ਜੱਸੀ ਜਸਰਾਜ ਨੇ ਬੱਗਾ ਮਾਮਲੇ ਚ ਭਗਵੰਤ ਮਾਨ ਅਤੇ ਕੇਜਰੀਵਾਲ ਨੂੰ ਸੁਣਾਈਆਂ ਖਰੀਆਂ

Uncategorized

ਦੋਸਤੋ ਤੁਸੀਂ ਜਾਣਦੇ ਹੋ ਕਿ ਬੀਤੇ ਕੱਲ ਪੰਜਾਬ ਪੁਲੀਸ ਇੱਕ ਮਾਮਲੇ ਵਿੱਚ ਤਜਿੰਦਰਪਾਲ ਬੱਗਾਂ ਨੂੰ ਗ੍ਰਿਫ਼ਤਾਰ ਕਰਨ ਦਿੱਲੀ ਪਹੁੰਚੀ ਸੀ ਅਤੇ ਜਦੋਂ ਦਿੱਲੀ ਤੋਂ ਵਾਪਸ ਪਰਤ ਰਹੇ ਸੀ ਤਾਂ ਹਰਿਆਣਾ ਪੁਲੀਸ ਨੇ ਪੰਜਾਬ ਪੁਲਸ ਦੇ ਕਾਫਲੇ ਨੂੰ ਰੋਕ ਲਿਆ ਦਿੱਤੀਆਂ ਅਤੇ ਤਜਿੰਦਰਪਾਲ ਪੱਗਾਂ ਨੂੰ ਉਨ੍ਹਾਂ ਤੋਂ ਛੁਡਵਾ ਕੇ ਪੰਜਾਬ ਪੁਲੀਸ ਨੂੰ ਹੀ ਰਿਟੇਨ ਕਰ ਲਿਆ ਜਿਸ ਤੋਂ ਬਾਅਦ ਬਹੁਤ ਵੱਡਾ ਵਿਵਾਦ ਖੜ੍ਹਾ ਹੋਇਆ ਕਿ ਪੰਜਾਬ ਪੁਲਸ ਆਖਿਰ ਦਿੱਲੀ ਦੇ ਮਾਮਲਿਆਂ ਵਿਚ ਦਖ਼ਲ ਦੇਣ ਕਿਉਂ ਗਈ ਸੀ ਅਤੇ ਪੰਜਾਬ ਦੇ ਮੁੱਦਿਆਂ ਨਾਲ ਤੇਜਿੰਦਰਪਾਲ ਬੱਗਾ ਦਾ ਕੀ ਲੈਣਾ ਦੇਣਾ ਹੈ।ਇਸ ਤੋਂ ਇਲਾਵਾ ਨੈਸ਼ਨਲ ਮੀਡੀਆ ਨੇ ਵੀ ਪੰਜਾਬ ਪੁਲੀਸ ਦਾ ਅਕਸ ਵਿਗਾੜਨ ਵਿੱਚ ਕੋਈ ਕਸਰ ਨਹੀਂ ਛੱਡੀ।

ਇਸੇ ਮਾਮਲੇ ਉੱਤੇ ਹੋਣਾ ਆਮ ਆਦਮੀ ਪਾਰਟੀ ਦੇ ਕਿਸੇ ਸਮੇਂ ਮੈਂਬਰ ਰਹੇ ਜੱਸੀ ਜਸਰਾਜ ਨੇ ਵੀਡੀਓ ਪਾ ਕੇ ਕਿਹਾ ਹੈ ਕਿ ਕੇਜਰੀਵਾਲ ਦੀ ਪੂਰੇ ਦੇਸ਼ ਵਿੱਚ ਥੂ ਥੂ ਹੋ ਗਈ ਹੈ।ਜੱਸੀ ਜਸਰਾਜ ਦਾ ਇਹ ਕਹਿਣਾ ਹੈ ਜਿਵੇਂ ਭੁੱਖੇ ਦੇ ਹੱਠ ਕਟੋਰਾ ਲੱਗ ਜਾਵੇ ਤਾਂ ਉਹ ਪਾਣੀ ਪੀ ਪੀ ਅੱਪੜ ਜਾਂਦਾ ਹੈ ਉਸੇ ਤਰ੍ਹਾਂ ਕੇਜਰੀਵਾਲ ਦੇ ਹੱਥ ਪੰਜਾਬ ਪੁਲਸ ਲੱਗਦੀ ਹੈ ਅਤੇ ਉਹ ਚੌਧਰਾਂ ਅਤੇ ਲਾਣੇਦਾਰੀ ਦਾ ਰੋਬ ਮਾਰ ਲਈ ਆਫ਼ਰਿਆ ਪਿਆ ਹੈ।ਉਸ ਨੇ ਆਪਣੀ ਨਿੱਜੀ ਰੰਜਿਸ਼ ਕੱਢਣ ਦੇ ਲਈ ਪੰਜਾਬ ਪੁਲੀਸ ਨੂੰ ਵਰਤਿਆ ਹੈ ਜੋ ਪੰਜਾਬੀ ਬਿਲਕੁੱਲ ਵੀ ਬਰਦਾਸ਼ਤ ਨਹੀਂ ਕਰਨਗੇ।ਇਸਦੇ ਨਾਲ ਹੀ ਜੱਸੀ

ਜਸਰਾਜ ਨੇ ਭਗਵੰਤ ਮਾਨ ਉੱਪਰ ਵੀ ਟਿੱਪਣੀ ਕਰਦਿਆਂ ਕਿਹਾ ਕਿ ਪੰਜਾਬੀ ਥੱਲੇ ਲੱਗੀ ਵੀ ਤਾਂ ਨਹੀਂ ਖਾਂਦੇ ਉਹ ਥੱਲੇ ਲੱਗਿਆ ਮੁੱਖ ਮੰਤਰੀ ਨਹੀਂ ਜਰਨਗੇ ਇਸ ਲਈ ਭਗਵੰਤ ਮਾਨ ਸਾਹਿਬ ਨੂੰ ਬੇਨਤੀ ਹੈ ਕਿ ਉਹ ਕੇਜਰੀਵਾਲ ਦੇ ਦਬਾਅ ਤੋਂ ਭਗਤ ਸਿੰਘ ਦੀ ਪੱਗ ਬੰਨ੍ਹ ਕੇ ਕਿਸੇ ਪੈਰਾਂ ਚ ਬੈਠਣਾ ਸੋਭਦਾ ਨਹੀਂ।ਉਨ੍ਹਾਂ ਨੇ ਕਿਹਾ ਕਿ ਭਗਵੰਤ ਮਾਨ ਕੁਰਸੀ ਨੂੰ ਬਚਾਉਣ ਦੇ ਲਈ ਕੇਜਰੀਵਾਲ ਦੀਆਂ ਸਾਰੀਆਂ ਚੰਗੀਆਂ ਮਾੜੀਆਂ ਮੰਨ ਰਿਹਾ ਹੈ।ਤੁਹਾਡੇ ਇਸ ਬਾਰੇ ਕੀ ਵਿਚਾਰ ਹਨ ਸਾਨੂੰ ਕੁਮੈਂਟ ਕਰਕੇ ਜ਼ਰੂਰ ਦੱਸੋ ਇਸੇ ਤਰ੍ਹਾਂ ਤਾਜ਼ਾ ਅਪਡੇਟਾਂ ਅਤੇ ਖ਼ਬਰਾਂ ਦੇ ਲਈ ਸਾਡੇ ਪੇਜ ਨੂੰ ਲਾਈਕ ਤੇ ਸ਼ੇਅਰ ਕਰੋ ਮਿਲਦੇ ਇਕ ਨਵੀਂ ਅਪਡੇਟ ਦੇ ਨਾਲ ਉਦੋਂ ਤੱਕ ਲਈ ਧੰਨਵਾਦ।

ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ !

Leave a Reply

Your email address will not be published. Required fields are marked *