ਕੁੜੀ ਨੇ ਪੁਲ ਤੋਂ ਹੇਠਾਂ ਸੁੱਟ ਮਾਰਿਆ ਮੁੰਡਾ,ਵੀਡੀਓ ਹੋਈ ਵਾਇਰਲ

Uncategorized

ਭਾਰਤ ਵਿਚ ਡਰਾਈਵਿੰਗ ਲਾਈਸੈਂਸ ਨੂੰ ਲੈ ਕੇ ਸਖ਼ਤ ਕਾਨੂੰਨ ਨਹੀਂ ਹਨ ਅਤੇ ਟ੍ਰੇਡਿੰਗ ਲਾਇਸੈਂਸ ਦਿੰਦੇ ਹੋਏ ਸਖ਼ਤੀ ਨਹੀਂ ਵਿਖਾਈ ਦਿੰਦੀ ਹੈ ਜਿਸ ਦੇ ਚੱਲਦੇ ਭਾਰਤ ਵਿੱਚ ਵਿਦੇਸ਼ਾਂ ਨਾਲੋਂ ਦੁਰਘਟਨਾਵਾਂ ਵਿੱਚ ਜ਼ਿਆਦਾ ਜਾਨਾਂ ਜਾਂਦੀਆਂ।ਜਿਵੇਂ ਦੁਬਈ ਅਤੇ ਯੂਰਪੀ ਦੇਸ਼ਾਂ ਵਿੱਚ ਡਰਾਈਵਿੰਗ ਲਾਈਸੈਂਸ ਪੂਰੀ ਟ੍ਰੇਨਿੰਗ ਅਤੇ ਮੁਸ਼ਕਿਲ ਨਾਲ ਮਰਦੇ ਹਨ ਅਜਿਹੇ ਭਾਰਤ ਵਿੱਚ ਲਾਗੂ ਕਰ ਦੇਣਗੇ ਕਿਉਂਕਿ ਡਰਾਈਵਿੰਗ ਨਾ ਆਉਣ ਦੇ ਕਾਰਨ ਕਈ ਵਾਰ ਬੇਕਸੂਰ ਲੋਕਾਂ ਦੀਆਂ ਜਾਨਾਂ ਚਲੀਆਂ ਜਾਂਦੀਆਂ ਹਨ।ਮੂਨਕ ਅਜਿਹੀ ਹੀ ਵੀਡੀਓ ਸੋਸ਼ਲ ਮੀਡੀਆ ਉੱਪਰ ਵਾਇਰਲ ਹੋ ਰਹੀ ਹੈ ਜਿਸ ਵਿਚ ਇਕ ਨੌਜਵਾਨ ਦੀ ਪੁਲ ਤੋਂ ਹੇਠਾਂ ਡਿੱਗਣ ਕਾਰਨ ਮੌਤ ਹੋ ਗਈ।

ਇਹ ਨੌਜਵਾਨ ਖੁਦ ਪੁਲ ਤੋਂ ਨਹੀਂ ਡਿੱਗਿਆ ਬਲਕਿ ਇਹ ਨੌਜਵਾਨ ਮੋਟਰਸਾਈਕਲ ਤੇ ਸਵਾਰ ਹੋ ਕੇ ਜਾ ਰਿਹਾ ਸੀ ਅਤੇ ਇਸ ਨੂੰ ਇੱਕ ਮਹਿਲਾ ਡਰਾਈਵਰ ਜੋ ਕਿ ਕਾਰ ਵਿੱਚ ਸਵਾਰ ਸੀ ਨੂੰ ਟੱਕਰ ਮਾਰ ਦਿੱਤੀ ਜਾਂਦੀ ਹੈ ਤੇ ਇਹ ਨੌਜਵਾਨ ਪੁਲ ਤੋਂ ਨੀਚੇ ਜਾ ਡਿੱਗਦਾ ਹੈ ਜਿਸ ਦੇ ਚਲਦੇ ਉਸ ਦੀ ਮੌਕੇ ਤੇ ਹੀ ਮੌਤ ਹੋ ਜਾਂਦੀ ਹੈ।ਉਸ ਲੜਕੇ ਦੀ ਲਾਸ਼ ਦੇ ਆਲੇ ਦੁਆਲੇ ਲੋਕ ਇਕੱਠੇ ਹੋ ਜਾਂਦੇ ਨੇ ਤੇ ਉਹ ਸੋਚਦੇ ਹਨ ਕਿ ਇਸ ਲੜਕੀ ਨੇ ਸੁਸਾਈਡ ਕੀਤਾ ਪਰ ਜਦੋਂ ਉਹ ਪੁਲ ਦੇ ਉਪਰ ਝਾਤੀ ਮਾਰਦੇ ਹਨ ਤਾਂ ਉੱਪਰੋਂ ਕੱਟ ਲਈ ਇਨ੍ਹਾਂ ਨੂੰ ਪਤਾ ਚੱਲ ਜਾਂਦਾ ਹੈ ਕਿ ਇਕ ਐਕਸੀਡੈਂਟ ਦਾ

ਮਾਮਲਾ ਜੋ ਮਹਿਲਾ ਕਾਰ ਚਲਾ ਰਹੀ ਸੀ।ਮੌਕੇ ਤੇ ਮੌਜੂਦ ਮਹਿਲਾ ਡਰਾਈਵਰ ਦੀ ਕੁਝ ਲੋਕਾਂ ਵੱਲੋਂ ਵੀਡੀਓ ਵੀ ਬਣਾ ਲਈ ਜਾਂਦੀ ਹੈ ਜਿਸ ਵਿੱਚ ਉਹ ਮੁਆਫ਼ੀ ਮੰਗਦੀ ਦਿਖਾਈ ਦੇ ਰਹੀ ਹੈ।ਇਸ ਮਹਿਲਾ ਨੇ ਨਸ਼ਾ ਤਾਂ ਕੋਈ ਨਹੀਂ ਕੀਤਾ ਹੋਇਆ ਸੀ ਪਰ ਡਰਾਈਵਿੰਗ ਦੀ ਟ੍ਰੇਨਿੰਗ ਦੇ ਕਾਰਨ ਇਹ ਹਾਦਸਾ ਵਾਪਰਿਆ ਲੱਗਦਾ ਹੈ।ਤੁਸੀਂ ਕੀ ਸੋਚਦੇ ਹੋ ਕਿ ਦੁਰਘਟਨਾਵਾਂ ਨੂੰ ਰੋਕਣ ਦੇ ਲਈ ਭਾਰਤ ਵਿੱਚ ਰਵੀ ਲਾਇੰਸੈਂਸ ਨੂੰ ਲੈ ਕੇ ਸਖਤ ਕਾਨੂੰਨ ਬਣਨੇ ਚਾਹੀਦੇ ਹਨ ਜਾਂ ਨਹੀ ਕੁਮੈਂਟ ਕਰਕੇ ਜ਼ਰੂਰ ਦੱਸੋ ਇਸੇ ਤਰ੍ਹਾਂ ਤਾਜ਼ਾ ਅਪਡੇਟਾਂ ਅਤੇ ਖ਼ਬਰਾਂ ਤੇ ਅਪਡੇਟ ਦੇ ਲਈ ਸਾਡੇ ਪੇਜ ਨੂੰ ਲਾਇਕ ਅਤੇ ਸ਼ੇਅਰ ਕਰੋ।

ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ !

Leave a Reply

Your email address will not be published. Required fields are marked *