕਿਉਂਕਿ ਪਟਵਾਰੀ ਰਹਿੰਦੇ ਹੋਏ ਕੋਈ ਵੀ ਵਿਅਕਤੀ ਨੰਬਰਦਾਰੀ ਨਹੀਂ ਕਰ ਸਕਦਾ। ਪਰ ਇਸ ਦੇ ਬਾਵਜੂਦ ਪਟਵਾਰ ਯੂਨੀਅਨ ਦੇ ਮੈਂਬਰਾਂ ਵੱਲੋਂ ਧਰਨੇ ਲਗਾਏ ਜਾ ਰਹੇ ਅਤੇ ਪੰਜਾਬ ਦੇ ਮਾਲ ਵਿਭਾਗ ਦਾ ਕੰਮ ਠੱਪ ਪਿਆ ਹੈ।ਜੂਲੀਅਨ ਮੈਬਰਾਂ ਦਾ ਕਹਿਣਾ ਹੈ ਦੀਦਾਰ ਸਿੰਘ ਉਪਰ ਗਲਤ ਆਰੋਪ ਲਗਾਏ ਜਾ ਰਹੇ ਹਨ ਅਤੇ ਉਨ੍ਹਾਂ ਉੱਪਰ ਦਰਜ ਕੇਸਾਂ ਨੂੰ ਵਾਪਸ ਲਿਆ ਜਾਣਾ ਚਾਹੀਦਾ ਹੈ।ਤੁਸੀਂ ਇਸ ਮਾਮਲੇ ਬਾਰੇ ਕੀ ਵਿਚਾਰ ਹਨ ਸਾਨੂੰ ਕੁਮੈਂਟ ਕਰਕੇ ਜ਼ਰੂਰ ਦੱਸੋ।ਇਸੇ ਤਰ੍ਹਾਂ ਤਾਜ਼ਾ ਖ਼ਬਰਾਂ ਅਤੇ ਅਪਡੇਟ ਦੇ ਲਈ ਸਾਡੇ ਪੇਜ ਨੂੰ ਨਾਇਕ ਅਤੇ ਸ਼ੇਅਰ ਕਰੋ ਮਿਲਦੇ ਹਾਂ ਇਕ ਨਵੀਂ ਅਪਡੇਟ ਦੇ ਨਾਲ ਉਦੋਂ ਪਤਲੀ ਧੰਨਵਾਦ।
ਨੋਟ :ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ
ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ !