ਵੇਖ ਲਓ ਪੁਲੀਸ ਵਾਲਿਆਂ ਦੀ ਕਰਤੂਤ ਨਿੰਬੂ ਚੋਰੀ ਕਰ ਤੋਂ ਵੀ ਨਹੀਂ ਟਲਦੇ

Uncategorized

ਜਿਵੇਂ ਤੁਸੀਂ ਜਾਣਦੇ ਹੋ ਕਿ ਪੰਜਾਬ ਵਿਚ ਭ੍ਰਿਸ਼ਟਾਚਾਰ ਦੀ ਬਹੁਤ ਵੱਡੀ ਸਮੱਸਿਆ ਹੈ ਹਰ ਮਹਿਕਮੇ ਵਿੱਚ ਰਿਸ਼ਵਤਖ਼ੋਰੀ ਹੈ ਜੇ ਗੱਲ ਕੀਤੀ ਜਾਵੇ ਮਾਲ ਮਹਿਕਮੇ ਅਤੇ ਪੁਲਸ ਮਹਿਕਮੇ ਦੀ ਤਾਂ ਇਨ੍ਹਾਂ ਮਹਿਕਮਿਆਂ ਉੱਪਰ ਰਿਸ਼ਵਤਖੋਰੀ ਤੇ ਵੱਡੇ ਇਲਜ਼ਾਮ ਲੱਗਦੇ।ਹੁਣ ਇੱਕ ਰਿਸ਼ਵਤਖੋਰੀ ਦੀ ਅਜੀਬੋ ਗ਼ਰੀਬ ਖਬਰ ਸਾਹਮਣੇ ਆਈ ਹੈ ਜਿਸ ਨੂੰ ਸੁਣ ਕੇ ਤੁਸੀਂ ਵੀ ਹੈਰਾਨ ਰਹਿ ਜਾਵੋਗੇ।ਦਰਅਸਲ ਇਹ ਖ਼ਬਰ ਪੰਜਾਬ ਪੁਲੀਸ ਮਹਿਕਮੇ ਨਾਲ ਜੁੜੀ ਹੋਈ ਹੈ ਜਿੱਥੇ ਕਪੂਰਥਲੇ ਦੇ ਜੇਲ੍ਹ ਸੁਪਰੀਡੈਂਟ ਨੂੰ ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਸਸਪੈਂਡ ਕਰ ਦਿੱਤਾ ਗਿਆ।ਮਿਲੀ ਜਾਣਕਾਰੀ ਮੁਤਾਬਕ ਦੱਸਿਆ ਜਾ ਰਿਹਾ ਹੈ ਕਿ ਕਪੂਰਥਲਾ ਜੇਲ੍ਹ ਦੇ ਸੁਪਰਡੈਂਟ ਜਿਨ੍ਹਾਂ ਦੀ ਡਿਊਟੀ ਰਾਸ਼ਨ ਮੰਗਵਾਉਣ ਦੀ ਸੀ ਉਨ੍ਹਾਂ ਉਪਰ ਪੰਜਾਹ ਕਿਲੋ ਨਿੰਬੂਆਂ ਦੇ ਭ੍ਰਿਸ਼ਟਾਚਾਰ ਦਾ ਦੋਸ਼ ਸਾਬਤ ਹੋਇਆ ਹੈ।

ਜਿਸ ਤੋਂ ਬਾਅਦ ਜੇਲ੍ਹ ਦੇ ਸੁਪਰਡੈਂਟ ਨੂੰ ਸਸਪੈਂਡ ਕਰ ਦਿੱਤਾ ਗਿਆ।ਤੁਸੀਂ ਜਾਣਦੇ ਹੋ ਕਿ ਗਰਮੀ ਦੇ ਚੱਲਦਿਆਂ ਨਿੰਬੂਆਂ ਦਾ ਰੇਟ ਦੋ ਸੌ ਰੁਪਏ ਪ੍ਰਤੀ ਕਿਲੋ ਹੋ ਗਿਆ ਸੀ ਅਤੇ ਜੇਲ੍ਹ ਸੁਪਰੀਡੈਂਟ ਸਾਬ ਨੇ ਪੰਜਾਹ ਕਿਲੋ ਨਿੰਬੂ ਕੈਦੀਆਂ ਨੂੰ ਨੀਬੂ ਪਾਣੀ ਪਿਲਾਉਣ ਦੇ ਲਈ ਮੰਗਵਾਏ ਸਨ ਪਰ ਜਦੋਂ ਇਸ ਬਾਰੇ ਕੈਦੀਆਂ ਅਤੇ ਹਵਾਲਾਤੀਆਂ ਤੋਂ ਪੁੱਛਿਆ ਗਿਆ ਤਾਂ ਉਨ੍ਹਾਂ ਦਾ ਕਹਿਣਾ ਸੀ ਕਿ ਉਨ੍ਹਾਂ ਨੇ ਤਾਂ ਨਿੰਬੂ ਕਿਸੇ ਚੀਜ਼ ਵਿੱਚ ਨਹੀਂ ਮਿਲਿਆ ਅਤੇ ਨਾ ਹੀ ਜੇਲ੍ਹ ਵਿੱਚ ਕੈਦੀਆਂ ਨੂੰ ਕਦੇ ਸ਼ਿਕੰਜਵੀਂ ਅਪਣਾਏਗੀ।ਜਿਸ ਤੋਂ ਬਾਅਦ ਇਸ ਮਾਮਲੇ ਦੀ ਜਾਂਚ ਕੀਤੀ ਗਈ ਅਤੇ ਜੇਲ੍ਹ ਸੁਪਰੀਡੈਂਟ ਨੂੰ ਦੋਸ਼ੀ ਪਾਇਆ ਗਿਆ।ਜਿਸ ਦੇ ਚਲਦੇ ਜੇਲ੍ਹ ਸੁਪਰੀਡੈਂਟ ਨੂੰ ਇਸ ਦਾ ਮੁੱਲ ਚੁਕਾਉਣਾ ਪਿਆ

ਅਤੇ ਸਸਪੈਂਡ ਹੋ ਕੇ ਘਰ ਬੈਠਣਾ ਪਿਆ।ਹੁਣ ਤੁਸੀਂ ਆਪ ਹੀ ਸੌਂ ਸਕਦੇ ਹੋ ਕਿ ਪੰਜਾਬ ਦੇ ਸਰਕਾਰੀ ਮਹਿਕਮਿਆਂ ਵਿੱਚ ਕਿੰਨੀ ਰਿਸ਼ਵਤਖੋਰੀ ਅਤੇ ਭ੍ਰਿਸ਼ਟਾਚਾਰੀ ਹੈ।ਜਿੱਥੇ ਖਾਣ ਪੀਣ ਦੀਆਂ ਚੀਜ਼ਾਂ ਵਿਚ ਵੀ ਸਰਕਾਰੀ ਮੁਲਾਜ਼ਮਾਂ ਪੈਸੇ ਬਣਾਉਣ ਤੋਂ ਨਹੀਂ ਹਟਦੇ ਅਤੇ ਚਾਰੇ ਪਾਸਿਓਂ ਸਰਕਾਰ ਨੂੰ ਚੂਨਾ ਲਗਾਉਂਦੇ ਹਨ।ਇਸ ਤੋਂ ਇਲਾਵਾ ਇਹ ਖ਼ਬਰ ਸੋਸ਼ਲ ਮੀਡੀਆ ਉੱਪਰ ਵੀ ਬਹੁਤ ਵਾਇਰਲ ਹੋਈ ਕਿ ਕਿਸ ਤਰ੍ਹਾਂ ਨਿੰਬੂ ਸੁਪਰਡੈਂਟ ਸਾਹਿਬ ਨੂੰ ਮਹਿੰਗੇ ਪੈ ਗਏ।ਤੁਹਾਡੇ ਇਸ ਬਾਰੇ ਕੀ ਵਿਚਾਰ ਹਨ ਸਾਨੂੰ ਕੁਮੈਂਟ ਕਰਕੇ ਜ਼ਰੂਰ ਦੱਸੋ ਇਸੇ ਤਰ੍ਹਾਂ ਤਾਜ਼ਾ ਖ਼ਬਰਾਂ ਅਤੇ ਅਪਡੇਟ ਦੇ ਲਈ ਸਾਡੇ ਪੇਜ ਨੂੰ ਲਾਈਕ ਤੇ ਸ਼ੇਅਰ ਕਰੋ ਮਿਲਦੇ ਹਾਂ ਇਕ ਨਵੀਂ ਅਪਡੇਟ ਦੇ ਨਾਲ ਉਦੋਂ ਤਕ ਲਈ ਧੰਨਵਾਦ।

ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ !

Leave a Reply

Your email address will not be published. Required fields are marked *