ਘਰੋਂ ਵਿਦੇਸ਼ ਗਿਆ ਪੁੱਤ , ਨਹੀਂ ਪਰਤੇਗਾ ਕਦੇ ਘਰ ਵਾਪਿਸ

Uncategorized

ਪੰਜਾਬ ਵਿਚ ਰੁਜ਼ਗਾਰ ਦੀ ਘਾਟ ਹੋਣ ਕਾਰਨ ਅਕਸਰ ਪੰਜਾਬੀ ਨੌਜਵਾਨ ਬਾਹਰ ਵਿਦੇਸ਼ਾਂ ਵਿੱਚ ਜਾਂਦੇ ਹਨ ਤਾਂ ਜੋ ਉਹ ਰੋਜ਼ੀ ਰੋਟੀ ਕਮਾ ਕੇ ਆਪਣੇ ਘਰਦਿਆਂ ਨੂੰ ਵੀ ਕੁਝ ਪੈਸੇ ਭੇਜ ਸਕਣ ਇਸੇ ਤਰ੍ਹਾਂ ਦਾ ਇੱਕ ਨੌਜਵਾਨ ਸ਼ਾਹਕੋਟ ਦੇ ਨਜ਼ਦੀਕ ਇੱਕ ਇਕ ਮਲਸੀਆਂ ਦਾ ਰਹਿਣ ਵਾਲਾ ਹਰਜੀਤ ਸਿੰਘ ਸੀ ਜੋ ਪਿਛਲੇ ਕੁਝ ਸਾਲਾਂ ਤੋਂ ਦੁਬਈ ਵਿਚ ਕੰਮਕਾਜ ਦੇ ਚਲਦੇ ਰਹਿ ਰਿਹਾ ਸੀ ਅਤੇ ਉਹ ਉੱਥੋਂ ਪੈਸੇ ਕਮਾ ਕੇ ਆਪਣੇ ਘਰਦਿਆਂ ਨੂੰ ਭੇਜ ਰਿਹਾ ਸੀ।ਪਰ ਹੁਣ ਬੀਤੇ ਦਿਨੀਂ ਇਕ ਅਜਿਹੀ ਖਬਰ ਸਾਹਮਣੇ ਆਈ ਜਿਸ ਨੇ ਪੂਰੇ ਪਰਿਵਾਰ ਵਿੱਚ ਸੋਗ ਦੀ ਲਹਿਰ ਦੌੜਾ ਦਿੱਤੀ। ਦਰਅਸਲ ਹਰਜੀਤ ਸਿੰਘ ਦਾ ਉਸ ਦੇ ਸਾਥੀ ਵੱਲੋਂ ਹੀ ਕਤਲ ਕਰ ਦਿੱਤਾ ਗਿਆ।

ਦੱਸਿਆ ਜਾ ਰਿਹਾ ਹੈ ਕਿ ਜਦੋਂ ਹਰਜੀਤ ਸਿੰਘ ਨਹਾ ਕੇ ਬਾਹਰ ਨਿਕਲ ਰਿਹਾ ਸੀ ਤਾਂ ਉਸ ਦੇ ਸਾਥੀ ਨੇ ਤੇਜ਼ਧਾਰ ਹਥਿਆਰ ਨਾਲ ਉਸ ਦਾ ਗਲਾ ਕੱਟ ਦਿੱਤਾ।ਜਿਸ ਵਿਅਕਤੀ ਨੇ ਹਰਜੀਤ ਸਿੰਘ ਦਾ ਕਤਲ ਕੀਤਾ ਉਸ ਦਾ ਨਾਮ ਦਿਲਾਵਰ ਸਿੰਘ ਦੱਸਿਆ ਜਾ ਰਿਹਾ ਹੈ ਅਤੇ ਉਹ ਉਸੇ ਹੀ ਕਮਰੇ ਵਿੱਚ ਕਿਰਾਏ ਤੇ ਰਹਿੰਦਾ ਸੀ।ਦਿਲਾਵਰ ਸਿੰਘ ਨੇ ਇਸ ਘਟਨਾ ਨੂੰ ਕਿਉਂ ਅੰਜਾਮ ਦਿੱਤਾ ਇਸ ਬਾਰੇ ਤਾਂ ਅਜੇ ਕੁਝ ਨਹੀਂ ਪਤਾ।ਪਰ ਇਸ ਘਟਨਾ ਨੇ ਹਰਜੀਤ ਦੇ ਪਰਿਵਾਰ ਨੂੰ ਡੂੰਘੀ ਸੱਟ ਪਹੁੰਚਾਈ ਹੈ ਅਤੇ ਉਸ ਦਾ ਛੋਟਾ ਜਿਹਾ ਬੱਚਾ ਹੁਣ ਕਦੇ ਵੀ ਆਪਣੇ ਪਿਓ ਨੂੰ ਨਹੀਂ ਮਿਲ ਸਕੇਗਾ।ਇਸਦੇ ਨਾਲ ਹੀ ਹੁਣ ਜੋ ਪੈਸੇ ਉਹ ਆਪਣੇ ਘਰਦਿਆਂ ਨੂੰ ਘੁਮਾ ਕੇ ਭੇਜ ਰਿਹਾ ਸੀ ਉਹ ਵੀ ਬੰਦ ਹੋ ਜਾਣਗੇ

ਜਿਸ ਕਾਰਨ ਉਨ੍ਹਾਂ ਦੇ ਘਰ ਦਾ ਗੁਜ਼ਾਰਾ ਵੀ ਔਖਾ ਹੋ ਜਾਵੇਗਾ।ਹੁਣ ਮ੍ਰਿਤਕ ਦੇ ਪਰਿਵਾਰ ਵਾਲੇ ਆਪਣੇ ਪੁੱਤਰ ਦੇ ਦੋਸ਼ੀ ਨੂੰ ਸਖ਼ਤ ਸਜ਼ਾ ਦਿਵਾਉਣ ਦੀ ਮੰਗ ਕਰ ਰਹੇ ਹਨ।ਬਾਕੀ ਦੀ ਜਾਣਕਾਰੀ ਤੁਸੀਂ ਵੀਡੀਓ ਵਿੱਚ ਦੇਖ ਸਕਦੇ ਹੋ ਇਸੇ ਤਰ੍ਹਾਂ ਤਾਜ਼ਾ ਖ਼ਬਰਾਂ ਅਤੇ ਅਪਡੇਟਾਂ ਦੇ ਲਈ ਸਾਡੇ ਪੇਜ ਨੂੰ ਲਾਈਕ ਤੇ ਸ਼ੇਅਰ ਕਰੋ ਮਿਲਦੇ ਹਾਂ ਇਕ ਨਵੀਂ ਅਪਡੇਟ ਦੇ ਨਾਲ ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ

ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗ ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ

Leave a Reply

Your email address will not be published.