ਦੋਸਤੋ ਜਿਵੇਂ ਤੁਹਾਨੂੰ ਪਤਾ ਹੀ ਹੈ ਕਿ ਸੋਸ਼ਲ ਮੀਡੀਆ ਦਾ ਜ਼ਮਾਨਾ ਹੈ ਅਤੇ ਆਏ ਦਿਨ ਸੋਸ਼ਲ ਮੀਡੀਆ ਤੇ ਕੋਈ ਨਾ ਕੋਈ ਵੀਡੀਓ ਵਾਇਰਲ ਹੁੰਦੀ ਰਹਿੰਦੀ ਹੈ ਇਨ੍ਹਾਂ ਵਿਚੋਂ ਜ਼ਿਆਦਾਤਰ ਝੂਠੀਆਂ ਖ਼ਬਰਾਂ ਵੀ ਹੁੰਦੀਆਂ ਹਨ ਜੋ ਵਾਇਰਲ ਹੋ ਜਾਂਦੀਆਂ ਹਨ ਅਤੇ ਲੋਕ ਇਨ੍ਹਾਂ ਉੱਪਰ ਯਕੀਨ ਕਰ ਲੈਂਦੇ ਹਨ ਅਜਿਹੀ ਹੀ ਇਕ ਵੀਡੀਓ ਸੋਸ਼ਲ ਉੱਤੇ ਵਾਇਰਲ ਹੋ ਰਹੀ ਹੈ ਜਿਸ ਵਿਚ ਦੱਸਿਆ ਜਾ ਰਿਹਾ ਹੈ ਕਿ ਇਹ ਵੀਡੀਓ ਵੇਰਕਾ ਦੇ ਪਲਾਂਟ ਦੀ ਹੈ ਇਸ ਵੀਡੀਓ ਵਿਚ ਇਕ ਵਿਅਕਤੀ ਦੁੱਧ ਦੇ ਟੱਬ ਵਿੱਚ ਨਹਾ ਰਿਹਾ ਹੈ ਅਤੇ ਇਸ ਵੀਡੀਓ ਨੂੰ ਇਹ ਕਹਿ ਕੇ ਵਾਇਰਲ ਕੀਤਾ ਜਾ ਰਿਹਾ ਹੈ ਕਿ ਇਹ ਵੇਰਕਾ ਦੇ ਪਲਾਂਟ ਦੀ ਹੈ ਅਤੇ ਅਜਿਹਾ ਦੁੱਧ ਲੋਕਾਂ ਦੇ ਘਰਾਂ ਵਿੱਚ ਵੇਰਕਾ ਦਾ ਆਉਂਦਾ ਹੈ ਜਿਸ ਵਿੱਚ ਉਸ ਦੇ ਕਰਮਚਾਰੀ ਨਹਾਉਂਦੇ ਹਨ।
ਪਰ ਅਸੀਂ ਤੁਹਾਨੂੰ ਦੱਸ ਦਈਏ ਕਿ ਇਹ ਵੀਡੀਓ ਬਿਲਕੁਲ ਝੂਠੀ ਹੈ ਅਤੇ ਇਹ ਵੇਰਕਾ ਦੇ ਪਲਾਂਟ ਦੀ ਬਿਲਕੁਲ ਨਹੀਂ ਹੈ ਅੰਮ੍ਰਿਤਸਰ ਵਿੱਚ ਵੇਰਕਾ ਪਲਾਂਟ ਦੇ ਅਧਿਕਾਰੀਆਂ ਨੇ ਇਸਦੀ ਸਪੱਸ਼ਟੀਕਰਨ ਦਿੱਤਾ ਹੈ ਕਿ ਇਹ ਵੀਡੀਓ ਤੁਰਕੀ ਦੀ ਹੈ ਜਿਥੇ ਇਕ ਅਧਿਕਾਰੀ ਨੇ ਅਜਿਹਾ ਕੰਮ ਕੀਤਾ ਸੀ ਅਤੇ ਤੁਰਕੀ ਦੀ ਸਰਕਾਰ ਉਸ ਉਪਰ ਕਾਰਵਾਈ ਵੀ ਕੀਤੀ ਸੀ।ਅਧਿਕਾਰੀਆਂ ਦਾ ਇਹ ਵੀ ਕਹਿਣਾ ਹੈ ਕਿ ਵੇਰਕਾ ਗੁਣਵੱਤਾ ਦੇ ਲਈ ਜਾਣੀ ਜਾਂਦੀ ਹੈ ਅਤੇ ਦੁੱਧ ਦੀ ਗੁਣਵੱਤਾ ਵੇਰਕਾ ਨੇ ਪੂਰਬੀ ਵਧਾਈ ਹੈ ਲਾਕਡਾਊਨ ਦੌਰਾਨ ਵੇਰਕਾ ਨੇ ਜਿਸ ਤਰ੍ਹਾਂ ਦੁੱਧ ਦੀ ਗੁਣਵੱਤਾ ਵਿੱਚ ਵਾਧਾ ਕੀਤਾ ਹੈ ਉਸ ਨਾਲ ਕਈ ਨਕਲੀ ਦੁੱਧ ਵੇਚਣ ਵਾਲਿਆਂ ਨੂੰ ਇਸ ਦਾ ਨੁਕਸਾਨ ਵੀ ਹੋਇਆ ਹੈ
ਜਿਸ ਕਾਰਨ ਅਜਿਹੀਆਂ ਵੀਡੀਓਜ਼ ਵਾਇਰਲ ਕਰ ਕੇ ਉਹ ਵੇਰਕਾ ਨੂੰ ਬਦਨਾਮ ਕਰਨਾ ਚਾਹੁੰਦੇ ਹਨ।ਉਨ੍ਹਾਂ ਨੇ ਕਿਹਾ ਕਿ ਵੇਰਕਾ ਪੰਜਾਬ ਦੀ ਨੰਬਰ ਵਨ ਦੁੱਧ ਰਿਟੇਲ ਕਰਨ ਵਾਲੀ ਕੰਪਨੀ ਹੈ ਅਤੇ ਇਹ ਪੰਜਾਬ ਦੇ ਆਮ ਕਿਸਾਨਾਂ ਨਾਲ ਜੁੜੀ ਹੋਈ ਹੈ।ਤੁਸੀਂ ਵੀ ਅਗਰ ਅਜਿਹੀ ਵੀਡਿਓ ਕਿਤੇ ਦੇਖੋ ਪਹਿਲਾਂ ਉਸਦਾ ਸੱਚ ਜ਼ਰੂਰ ਜਾਣ ਲਵੋ ਫਿਰ ਉਸ ਨੂੰ ਸ਼ੇਅਰ ਕਰੋ।ਬਾਕੀ ਦੀ ਜਾਣਕਾਰੀ ਦੇ ਰਹੀ ਅਸੀਂ ਵੀਡੀਓ ਦਾ ਲਿੰਕ ਹੇਠ ਦੇ ਦਿੱਤਾ ਹੈ ਤੁਸੀਂ ਅੱਗੇ ਵੇਖ ਸਕਦੇ ਹੋ ਇਸੇ ਤਰ੍ਹਾਂ ਤਾਜ਼ਾ ਅਪਡੇਟਸ ਅਤੇ ਖ਼ਬਰਾਂ ਦੇ ਲਈ ਸਾਡੇ ਪੇਜ ਨੂੰ ਲਾਈਕ ਅਤੇ ਸ਼ੇਅਰ ਕਰੋ ਮਿਲਦੇ ਹਾਂ ਇਕ ਨਵੀਂ ਅਪਡੇਟ ਦੇ ਨਾਲ ਉਦੋਂ ਤੱਕ ਲਈ ਧੰਨਵਾਦ।
ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ
ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ !