ਬੱਗਾ ਦੀ ਵਾਪਸੀ ਨੂੰ ਲੈ ਕੇ ਆਮ ਆਦਮੀ ਪਾਰਟੀ ਨੇ ਕੀਤੀ ਪ੍ਰੈੱਸ ਕਾਨਫਰੰਸ,ਕੇਂਦਰ ਸਰਕਾਰ ਦੇ ਉਡਾਏ ਤੋਤੇ

Uncategorized

ਜਿਵੇਂ ਤੁਸੀਂ ਜਾਣਦੇ ਹੋ ਕਿ ਬੀਤੇ ਕੱਲ੍ਹ ਇਕ ਘਟਨਾ ਬਹੁਤ ਵੱਡੇ ਵਿਵਾਦ ਦਾ ਕਾਰਨ ਬਣੀ ਜਦੋਂ ਤੇਜਿੰਦਰਪਾਲ ਬੱਗਾ ਨੂੰ ਗ੍ਰਿਫ਼ਤਾਰ ਕਰਨ ਗਈ ਪੰਜਾਬ ਪੁਲਿਸ ਨੂੰ ਹਰਿਆਣਾ ਪੁਲੀਸ ਵੱਲੋਂ ਰੋਕ ਲਿਆ ਜਾਂਦਾ ਹੈ।ਇਸ ਦੇ ਚੱਲਦੇ ਪੰਜਾਬ ਪੁਲੀਸ ਦੇ ਡੀਐੱਸਪੀ ਨੂੰ ਡੀਟੇਨ ਕਰ ਲਿਆ ਜਾਂਦਾ ਹੈ ਅਤੇ ਨੈਸ਼ਨਲ ਮੀਡੀਆ ਤੇ ਇਹ ਪ੍ਰਚਾਰਿਆ ਜਾਂਦਾ ਹੈ ਕਿ ਪੰਜਾਬ ਪੁਲੀਸ ਗ਼ੈਰਕਾਨੂੰਨੀ ਢੰਗ ਨਾਲ ਤੇਜਿੰਦਰਪਾਲ ਬੱਗਾ ਨੂੰ ਲਿਜਾ ਰਹੀ ਸੀ।ਹੁਣ ਇਸ ਮਾਮਲੇ ਤੇ ਆਮ ਆਦਮੀ ਪਾਰਟੀ ਨੇ ਚੁੱਪ ਤੋੜਦੇ ਹੋਏ ਅੱਜ ਪੰਜਾਬ ਵਿੱਚ ਪ੍ਰੈੱਸ ਕਾਨਫਰੰਸ ਕੀਤੀ ਅਤੇ ਇਸ ਪੂਰੀ ਘਟਨਾ ਦਾ ਸਪਸ਼ਟੀਕਰਨ ਲੋਕਾਂ ਨੂੰ ਦਿੱਤਾ।ਆਮ ਆਦਮੀ ਪਾਰਟੀ ਦੇ ਬੁਲਾਰੇ ਦਾ ਕਹਿਣਾ ਹੈ ਕਿ ਤੇ ਜੋ ਪੂਰੀ ਘਟਨਾ ਵਾਪਰੀ ਹੈ ਉਹ ਅਮਿਤ ਸ਼ਾਹ ਦੇ ਇਸ਼ਾਰੇ ਤੇ ਹੋਈ ਹੈ।

ਹਰਿਆਣਾ ਅਤੇ ਦਿੱਲੀ ਪੁਲੀਸ ਨੇ ਪੰਜਾਬ ਪੁਲਸ ਦੀ ਕਾਨੂੰਨੀ ਕਾਰਵਾਈ ਵਿੱਚ ਦਖ਼ਲਅੰਦਾਜ਼ੀ ਕੀਤੀ ਹੈ।ਉਨ੍ਹਾਂ ਨੇ ਕਿਹਾ ਕਿ ਤੇਜਿੰਦਰਪਾਲ ਬੱਗਾ ਉਹ ਬੰਦਾ ਹੈ ਜੋ ਹਮੇਸ਼ਾਂ ਹੀ ਦੰਗੇ ਭੜਕਾਉਣ ਜਾਂ ਭੜਕਾਊ ਬਿਆਨ ਦਿੰਦਾ ਹੈ ਅਤੇ ਦੇਸ਼ ਦੀ ਸ਼ਾਂਤੀ ਲਈ ਇਹ ਖਤਰਾ ਹੈ।ਇਸ ਬੰਦੇ ਨੇ ਪੰਜਾਬ ਵਿੱਚ ਚੋਣਾਂ ਦੌਰਾਨ ਅਜਿਹੇ ਬਿਆਨ ਦਿੱਤੇ ਸਨ ਜਿਸ ਨਾਲ ਪੰਜਾਬ ਦਾ ਮਾਹੌਲ ਵਿਗੜ ਸਕਦਾ ਸੀ।ਜਿਸ ਦੇ ਚਲਦੇ ਤੇਜਿੰਦਰਪਾਲ ਬੱਗਾ ਉੱਪਰ ਪੰਜਾਬ ਵਿਚ ਮੁਕੱਦਮਾ ਦਰਜ ਕੀਤਾ ਗਿਆ ਸੀ।ਉਸੇ ਕੇਸ ਨੂੰ ਲੈ ਕੇ ਪੰਜਾਬ ਪੁਲਸ ਨੇ ਪੰਜ ਵਾਰ ਤਜਿੰਦਰਪਾਲ ਪੱਗਾਂ ਨੂੰ ਨੋਟਿਸ ਭੇਜਿਆ ਹੈ ਪਰ ਉਹ ਪੇਸ਼ ਨਹੀਂ ਹੋਇਆ।ਜਿਸ ਤੋਂ ਬਾਅਦ ਕੱਲ੍ਹ ਜਦੋਂ ਪੰਜਾਬ ਪੁਲਸ ਤਜਿੰਦਰਪਾਲ ਪੱਗਾਂ ਨੂੰ ਗ੍ਰਿਫ਼ਤਾਰ ਕਰਨ ਪਹੁੰਚਦੀ ਹੈ

ਤਾਂ ਕੇਂਦਰ ਸਰਕਾਰ ਦੇ ਇਸ਼ਾਰੇ ਦੀ ਦਿੱਲੀ ਪੁਲੀਸ ਅਤੇ ਹਰਿਆਣਾ ਪੁਲੀਸ ਗ਼ੈਰਕਾਨੂੰਨੀ ਢੰਗ ਨਾਲ ਪੰਜਾਬ ਪੁਲਸ ਦੀ ਕਾਨੂੰਨੀ ਕਾਰਵਾਈ ਵਿਚ ਰੁਕਾਵਟ ਪਾਉਂਦੀ ਹੈ ਅਤੇ ਉਲਟਾ ਪੰਜਾਬ ਪੁਲੀਸ ਦੇ ਅਧਿਕਾਰੀਆਂ ਨੂੰ ਹੀ ਡਿਟੇਨ ਕਰ ਦਿੰਦੀ ਹੈ।ਉਨ੍ਹਾਂ ਕਿਹਾ ਕਿ ਦੇਸ਼ ਵਿਚ ਇਸ ਘਟਨਾ ਤੋਂ ਬਾਅਦ ਕੇਂਦਰ ਸਰਕਾਰ ਦੀ ਥੂ ਥੂ ਹੋ ਰਹੀ ਹੈ ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਇਹ ਦੇਸ਼ ਬਾਬਾ ਸਾਹਿਬ ਅੰਬੇਡਕਰ ਦੇ ਸੰਵਿਧਾਨ ਅਨੁਸਾਰ ਚੱਲੇਗਾ ਨਾ ਕਿ ਇਸ ਤਰ੍ਹਾਂ ਦੇ ਤਾਨਾਸ਼ਾਹੀ ਰਵੱਈਏ ਨਾਲ।ਤੁਹਾਡੇ ਇਸ ਉਪਰ ਕੀ ਵਿਚਾਰ ਹਨ ਸਾਨੂੰ ਕੁਮੈਂਟ ਕਰਕੇ ਜ਼ਰੂਰ ਦੱਸੋ ਇਸੇ ਤਰ੍ਹਾਂ ਤਾਜ਼ਾ ਅਪਡੇਟਸ ਅਤੇ ਖ਼ਬਰਾਂ ਦੇ ਲਈ ਸਾਡੇ ਪੇਜ ਨੂੰ ਲਾਈਕ ਅਤੇ ਸ਼ੇਅਰ ਕਰੋ ਮਿਲਦੇ ਹਾਂ ਇਸ ਨਵੀ ਅਪਡੇਟ ਦੇ ਨਾਲ ਧੰਨਵਾਦ।

ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ !

Leave a Reply

Your email address will not be published.