ਮਾਂ ਦਾ ਜਵਾਨ ਪੁੱਤ ਗੱਡੀ ਨਾਲ ਉਡਾਉਣ ਤੋਂ ਬਾਅਦ ਕਹਿੰਦੀ ਮਾਫ਼ ਕਰ ਦਿਓ

Uncategorized

ਭਾਰਤ ਵਿੱਚ ਦੁਰਘਟਨਾਵਾਂ ਨਾਲ ਲੋਕਾਂ ਦੀ ਮੌ ਤ ਵਿਕਸਿਤ ਦੇਸ਼ਾਂ ਨਾਲੋਂ ਬਹੁਤ ਜ਼ਿਆਦਾ ਹੁੰਦੀ ਹੈ ਕਿਉਂ ਕੀ ਏਥੇ ਟ੍ਰੈਫਿਕ ਰੂਲਾ ਦੀ ਉਲੰਘਣਾ ਕਰਦੇ ਹੋਏ ਲੋਕ ਆਮ ਵਿਖਾਈ ਦਿੰਦੇ ਹਨ ਅਤੇ ਸ਼ਰ੍ਹੇਆਮ ਟਰੈਫਿਕ ਨਿਯਮਾਂ ਦੀਆਂ ਧੱਜੀਆਂ ਉਡਾਈਆਂ ਜਾਂਦੀਆਂ ਹਨ।ਇਸ ਤੋਂ ਇਲਾਵਾ ਵੀ ਭਾਰਤ ਦੇ ਡਰਾਈਵਿੰਗ ਲਾਇਸੰਸ ਸਿਸਟਮ ਵਿੱਚ ਵੀ ਖਾਮੀਆਂ ਹਨ ਜਿਸ ਦੇ ਚਲਦੇ ਕਈ ਅਣਜਾਣ ਵਿਅਕਤੀਆਂ ਜਾਂ ਔਰਤਾਂ ਨੂੰ ਵੀ ਡਰਾਈਵਿੰਗ ਲਾਈਸੰਸ ਦੇ ਜਿੱਤੇ ਜਾਂਦੇ ਹਨ ਜਿਸਦੇ ਚਲਦੇ ਅਕਸਰ ਦੁਰਘਟਨਾਵਾਂ ਹੁੰਦੀਆਂ ਰਹਿੰਦੀਆਂ ਹਨ।ਹੁਣ ਇੱਕ ਵੀਡੀਓ ਸੋਸ਼ਲ ਮੀਡੀਆ ਉੱਪਰ ਬਹੁਤ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ ਜਿਸ ਵਿਚ ਇਕ ਕਾਰ ਚਾਲਕ ਅੌਰਤ ਨੇ ਇਕ ਨੌਜਵਾਨ ਨੂੰ ਟੱਕਰ ਮਾਰ ਦਿੱਤੀ ਅਤੇ ਉਹ ਪੁਲ ਤੋਂ ਨੀਚੇ ਜਾਂ ਡਿੱਗਾ ਜਿਸ ਦੀ ਮੌਕੇ ਤੇ ਹੀ ਮੌਤ ਹੋ।

ਦੱਸਿਆ ਜਾ ਰਿਹਾ ਹੈ ਕਿ ਜਿਸ ਨੌਜਵਾਨ ਦੀ ਮੌਤ ਵੀ ਹੈ ਉਸ ਦਾ ਨਾਮ ਸੁਰਿੰਦਰ ਸਿੰਘ ਹੈ ਅਤੇ ਉਹ ਰਾਜਸਥਾਨ ਦਾ ਰਹਿਣ ਵਾਲਾ ਹੈ।ਇਹ ਨੌਜਵਾਨ ਜਨਕਪੁਰੀ ਵਿੱਚ ਕੰਮ ਕਰਦਾ ਸੀ ਅਤੇ ਆਪਣੇ ਕੰਮ ਤੇ ਹੀ ਜਾ ਰਿਹਾ ਸੀ ਜਦੋਂ ਇਕ ਕਾਰ ਉਸ ਨੂੰ ਟੱਕਰ ਮਾਰਦੀ ਹੈ ਅਤੇ ਉਪਰ ਨੀਚੇ ਡਿੱਗ ਜਾਂਦਾ ਹੈ।ਇਸ ਟੱਕਰ ਨਾਲ ਕਾਰ ਦਾ ਵੀ ਕਾਫੀ ਨੁਕਸਾਨ ਹੋਇਆ ਜਿਸ ਤੋਂ ਸਾਫ਼ ਨਜ਼ਰ ਆ ਰਿਹਾ ਹੈ ਕਿ ਕਾਰ ਦੀ ਰਫਤਾਰ ਕਾਫੀ ਤੇਜ਼ ਸੀ।ਜੋ ਮਹਿਲਾ ਇਸ ਕਾਰ ਨੂੰ ਚਲਾ ਰਹੀ ਸੀ ਉਸ ਦੀ ਮੌਕੇ ਤੇ ਮੌਜੂਦ ਲੋਕਾਂ ਵੱਲੋਂ ਵੀਡੀਓ ਬਣਾ ਦਿੱਤੀ ਗਈ ਅਤੇ ਉਸ ਨੂੰ ਪੁਲਸ ਦੀ ਹਿਰਾਸਤ ਚ ਦੇ ਦਿੱਤਾ ਗਿਆ।ਵੀਡੀਓ ਦੌਰਾਨ ਇਕ ਔਰਤ ਕਹਿ ਰਹੀ ਹੈ ਕਿ ਉਸ ਨੂੰ ਕੁਝ ਪਤਾ ਨਹੀਂ ਚੱਲਿਆ ਕਿ ਉਸ ਨਾਲ ਕੀ ਵਾਪਰਿਆ ਅਤੇ ਇਹ ਹਾਦਸਾ ਕਿਵੇਂ ਹੋ ਗਿਆ।ਹੁਣ ਪੁਲੀਸ ਦੁਬਾਰਾ ਪੁੱਛਗਿੱਛ ਅਤੇ ਮੈਡੀਕਲ ਟੈਸਟ ਕਰਨ ਤੋਂ ਬਾਅਦ ਹੀ ਇਸ ਮਾਮਲੇ ਦਾ ਪਤਾ ਚੱਲ ਸਕੇਗਾ ਕਿ ਉਸ ਔਰਤ ਨੇ ਕੋਈ ਨਸ਼ਾ ਤਾਂ ਨਹੀਂ ਕੀਤਾ ਸੀ।ਇਸੇ ਤਰ੍ਹਾਂ ਤਾਜ਼ਾ ਖ਼ਬਰਾਂ ਅਤੇ ਅਪਡੇਟਾਂ ਦੇ ਲਈ ਸਾਡੇ ਪੇਜ ਨੂੰ ਲਾਇਕ ਅਤੇ ਸ਼ੇਅਰ ਕਰੋ ਮਿਲਦੇ ਹਾਂ ਇਕ ਨਵੀਂ ਅਪਡੇਟ ਦੇ ਨਾਲ ਉਦੋਂ ਤੱਕ ਲਈ ਧੰਨਵਾਦ।

ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ !

Leave a Reply

Your email address will not be published. Required fields are marked *