ਭਗਵੰਤ ਮਾਨ ਨੇ ਕਿਸਾਨਾਂ ਲਈ ਐੱਮਐੱਸਪੀ ਨੂੰ ਲੈ ਕੇ ਕਰ ਦਿੱਤਾ ਵੱਡਾ ਐਲਾਨ,ਹੁਣ ਇਸ ਫ਼ਸਲ ਤੇ ਵੀ ਮਿਲੇਗੀ ਐੱਮਐੱਸਪੀ

Uncategorized

ਜਿਵੇਂ ਤੁਹਾਨੂੰ ਪਤਾ ਈ ਐ ਜਦੋਂ ਦੀਆਂ ਆਮ ਆਦਮੀ ਪਾਰਟੀ ਸਰਕਾਰ ਵਿੱਚ ਆਈ ਹੈ ਉਦੋਂ ਤੋਂ ਹਰ ਦਿਨ ਨਵੇਂ ਐਲਾਨ ਕੀਤੇ ਜਾ ਰਹੇ ਹਨ।ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਕਿਸਾਨਾਂ ਨੂੰ ਲੈ ਕੇ ਬਹੁਤ ਜ਼ਿਆਦਾ ਚਿੰਤਤ ਹਨ ਅਤੇ ਕਿਸਾਨਾਂ ਦੇ ਲਈ ਕਾਪੀ ਵੱਡੇ ਫ਼ੈਸਲੇ ਲੈ ਰਹੇ ਹਨ।ਜਿਵੇਂ ਪਹਿਲਾਂ ਭਗਵੰਤ ਮਾਨ ਨੇ ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਨੂੰ ਪੰਦਰਾਂ ਸੌ ਰੁਪਏ ਕਿਲੋ ਦੇਣ ਦਾ ਐਲਾਨ ਕੀਤਾ ਸੀ।ਹੁਣ ਸਰਦਾਰ ਭਗਵੰਤ ਮਾਨ ਨੇ ਕਿਸਾਨਾਂ ਨੂੰ ਇੱਕ ਹੋਰ ਫ਼ਸਲ ਉੱਪਰ ਐੱਮਐੱਸਪੀ ਦੇਣ ਦਾ ਵੱਡਾ ਵਾਅਦਾ ਕੀਤਾ ਹੈ।ਅਤੇ ਕਿਸਾਨਾਂ ਨੂੰ ਕਣਕ ਅਤੇ ਝੋਨੇ ਦੇ ਨਾਲ ਤੀਜੀ ਫਸਲ ਕੱਢਣ ਦਾ ਵੀ ਮੌਕਾ ਦਿੱਤਾ ਹੈ। ਭਗਵੰਤ ਮਾਨ ਨੇ ਇੱਕ ਵੀਡੀਓ ਜਾਰੀ ਕਰਕੇ ਕਿਹਾ ਕਿ ਜਿਹੜੇ ਵੀ ਕਿਸਾਨ ਹੁਣ ਮਈ ਦੇ ਮਹੀਨੇ ਵਿੱਚ ਮੂੰਗੀ ਦੀ ਫ਼ਸਲ ਬੀਜਣਾ ਚਾਹੁੰਦੇ ਹਨ ਉਹ ਬੀਜ ਸਕਦੇ ਹਨ

ਕਿਉਂਕਿ ਪੰਜਾਬ ਦੀ ਸਰਕਾਰ ਹੁਣ ਮੂੰਗੀ ਦੀ ਫ਼ਸਲ ਉੱਪਰ ਐੱਮਐੱਸਪੀ ਦੇਵੇਗੀ।ਉਨ੍ਹਾਂ ਨੇ ਕਿਹਾ ਕਿ ਮੂੰਗੀ ਦੀ ਫ਼ਸਲ 55 ਦਿਨਾਂ ਦੇ ਅੰਦਰ ਤਿਆਰ ਹੋ ਜਾਂਦੀ ਹੈ।ਜੇਕਰ ਕਿਸਾਨ ਦਸ ਜਾਂ ਪੰਦਰਾਂ ਮਈ ਤੋਂ ਪਹਿਲਾਂ ਇਹ ਫ਼ਸਲ ਬੀਜਦਾ ਹੈ ਤਾਂ ਉਹ ਦੱਸ ਜੁਲਾਈ ਤਕ ਇਹ ਫ਼ਸਲ ਦੀ ਪੜ੍ਹਾਈ ਕਰ ਸਕਦਾ ਹੈ।ਜਿਸ ਤੋਂ ਬਾਅਦ ਉਹ ਬਾਸਮਤੀ ਜਾਂ ਝੋਨੇ ਦੀ 126 ਵਰਾਇਟੀ ਲਗਾ ਸਕਦਾ ਹੈ।ਜਿਸ ਨਾਲ ਪਾਣੀ ਦੀ ਵੀ ਬੱਚਤ ਹੋਵੇਗੀ ਅਤੇ ਕਿਸਾਨਾਂ ਨੂੰ ਇੱਕ ਫ਼ਸਲ ਵੱਧ ਕੱਢਣ ਦਾ ਮੌਕਾ ਮਿਲ ਜਾਵੇਗਾ।ਇਸ ਦੇ ਨਾਲ ਹੀ ਪੰਜਾਬ ਸਰਕਾਰ ਵੱਲੋਂ ਮੂੰਗੀ ਉਪਰ ਐੱਮਐੱਸਪੀ ਦਿੱਤੀ ਜਾਣੀ ਹੈ ਜਿਸ ਦੇ ਚੱਲਦੇ ਕਿਸਾਨਾਂ ਨੂੰ ਕੋਈ ਵੀ ਚਿੰਤਾ ਕਰਨ ਦੀ ਲੋੜ ਨਹੀਂ।ਤੁਹਾਡੇ ਇਸ ਫ਼ੈਸਲੇ ਬਾਰੇ ਕੀ ਵਿਚਾਰ ਹਨ ਸਾਨੂੰ ਕੁਮੈਂਟ ਕਰਕੇ ਜ਼ਰੂਰ ਦੱਸੋ ਇਸੇ ਤਰ੍ਹਾਂ ਤਾਜ਼ਾ ਅਪਡੇਟਸ ਅਤੇ ਖ਼ਬਰਾਂ ਦੇ ਲਈ ਸਾਡੇ ਪੇਜ ਨੂੰ ਲਾਈਕ ਤੇ ਸ਼ੇਅਰ ਕਰੋ ਮਿਲਦੇ ਹਾਂ ਇਕ ਨਵੀਂ ਅਪਡੇਟ ਦੇ ਨਾਲ ਉਦੋਂ ਤੱਕ ਲਈ ਧੰਨਵਾਦ।

ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ !

Leave a Reply

Your email address will not be published. Required fields are marked *