ਜਿਵੇਂ ਤੁਸੀਂ ਜਾਣਦੇ ਹੋ ਕਿ ਪਟਿਆਲੇ ਵਾਲੀ ਘਟਨਾ ਤੋਂ ਬਾਅਦ ਪੰਜਾਬ ਦੇ ਵਾਸੀਆਂ ਨੇ ਬਹੁਤ ਹੀ ਚਿੰਤਾ ਜ਼ਾਹਿਰ ਕੀਤੀ ਸੀ ਅਤੇ ਪੰਜਾਬ ਦੇ ਮਾਹੌਲ ਨੂੰ ਵੇਖਦੇ ਹੋਏ ਇਸ ਘਟਨਾ ਨੂੰ ਨਿੰਦਿਆ ਵੀ ਸੀ।ਇਸ ਮਾਮਲੇ ਤੇ ਗਿਆਨੀ ਹਰਪ੍ਰੀਤ ਸਿੰਘ ਨੇ ਬੀਤੇ ਕੱਲ੍ਹ ਇਕ ਮੀਟਿੰਗ ਵੀ ਸੱਦੀ ਸੀ ਜਿਸ ਵਿੱਚ ਜਥੇਦਾਰਾਂ ਨੇ ਅਜਿਹੀਆਂ ਘਟਨਾਵਾਂ ਨੂੰ ਰੋਕਣ ਲਈ ਉਪਰਾਲੇ ਕਰਨ ਲਈ ਬਚਨਬੱਧ ਹੋਣ ਦੀ ਗੱਲ ਆਖੀ।ਜਿਸ ਤੋਂ ਬਾਅਦ ਅੱਜ ਗਿਆਨੀ ਹਰਪ੍ਰੀਤ ਸਿੰਘ ਨੇ ਪੰਜਾਬ ਅਤੇ ਦੇਸ਼ਾਂ ਵਿਦੇਸ਼ਾਂ ਵਿੱਚ ਵੱਸਦੇ ਸਿੱਖਾਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਪੰਜਾਬ ਦੇ ਲੋਕਾਂ ਨੂੰ ਦੋ ਤਰੀਕੇ ਨਾਲ ਗੁਲਾਮ ਬਣਾਉਣ ਦੀ ਸਟੇਟ ਦੁਬਾਰਾ ਕੋਸ਼ਿਸ਼ ਕੀਤੀ ਜਾਂਦੀ ਹੈ ਮਾਨਸਿਕ ਤੌਰ ਤੇ ਅਤੇ ਦੂਸਰਾ ਸਰੀਰਕ।
ਉਨ੍ਹਾਂ ਨੇ ਕਿਹਾ ਕਿ ਮਾਨਸਿਕ ਤੌਰ ਤੇ ਤਾਂ ਅਸੀਂ ਗੁਲਾਮ 1947ਤੋਂ ਹੀ ਹਾਂ। ਸਰੀਰਕ ਤੌਰ ਤੇ ਵੀ ਸਰਕਾਰ ਕਈ ਧੱਕੇ ਕਰਕੇ ਪੰਜਾਬੀਆਂ ਨੂੰ ਗੁਲਾਮ ਬਣਾ ਰਹੀ ਹੈ।ਉਨ੍ਹਾਂ ਨੇ ਪੰਜਾਬ ਦੇ ਹਿੰਦੂਆਂ ਨੂੰ ਵੀ ਸੰਬੋਧਨ ਕਰਦੇ ਕਿਹਾ ਕਿ ਸਟੇਟ ਦਾ ਕੋਈ ਧਰਮ ਨਹੀਂ ਹੁੰਦਾ ਸਟੇਟ ਆਪਣੀ ਸਥਾਪਤੀ ਲਈ ਧਰਮ ਦੀ ਵਰਤੋਂ ਕਰਦੀ ਹੈ ਚਾਹੇ ਮੁਗ਼ਲਾਂ ਦੀ ਦੌਰ ਹੋਵੇ ਚਾਹੇ ਅੰਗਰੇਜ਼ਾਂ ਦਾ ਹੋਵੇ ਉਨ੍ਹਾਂ ਨੇ ਵੀ ਸਟੇਟ ਦੀ ਸਥਾਪਤੀ ਲਈ ਧਰਮ ਦੀ ਵਰਤੋਂ ਕੀਤੀ।ਅੱਜ ਦੀ ਸਟੇਟ ਵੀ ਇਹੀ ਕੰਮ ਕਰ ਰਹੀ ਹੈ ਹਿੰਦੂਆਂ ਨੂੰ ਲੱਗਦਾ ਹੈ ਕਿ ਸਟੇਟ ਉਨ੍ਹਾਂ ਲਈ ਕੰਮ ਕਰ ਰਹੀ ਹੈ ਪਰ ਅਜਿਹਾ ਨਹੀਂ ਹੈ ਸਟੇਟ ਸਿਰਫ਼ ਆਪਣੀ ਸਥਾਪਤੀ ਜਾਂ ਆਪਣੇ ਰਾਜ ਨੂੰ ਅੱਗੇ ਵਧਾਉਣ ਲਈ ਹੀ ਕੰਮ ਕਰਦੀ ਹੈ।
ਇਸੇ ਦੇ ਚੱਲਦੇ ਹੀ ਵੋਟਾਂ ਦੇ ਲਈ ਧਰੁਵੀਕਰਨ ਕੀਤਾ ਜਾਂਦਾ ਹੈ ਪੰਜਾਬ ਵਿੱਚ ਵੀ ਪਟਿਆਲੇ ਵਾਲੀ ਘਟਨਾ ਇਸੇ ਦਾ ਹੀ ਸਿੱਟਾ ਹੈ।ਇਸ ਲਈ ਸਾਨੂੰ ਸੋਚਣਾ ਚਾਹੀਦਾ ਹੈ ਅਤੇ ਅਜਿਹੀ ਫਿਰਕਾਪ੍ਰਸਤੀ ਤੋਂ ਬਚਣ ਦੀ ਲੋੜ ਹੈ ਅਤੇ ਪੰਜਾਬ ਨੂੰ ਪੰਜਾਬ ਹੀ ਰਹਿਣ ਦਿੱਤਾ ਜਾਵੇ।ਉਨ੍ਹਾਂ ਨੇ ਗੱਲ ਕਰਦਿਆਂ ਕਿਹਾ ਕਿ ਪੰਜਾਬ ਦੀ ਨੌਜਵਾਨ ਪੀੜ੍ਹੀ ਵਿਚ ਅਜਿਹੀ ਮਾਨਸਿਕ ਗੁਲਾਮੀ ਪੈਦਾ ਕਰ ਦਿੱਤੀ ਗਈ ਹੈ ਕਿ ਉਹ ਇਸ ਧਰਤੀ ਨੂੰ ਛੱਡ ਕੇ ਬਾਹਰ ਜਾਣਾ ਚਾਹੁੰਦਾ ਹੈ ਇਹ ਕੋਈ ਅਚਾਨਕ ਨਹੀਂ ਹੋਇਆ ਇਸ ਲਈ ਪੂਰੀ ਪਲੈਨਿੰਗ ਕੀਤੀ ਗਈ ਇਸ ਧਰਤੀ ਨੂੰ ਬਰਬਾਦ ਕੀਤਾ ਗਿਆ ਤਾਂ ਜੋ ਇੱਥੋਂ ਦੇ ਮੂਲ ਨਿਵਾਸੀ ਇਸ ਧਰਤੀ ਨੂੰ ਛੱਡ ਕੇ ਚਲੇ ਜਾਣ।ਤੁਹਾਡੇ ਇਸ ਬਾਰੇ ਕੀ ਵਿਚਾਰ ਹਨ ਸਾਨੂੰ ਕੁਮੈਂਟ ਕਰਕੇ ਜ਼ਰੂਰ ਦੱਸੋ ਇਸੇ ਤਰ੍ਹਾਂ ਤਾਜ਼ਾ ਅਪਡੇਟਸ ਅਤੇ ਖ਼ਬਰਾਂ ਦੇ ਲਈ ਸਾਡੇ ਪੇਜ ਨੂੰ ਲਾਈਕ ਤੇ ਸ਼ੇਅਰ ਕਰੋ ਮਿਲਦੇ ਹਾਂ ਇਕ ਨਵੀਂ ਅਪਡੇਟ ਦੇ ਨਾਲ ਉਦੋਂ ਤੱਕ ਲਈ ਧੰਨਵਾਦ।
ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ
ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ !