ਗਿਆਨੀ ਹਰਪ੍ਰੀਤ ਸਿੰਘ ਦਾ ਵੱਡਾ ਬਿਆਨ,ਪੰਜਾਬ ਦੀਆਂ ਲੜਕੀਆਂ ਗ਼ੈਰ ਪੰਜਾਬੀਆਂ ਦੇ ਬੱਚੇ ਜੰਮ ਰਹੀਆਂ ਹਨ

Uncategorized

ਦੋਸਤੋ ਜਿਵੇਂ ਤੁਸੀਂ ਜਾਣਦੇ ਹੋ ਕਿ ਪਟਿਆਲੇ ਵਿੱਚ ਬੀਤੇ ਦਿਨੀਂ ਇਕ ਬਹੁਤ ਹੀ ਮੰਦਭਾਗੀ ਘਟਨਾ ਵਾਪਰੀ ਸੀ ਜਿਸ ਤੋਂ ਬਾਅਦ ਪੂਰੇ ਪੰਜਾਬ ਵਿੱਚ ਦੇਸ਼ਾਂ ਵਿਦੇਸ਼ਾਂ ਵਿੱਚ ਵਸਦੇ ਪੰਜਾਬੀਆਂ ਨੂੰ ਇਸ ਘਟਨਾ ਨੇ ਠੇਸ ਪਹੁੰਚਾਈ।ਇਸ ਘਟਨਾ ਨੂੰ ਲੈ ਕੇ ਗਿਆਨੀ ਹਰਪ੍ਰੀਤ ਸਿੰਘ ਨੇ ਵੀ ਜਥੇਦਾਰਾਂ ਦੀ ਮੀਟਿੰਗ ਸੱਦੀ ਸੀ ਜਿਸ ਵਿਚ ਅਹਿਮ ਫੈਸਲੇ ਲਏ ਗਏ ਜਿਸ ਤੋਂ ਬਾਅਦ ਗਿਆਨੀ ਹਰਪ੍ਰੀਤ ਸਿੰਘ ਨੇ ਅੱਜ ਇੱਕੋ ਵੀਡੀਓ ਦੌਰਾਨ ਪੰਜਾਬ ਦੇ ਲੋਕਾਂ ਅਤੇ ਸਿੱਖ ਸੰਗਤਾਂ ਨੂੰ ਸੰਬੋਧਨ ਕੀਤਾ।ਇਸ ਸੰਬੋਧਨ ਦੌਰਾਨ ਗਿਆਨੀ ਹਰਪ੍ਰੀਤ ਸਿੰਘ ਨੇ ਪੰਜਾਬ ਦੇ ਮੁੱਦਿਆਂ ਨੂੰ ਲੈ ਕੇ ਕਾਫੀ ਚਿੰਤਾ ਜ਼ਾਹਿਰ ਕੀਤੀ ਅਤੇ ਪੰਜਾਬ ਦੇ ਕਈ ਅਜਿਹੇ ਮੁੱਦੇ ਪੇਸ਼ ਕੀਤੀ ਜਿਨ੍ਹਾਂ ਬਾਰੇ ਅਜੇ ਤੱਕ ਪੰਜਾਬੀ ਸੋਚ ਹੀ ਨਹੀਂ ਰਿਹਾ।

ਇਸ ਦੌਰਾਨ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਪੰਜਾਬ ਦੀ ਨੌਜਵਾਨੀ ਦਾ ਇੰਨਾ ਜ਼ਿਆਦਾ ਘਾਣ ਕੀਤਾ ਜਾ ਚੁੱਕਿਆ ਹੈ ਕਿ ਪੰਜਾਬ ਦੀਆਂ ਧੀਆਂ ਦੀਆਂ ਕੁੱਖਾਂ ਵਿੱਚੋਂ ਪੰਜਾਬੀਆਂ ਦਾ ਨਹੀਂ ਬਲਕਿ ਗ਼ੈਰ ਪੰਜਾਬੀਆਂ ਦੇ ਬੱਚੇ ਜਨਮ ਲੈ ਰਹੇ ਹਨ।ਉਨ੍ਹਾਂ ਨੇ ਕਿਹਾ ਕਿ ਪੰਜਾਬ ਵਿਚ ਛੇ ਸੌ ਪੱਚੀ ਦੇ ਕਰੀਬ ਟੈਸਟ ਟਿਊਬ ਸੈਂਟਰ ਖੁੱਲ੍ਹ ਚੁੱਕੇ ਹਨ ਜਿਨ੍ਹਾਂ ਰਾਹੀਂ ਪੰਜਾਬ ਦੀਆਂ ਧੀਆਂ ਨੂੰ ਬੱਚੇ ਹੋ ਰਹੇ ਹਨ ਅਤੇ ਇਨ੍ਹਾਂ ਸੈਂਟਰਾਂ ਵਿਚ ਦੋ ਸੀਮਨ ਆਉਂਦਾ ਹੈ ਉਹ ਪੰਜਾਬੀਆਂ ਦਾ ਨਹੀਂ ਬਲਕਿ ਗ਼ੈਰ ਪੰਜਾਬੀਆਂ ਦਾ ਹੁੰਦਾ ਹੈ।ਇਹ ਬਹੁਤ ਚਿੰਤਾ ਵਾਲੀ ਗੱਲ ਹੈ ਅਤੇ ਪੰਜਾਬ ਦੀ ਨਸਲ ਖ਼ਤਮ ਕੀਤੀ ਜਾ ਰਹੀ ਹੈ।ਉਨ੍ਹਾਂ ਨੇ ਕਿਹਾ ਕਿ ਸਾਨੂੰ ਅਜਿਹੇ ਮੁੱਦਿਆਂ ਉਪਰ ਸਿਰ ਜੋੜ ਕੇ ਸੋਚਣ ਦੀ ਜ਼ਰੂਰਤ ਹੈ।

ਇਸ ਤੋਂ ਇਲਾਵਾ ਉਨ੍ਹਾਂ ਨੇ ਪੰਜਾਬ ਦੀ ਧਰਤੀ ਦੀ ਗੱਲ ਕਰਦੇ ਹੋਏ ਕਿਹਾ ਕਿ ਜੋ ਫਸਲਾਂ ਪੰਜਾਬ ਦੀ ਧਰਤੀ ਚੋਂ ਕੱਢੀਆਂ ਜਾ ਰਹੀਆਂ ਹਨ ਉਹ ਪੰਜਾਬ ਦੀ ਧਰਤੀ ਦਾ ਬਲਾਤਕਾਰ ਕਰ ਕੇ ਕੱਢੀਆਂ ਜਾ ਰਹੀਆਂ ਹਨ ਅਸੀਂ ਆਪਣੀ ਧਰਤੀ ਨੂੰ ਬੰਜਰ ਬਣਨ ਦੇ ਕੰਡੇ ਲੈ ਗਏ ਹਾਂ।ਜਿਸ ਬਾਰੇ ਪੰਜਾਬੀਆਂ ਨੇ ਕਦੇ ਸੋਚ ਕੇ ਨਹੀਂ ਵੇਖਿਆ।ਇਸ ਤੋਂ ਇਲਾਵਾ ਉਨ੍ਹਾਂ ਨੇ ਪੰਜਾਬ ਦੀ ਨੌਜਵਾਨ ਪੀੜ੍ਹੀ ਜੋ ਬਾਹਰ ਵਿਦੇਸ਼ਾਂ ਵਿੱਚ ਜਾ ਰਹੀ ਹੈ ਉਸ ਵਿਚ ਤੇ ਵੀ ਚਿੰਤਾ ਜ਼ਾਹਿਰ ਕੀਤੀ ਕਿ ਉਨ੍ਹਾਂ ਦੀ ਮਾਨਸਿਕਤਾ ਅਜਿਹੀ ਬਣਾ ਦਿੱਤੀ ਗਈ ਹੈ ਕਿ ਪੰਜਾਹ ਕਿੱਲਿਆਂ ਵਾਲੇ ਵੀ ਇੱਥੇ ਰਹਿਣਾ ਪਸੰਦ ਨਹੀਂ ਕਰ ਰਹੇ।ਤੁਹਾਡੇ ਇਸ ਬਾਰੇ ਕੀ ਵਿਚਾਰ ਹਨ ਸਾਨੂੰ ਕੁਮੈਂਟ ਕਰਕੇ ਜ਼ਰੂਰ ਦੱਸੋ ਇਸੇ ਤਰ੍ਹਾਂ ਤਾਜ਼ਾ ਖ਼ਬਰਾਂ ਅਤੇ ਅਪਡੇਟਾਂ ਦੇ ਲਈ ਸਾਡੇ ਪੇਜ ਲਾਈਕ ਤੇ ਸ਼ੇਅਰ ਕਰੋ ਮਿਲਦੇ ਹਾਂ ਇਕ ਨਵੀਂ ਅਪਡੇਟ ਦੇ ਨਾਲ ਉਦੋਂ ਤੱਕ ਲਈ ਧੰਨਵਾਦ।

ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ !

Leave a Reply

Your email address will not be published. Required fields are marked *