ਇਸ ਲੜਕੀ ਨੇ ਸਹੁਰੇ ਪਰਿਵਾਰ ਤੇ ਲਾਏ ਵੱਡੇ ਇਲਜ਼ਾਮ,ਕਿਹਾ ਇਨ੍ਹਾਂ ਨੇ ਮੇਰੇ ਨਾਲ ਧੱਕਾ ਕੀਤਾ

Uncategorized

ਪੰਜਾਬ ਵਿੱਚ ਉਂਜ ਤਾਂ ਅਕਸਰ ਕੈਦ ਕੀਤੀਆਂ ਸਭ ਦੀਆਂ ਸਾਂਝੀਆਂ ਹੁੰਦੀਆਂ ਹਨ ਪਰ ਜਦੋਂ ਗੱਲ ਸਹੁਰੇ ਪਰਿਵਾਰ ਦੀ ਕੀਤੀ ਜਾਵੇ ਤਾਂ ਨੂੰਹ ਨੂੰ ਜ਼ਿਆਦਾਤਰ ਮਾਮਲਿਆਂ ਵਿੱਚ ਧੀ ਦਾ ਦਰਜਾ ਨਹੀਂ ਦਿੱਤਾ ਜਾਂਦਾ।ਅਜਿਹਾ ਹੀ ਮਾਮਲਾ ਸਾਡੇ ਸਾਹਮਣੇ ਬਟਾਲੇ ਤੋਂ ਆ ਰਿਹਾ ਹੈ ਜਿਥੇ ਇਕ ਦੀ ਜਿਸਦਾ ਨਾਮ ਕਰਨਦੀਪ ਕੌਰ ਹੈ ਅਤੇ ਉਸ ਦਾ ਵਿਆਹ ਚਾਰ ਮਹੀਨੇ ਪਹਿਲਾਂ ਹੀ ਹੋਇਆ।ਜਿਸ ਨਾਲ ਉਸ ਦਾ ਵਿਆਹ ਹੋਇਆ ਉਸ ਦਾ ਨਾਮ ਜਗਰੂਪ ਸਿੰਘ ਹੈ।ਲੜਕੀ ਨੇ ਦੱਸਿਆ ਕਿ ਪਹਿਲਾਂ ਤਾਂ ਉਨ੍ਹਾਂ ਨੇ ਹੀ ਮਗਰ ਪੈ ਕੇ ਉਸ ਨਾਲ ਵਿਆਹ ਕਰਵਾਇਆ ਕਿਉਂਕਿ ਉਹ ਬਹੁਤ ਹੁਸ਼ਿਆਰ ਸੀ ਅਤੇ ਉਹ ਆਪਣੇ ਮੁੰਡੇ ਦੀ ਲਾਈਟ ਸੈੱਟ ਕਰਨਾ ਚਾਹੁੰਦੇ ਸਨ।

ਪਰ ਬਾਅਦ ਵਿੱਚ ਪਤਾ ਨਹੀਂ ਕੀ ਹੋਇਆ ਉਨ੍ਹਾਂ ਦੀ ਲੜਕੀ ਦੀ ਇੱਕ ਸਹੇਲੀ ਨਾਲ ਉਹ ਆਪਣੇ ਮੁੰਡੇ ਦਾ ਵਿਆਹ ਕਰਵਾਉਣਾ ਚਾਹੁੰਦੇ ਹਨ।ਜਿਸ ਕਾਰਨ ਉਹ ਉਸ ਨੂੰ ਤਲਾਕ ਦੇਣ ਲਈ ਕਹਿੰਦੇ ਹਨ ਅਤੇ ਅਕਸਰ ਕੁੱਟਦੇ ਮਾਰਦੇ ਹਨ।ਲੜਕੀ ਨੇ ਇਹ ਵੀ ਦੱਸਿਆ ਕਿ ਉਸ ਨੂੰ ਉਸਦੇ ਸਹੁਰੇ ਨੇ ਪੌੜੀਆਂ ਤੋਂ ਵੀ ਪਿੱਛੇ ਸੁੱਟ ਦਿੱਤਾ ਜਿਸ ਕਾਰਨ ਉਸਦੀ ਕਾਫੀ ਸੱਟ ਵੀ ਲੱਗੀ ਪਰ ਉਨ੍ਹਾਂ ਨੇ ਇਸ ਬਾਰੇ ਜ਼ਿਕਰ ਨਹੀਂ ਕੀਤਾ ਕਿਉਂਕਿ ਉਹ ਨਹੀਂ ਚਾਹੁੰਦੀ ਸੀ ਕਿ ਉਸ ਦਾ ਰਿਸ਼ਤਾ ਟੁੱਟੇ।ਪਰ ਹੁਣ ਉਹ ਉਸ ਨੂੰ ਘਰੇ ਨਹੀਂ ਵੜਨ ਦਿੰਦੇ ਜੋ ਉਸ ਦਾ ਹੱਕ ਬਣਦਾ ਹੈ।ਲੜਕੀ ਨੇ ਕਿਹਾ ਕਿ ਉਸ ਨੇ ਐੱਸਐੱਸਪੀ ਸਾਹਿਬ ਕੋਲ ਦਰਖਾਸਤ ਦਿੱਤੀ ਸੀ ਜਿਸ ਤੋਂ ਬਾਅਦ ਐੱਸਐੱਸਪੀ ਸਾਹਬ ਨੇ ਲਿਖ ਕੇ ਦਿੱਤਾ ਕਿ ਪੁਲਿਸ ਉਨ੍ਹਾਂ ਨੂੰ ਘਰ ਦੇ ਅੰਦਰ ਵਾੜ ਕੇ ਆਵੇਗੀ।

ਪਰ ਜੋ ਬਟਾਲੇ ਦੇ ਐੱਸਐੱਚਓ ਸਾਹਿਬ ਹਨ ਉਨ੍ਹਾਂ ਵੱਲੋਂ ਉਸ ਦੀ ਮਦਦ ਨਹੀਂ ਕੀਤੀ ਗਈ ਉਹ ਲੜਕੇ ਪਰਿਵਾਰ ਵਾਲਿਆਂ ਦੇ ਨਾਲ ਹਨ ਅਤੇ ਐੱਸਐੱਸਪੀ ਸਾਹਿਬ ਦੇ ਵੀ ਉਹ ਹੁਕਮ ਨਹੀਂ ਮੰਨ ਰਹੇ।ਜਦੋਂ ਇਸ ਬਾਰੇ ਪੱਤਰਕਾਰ ਨੇ ਐਸਐਚਓ ਨਾਲ ਗੱਲ ਕੀਤੀ ਤਾਂ ਐਸਐਚਓ ਫੋਨ ਕੱਟ ਦਿੰਦਾ ਹੈ।ਲੜਕੀ ਦਾ ਕਹਿਣਾ ਹੈ ਕਿ ਉਹ ਇੱਥੇ ਗੇਟ ਮੂਹਰੇ ਹੀ ਬੈਠੀ ਰਹੇਗੀ ਭਾਵੇਂ ਕੁਝ ਵੀ ਹੋ ਜਾਵੇ ਉਹ ਆਪਣਾ ਹੱਕ ਲੈ ਕੇ ਹਟੀ ਕਿਉਂਕਿ ਉਹ ਇੱਥੇ ਵਿਆਹ ਕੇ ਆਈ ਹੈ।ਲੜਕੀ ਨੇ ਇਹ ਵੀ ਇਲਜ਼ਾਮ ਲਗਾਏ ਹਨ ਕਿ ਉਸ ਨਾਲ ਵਿਆਹ ਕਰਨ ਦੇ ਲਈ ਪਹਿਲਾਂ ਇਨ੍ਹਾਂ ਦੇ ਪਰਿਵਾਰ ਵਾਲਿਆਂ ਨੇ ਉਸ ਨੂੰ ਨਸ਼ੀਲੀ ਚੀਜ਼ ਦੇ ਕੇ ਲੜਕੇ ਨਾਲ ਸੌਣ ਲਈ ਮਜਬੂਰ ਕੀਤਾ ਸੀ ਅਤੇ ਹੁਣ ਇਹ ਉਸ ਦੀ ਜ਼ਿੰਦਗੀ ਬਰਬਾਦ ਕਰਕੇ ਇਸ ਤਰ੍ਹਾਂ ਕਰ ਰਹੇ ਹਨ।ਤੁਹਾਡੇ ਇਸ ਬਾਰੇ ਕੀ ਵਿਚਾਰ ਹਨ ਸਾਨੂੰ ਕੁਮੈਂਟ ਕਰਕੇ ਜ਼ਰੂਰ ਦੱਸੋ ਇਸੇ ਤਰ੍ਹਾਂ ਤਾਜ਼ਾ ਅਪਡੇਟਾਂ ਅਤੇ ਖ਼ਬਰਾਂ ਦੇ ਲਈ ਸਾਡੇ ਪੇਜ ਨੂੰ ਲਾਈਕ ਤੇ ਸ਼ੇਅਰ ਕਰੋ।

ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ !

Leave a Reply

Your email address will not be published.