ਪਿਓ ਪੁੱਤ ਇਕੱਠੇ ਤੁਰ ਗਏ ਜਹਾਨੋਂ,ਪਰਿਵਾਰ ਵਾਲਿਆਂ ਦਾ ਰੋ ਰੋ ਹੋਇਆ ਬੁਰਾ ਹਾਲ

Uncategorized

ਦੋਸਤੋ ਮਿਲੀ ਜਾਣਕਾਰੀ ਦੇ ਮੁਤਾਬਕ ਫਿਰੋਜ਼ਪੁਰ ਦੇ ਕਸਬਾ ਮੱਲਾਂਵਾਲਾ ਤੋਂ ਇੱਕ ਬਹੁਤ ਹੀ ਦੁਖਦਾਈ ਖ਼ਬਰ ਸਾਹਮਣੇ ਆ ਰਹੀ ਹੈ ਮੋਟਰਸਾਈਕਲ ਤੇ ਸਵਾਰ ਹੋ ਕੇ ਜਾ ਰਹੇ ਪਿਓ ਪੁੱਤ ਦੀ ਇਕ ਸੜਕ ਹਾਦਸੇ ਵਿਚ ਮੌਤ ਹੋ ਗਈ।ਮ੍ਰਿਤਕ ਦਾ ਨਾਮ ਰਮੇਸ਼ ਕੁਮਾਰ ਦੱਸਿਆ ਜਾ ਰਿਹਾ ਹੈ।ਇਲਾਕੇ ਦੇ ਲੋਕਾਂ ਦਾ ਕਹਿਣਾ ਹੈ ਕਿ ਰਮੇਸ਼ ਕੁਮਾਰ ਆਪਣੇ ਦੱਸ ਸਾਲਾ ਪੁੱਤਰ ਨੂੰ ਸਕੂਲ ਛੱਡਣ ਦੇ ਲਈ ਜਾ ਰਿਹਾ ਸੀ ਤਾਂ ਅਚਾਨਕ ਤੇਜ਼ ਤੇਜ਼ ਰਫਤਾਰ ਨਾਲ ਗਲਤ ਸਾਈਡ ਆ ਰਹੀ ਪ੍ਰਾਈਵੇਟ ਬੱਸ ਨੇ ਉਸ ਨੂੰ ਟੱਕਰ ਮਾਰ ਦਿੱਤੀ ਅਤੇ ਮੌਕੇ ਤੇ ਉਨ੍ਹਾਂ ਦੀ ਮੌਤ ਹੋ ਗਈ। ਮੌਕੇ ਤੇ ਮੌਜੂਦ ਲੋਕਾਂ ਦਾ ਇਹੀ ਕਹਿਣਾ ਹੈ ਕਿ ਇਹ ਸਾਰੀ ਗਲਤੀ ਬੱਸ ਡਰਾੲੀਵਰ ਦੀ ਹੈ ਕਿਉਂਕਿ ਮੋਟਰਸਾਈਕਲ ਸਵਾਰ ਆਪਣੀ ਸਾਈਡ ਜਾ ਰਿਹਾ ਸੀ

ਜਦਕਿ ਬੱਸ ਵਾਲੇ ਨੇ ਰੌਂਗ ਸਾਈਡ ਲਿਆ ਕੇ ਉਸ ਵਿੱਚ ਟੱਕਰ ਮਾਰੀ।ਇਸ ਮੌਕੇ ਤੇ ਨਗਰ ਕੌਂਸਲ ਦੇ ਸਾਬਕਾ ਪ੍ਰਧਾਨ ਦਾ ਇਹ ਵੀ ਕਹਿਣਾ ਹੈ ਕਿ ਇਨ੍ਹਾਂ ਬੱਸਾਂ ਦੇ ਪਰਮਿਟ ਰੱਦ ਹੋਣੇ ਚਾਹੀਦੇ ਹਨ ਇਹ ਬੱਸਾਂ ਬਿਨਾਂ ਕਾਗਜ਼ਾਂ ਤੋਂ ਸੜਕਾਂ ਤੇ ਤੁਰੀਆਂ ਫਿਰਦੀਆਂ ਹਨ ਜਿਨ੍ਹਾਂ ਉੱਪਰ ਸਰਕਾਰ ਕੋਈ ਕਾਰਵਾਈ ਨਹੀਂ ਕਰਦੀ।ਪ੍ਰਾਈਵੇਟ ਬੱਸਾਂ ਵੀਹ ਵੀਹ ਸਾਲਾਂ ਤੋਂ ਚੱਲ ਰਹੀਆਂ ਹਨ ਜਿਨ੍ਹਾਂ ਦੀ ਹਾਲਤ ਸੜਕ ਤੇ ਚੱਲਣ ਯੋਗ ਨਹੀਂ ਹੁੰਦੀ ਪਰ ਫਿਰ ਵੀ ਇਹ ਲੋਕਾਂ ਦੀ ਜਾਨ ਨਾਲ ਖਿਲਵਾੜ ਕਰਦੇ ਹੋਏ ਚਲਾੲੀਅਾਂ ਜਾ ਰਹੀਅਾਂ ਹਨ।ਜੇਕਰ ਇਨ੍ਹਾਂ ਤੇ ਕਾਰਵਾਈ ਕਰਦੇ ਹੋਏ ਇਨ੍ਹਾਂ ਨੂੰ ਸਮੇਂ

ਸਿਰ ਬਾਊਂਡ ਕਰ ਦਿੱਤਾ ਜਾਂਦਾ ਤਾਂ ਅਜਿਹੇ ਹਾਦਸੇ ਨਾ ਵਾਪਰਨ ।ਉਨ੍ਹਾਂ ਨੇ ਕਿਹਾ ਕਿ ਇਹ ਇਕ ਹੱਤਿਆ ਦਾ ਮਾਮਲਾ ਹੈ ਇਸ ਲਈ ਬੱਸ ਦੇ ਮਾਲਕ ਉਪਰ 302 ਦਾ ਪਰਚਾ ਕਰਨਾ ਚਾਹੀਦਾ ਹੈ।ਇਸ ਦੇ ਨਾਲ ਹੀ ਉਨ੍ਹਾਂ ਨੇ ਇਹ ਵੀ ਅਪੀਲ ਕੀਤੀ ਕਿ ਪਰਿਵਾਰ ਵਾਲਿਆਂ ਨੂੰ ਇਨਸਾਫ ਦਿਵਾਇਆ ਜਾਵੇ ਅਤੇ ਉਨ੍ਹਾਂ ਨੂੰ ਬਣਦਾ ਮੁਆਵਜ਼ਾ ਵੀ ਦਿੱਤਾ ਜਾਵੇ।ਤੁਹਾਡੇ ਇਸ ਬਾਰੇ ਕੀ ਵਿਚਾਰ ਹਨ ਸਾਨੂੰ ਕੁਮੈਂਟ ਕਰਕੇ ਜ਼ਰੂਰਤ ਸੀ ਇਸੇ ਤਰ੍ਹਾਂ ਤਾਜ਼ਾ ਅਪਡੇਟਸ ਅਤੇ ਖ਼ਬਰਾਂ ਦੇ ਲਈ ਸਾਡੇ ਪੇਜ ਨੂੰ ਲਾਇਕ ਅਤੇ ਸੇਅਰ ਕਰੋ ਮਿਲਦੇ ਹਾਂ ਇਕ ਨਵੀਂ ਅਪਡੇਟ ਦੇ ਨਾਲ ਉਦੋਂ ਤਕ ਲਈ ਧੰਨਵਾਦ।

ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ !

Leave a Reply

Your email address will not be published. Required fields are marked *