ਕੁਝ ਦਿਨ ਪਹਿਲਾਂ ਪਟਿਆਲਾ ਵਿਚ ਜੋ ਘਟਨਾ ਵਾਪਰੀ ਸੀ ਉਸ ਨੇ ਪੂਰੇ ਪੰਜਾਬ ਦੇ ਲੋਕਾਂ ਨੂੰ ਹੱਥ ਜੋੜ ਕੇ ਰੱਖ ਦਿੱਤਾ ਸੀ ਅਤੇ ਇਹ ਸੋਚਣ ਲਈ ਮਜਬੂਰ ਕਰ ਦਿੱਤਾ ਸੀ ਕਿ ਪੰਜਾਬ ਵਿੱਚ ਕਿਹੋ ਜਿਹਾ ਮਾਹੌਲ ਬਣਾਇਆ ਜਾ ਰਿਹਾ ਹੈ ਅਤੇ ਪੰਜਾਬ ਦੀ ਭਾਈਚਾਰਕ ਸਾਂਝ ਨੂੰ ਕਿਸ ਤਰ੍ਹਾਂ ਖ਼ਤਮ ਕਰਨ ਦੀਆਂ ਕੋਸ਼ਿਸ਼ਾਂ ਹੋ ਰਹੀਆਂ ਹਨ।ਇਸ ਪੂਰੀ ਘਟਨਾ ਦਾ ਅਸਲ ਦੋਸ਼ੀ ਸ਼ਿਵ ਸੈਨਾ ਦਾ ਪ੍ਰਧਾਨ ਸਿੰਗਲਾ ਸੀ ਜਿਸ ਨੇ ਵਿਰੋਧ ਮਾਰਚ ਕੱਢਣ ਦਾ ਐਲਾਨ ਕੀਤਾ ਸੀ ਅਤੇ ਸਿੱਖਾਂ ਨਾਲ ਜੁੜੇ ਖ਼ਾਲਸਾ ਰਾਜ ਖ਼ਿਲਾਫ਼ ਨਾਅਰੇਬਾਜ਼ੀ ਕਰਨ ਦੀ ਗੱਲ ਆਖੀ ਅਤੇ ਇਸ ਤੋਂ ਵੱਧ ਸਿੱਖ ਨੌਜਵਾਨਾਂ ਵਿੱਚ ਵੀ ਰੂਹ ਪੈਦਾ ਹੋਇਆ।
ਜਿਸ ਦੇ ਚਲਦੇ ਇਹ ਪਟਿਆਲੇ ਵਿੱਚ ਮਾਹੌਲ ਤਣਾਅਪੂਰਣ ਹੋ ਗਿਆ।ਪਰ ਇਸ ਪੂਰੀ ਘਟਨਾ ਤੋਂ ਬਾਅਦ ਜਿਸ ਤਰ੍ਹਾਂ ਇਕੱਲੇ ਸਿੱਖ ਨੌਜਵਾਨਾਂ ਨੂੰ ਦੋਸ਼ੀ ਦੱਸਿਆ ਗਿਆ ਉਹ ਬਿਲਕੁਲ ਵੀ ਜਾਇਜ਼ ਨਹੀਂ।ਇਸ ਪੂਰੀ ਘਟਨਾ ਦਾ ਮਾਸਟਰ ਮਾਈਂਡ ਬਲਜਿੰਦਰ ਸਿੰਘ ਪਰਵਾਨਾ ਨੂੰ ਬਣਾ ਦਿੱਤਾ ਗਿਆ।ਜਿਸ ਨੂੰ ਲੈ ਕੇ ਕੱਲ ਸਿੱਖ ਸੰਗਤਾਂ ਅਤੇ ਸਿੱਖ ਜਥੇਦਾਰਾਂ ਨੇ ਅੰਮ੍ਰਿਤਸਰ ਵਿਖੇ ਇਕ ਮੀਟਿੰਗ ਸੱਦੀ ਜਿਸ ਵਿਚ ਉਨ੍ਹਾਂ ਨੇ ਚਿੰਤਾ ਜ਼ਾਹਿਰ ਕੀਤੀ ਇਕ ਇਸ ਤਰ੍ਹਾਂ ਇਕੱਲੇ ਸਿੱਖਾਂ ਨੂੰ ਹੀ ਇਸ ਘਟਨਾ ਦਾ ਜ਼ਿੰਮੇਵਾਰ ਦੱਸਿਆ ਜਾ ਰਿਹਾ ਇਸ ਘਟਨਾ ਦਾ ਅਸਲ ਜ਼ਿੰਮੇਵਾਰ ਸ਼ਿਵ ਸੈਨਾ ਦਾ ਪ੍ਰਧਾਨ ਹੈ।ਇਸ ਮੀਟਿੰਗ ਦੌਰਾਨ ਗਿਆਨੀ ਹਰਪ੍ਰੀਤ ਸਿੰਘ ਨੇ ਚਿੰਤਾ ਜ਼ਾਹਿਰ ਕਰਦੇ ਹੋਏ ਕਿਹਾ ਕਿ
ਪਹਿਲਾਂ ਸਾਡੀਆਂ ਫਸਲਾਂ ਬਰਬਾਦ ਕਰ ਦਿੱਤੀਆਂ ਹਨ ਅਤੇ ਹੁਣ ਸਾਡੀਆਂ ਨਸਲਾਂ ਬਰਬਾਦ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਇਸ ਲਈ ਸਾਨੂੰ ਸੋਚਣ ਦੀ ਲੋੜ ਹੈ ਤੇ ਇਕਜੁੱਟ ਹੋ ਕੇ ਅਜਿਹੀਆਂ ਘਟਨਾਵਾਂ ਦੇ ਖ਼ਿਲਾਫ਼ ਹੜ੍ਹ ਦੀ ਜ਼ਰੂਰਤ ਹੈ।ਇਸ ਦੇ ਨਾਲ ਹੀ ਗਿਆਨੀ ਹਰਪ੍ਰੀਤ ਸਿੰਘ ਨੇ ਪੰਜਾਬ ਵਿੱਚ ਚਿੰਤਾ ਜ਼ਾਹਰ ਕਰਦੇ ਹੋਏ ਕਿਹਾ ਕਿ ਪੰਜਾਬ ਵਿੱਚ ਟੈਸਟ ਟਿਊਬ ਬੇਬੀ ਦਾ ਪ੍ਰਚਲਨ ਖ਼ਤਰਨਾਕ ਪੱਧਰ ਤੇ ਹੈ ਪੰਜਾਬ ਦੀਆਂ ਔਰਤਾਂ ਦੇ ਗਰਭ ਅੰਦਰ ਦੂਸਰੀਆਂ ਸਟੇਟਾਂ ਮਰਦਾਂ ਦੇ ਸੀਮਨ ਰੱਖੇ ਜਾ ਰਹੇ ਹਨ ਜੋ ਬਹੁਤ ਹੀ ਚਿੰਤਾ ਵਾਲੀ ਗੱਲ ਹੈ।ਇਸ ਬਾਰੇ ਕੀ ਵਿਚਾਰ ਹਨ ਸਾਨੂੰ ਕੁਮੈਂਟ ਕਰਕੇ ਜ਼ਰੂਰ ਦੱਸੋ ਇਸੇ ਤਰ੍ਹਾਂ ਤਾਜ਼ਾ ਖ਼ਬਰਾਂ ਅਤੇ ਅਪਡੇਟ ਦੇ ਲਈ ਸਾਡੇ ਪੇਜ ਨੂੰ ਲਾਈਕ ਤੇ ਸ਼ੇਅਰ ਕਰੋ ਮਿਲਦੇ ਹਾਂ ਇਕ ਨਵੀਂ ਖਬਰ ਉਦੋਂ ਤਕ ਲਈ ਸਾਨੂੰ ਦੀ ਇਜਾਜ਼ਤ
ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ
ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ !