ਦੋਸਤ ਮਿਲੀ ਜਾਣਕਾਰੀ ਦੇ ਮੁਤਾਬਕ ਇਸ ਬੇੜੇ ਦੀ ਵੱਡੀ ਖ਼ਬਰ ਲੁਧਿਆਣਾ ਤੋਂ ਸਾਡੇ ਸਾਹਮਣੇ ਆ ਰਹੀ ਹੈ ਜਿੱਥੇ ਆਮ ਆਦਮੀ ਪਾਰਟੀ ਦੇ ਵਿਧਾਇਕ ਜਸਵੰਤ ਸਿੰਘ ਗੱਜਣਮਾਜਰਾ ਦੇ ਟਿਕਾਣਿਆਂ ਉਪਰ ਸੀਬੀਆਈ ਵੱਲੋਂ ਰੇਡ ਮਾਰੀ ਗਈ ਅਤੇ ਇਸ ਦੌਰਾਨ ਸੀਪੀਆਈ ਨੂੰ ਭਾਰੀ ਮਾਤਰਾ ਵਿੱਚ ਨਕਦੀ ਅਤੇ ਜਾਇਦਾਦਾਂ ਦੀਆਂ ਰਜਿਸਟਰੀਆਂ ਵੀ ਮਿਲੀਆਂ ਹਨ।ਜਾਣਕਾਰੀ ਲਈ ਤੁਹਾਨੂੰ ਦੱਸ ਦਈਏ ਕਿ ਇਹ ਉਹੀ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਨੇ ਜਿਹੜੇ ਕਹਿੰਦੇ ਸਨ ਕਿ ਉਹ ਸਿਰਫ਼ ਇੱਕ ਰੁਪਿਆ ਤਨਖਾਹ ਲੈਣਗੇ ਅਤੇ ਐਮ ਐਲ ਏ ਬਣਨ ਤੋਂ ਬਾਅਦ ਉਹ ਭ੍ਰਿਸ਼ਟਾਚਾਰ ਨੂੰ ਖਤਮ ਕਰਨਗੇ ਪਰ ਹੁਣ ਉਨ੍ਹਾਂ ਤੇ ਹੀ ਵੱਡੇ ਆਰੋਪ ਲੱਗ ਰਹੇ ਹਨ ਅਤੇ ਸੀਬੀਆਈ ਵੱਲੋਂ ਕਾਰਵਾਈ ਕੀਤੀ ਜਾ ਰਹੀ ਹੈ।
ਤੁਹਾਨੂੰ ਦੱਸ ਦਈਏ ਕਿ ਜਸਵੰਤ ਸਿੰਘ ਗੱਜਣਮਾਜਰਾ ਉਪਰ ਚਾਲੀ ਕਰੋੜ ਰੁਪਏ ਦੇ ਘਪਲੇ ਦੇ ਆਰੋਪ ਲੱਗੇ ਹਨ ਜਿਸ ਦੇ ਮਾਮਲੇ ਵਿੱਚ ਸੀਬੀਆਈ ਨੇ ਜਾਂਚ ਕਮੇਟੀ ਗਠਿਤ ਕੀਤੀ ਹੈ।ਜਾਣਕਾਰੀ ਮੁਤਾਬਕ ਜਸਵੰਤ ਸਿੰਘ ਗੱਜਣਮਾਜਰਾ ਨੇ 2011 ਤੋਂ 2014 ਦੇ ਵਿਚਕਾਰ 40.94 ਕਰੋਡ਼ ਦੇ ਕਰਜ਼ੇ ਲਏ ਸਨ ਜਿਨ੍ਹਾਂ ਨੂੰ ਗਲਤ ਇਸਤੇਮਾਲ ਦੇ ਰੋਪ ਜਸਵੰਤ ਸਿੰਘ ਗੱਜਣਮਾਜਰਾ ਉੱਪਰ ਹੋਣ ਲੱਗੇ ਹਨ।ਇਸ ਦੇ ਚਲਦੇ ਹੀ ਸੀਬੀਆਈ ਵੱਲੋਂ ਉਨ੍ਹਾਂ ਦੇ ਟਿਕਾਣਿਆਂ ਤੇ ਰੇਡ ਮਾਰੀ ਜਾ ਰਹੀ ਹੈ।ਸੀਬੀਆਈ ਨੇ ਦੱਸਿਆ ਕਿ ਉਨ੍ਹਾਂ ਨੂੰ ਚਰੱਨਵੇ ਸਾਈਨ ਕੀਤੇ ਹੋਏ ਚੈੱਕ ਵੀ ਬਰਾਮਦ ਹੋਏ ਹਨ।ਪਹਿਲਾਂ ਜਿਥੇ ਤੇਜਿੰਦਰਪਾਲ ਬੱਗਾ ਦੀ
ਗ੍ਰਿਫ਼ਤਾਰੀ ਨੂੰ ਲੈ ਕੇ ਸਿਆਸੀ ਮਾਹੌਲ ਗਰਮਾਇਆ ਹੋਇਆ ਸੀ ਹੁਣ ਪੰਜਾਬ ਵਿੱਚ ਸੀਬੀਆਈ ਦੀ ਰੇਡ ਤੋਂ ਬਾਅਦ ਵੀ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਦੇ ਬਿਆਨ ਰੁੜ੍ਹ ਗਈ ਜਿਸ ਨਾਲ ਵੇਖਣਾ ਹੋਵੇਗਾ ਕਿ ਆਮ ਆਦਮੀ ਪਾਰਟੀ ਦੇ ਵਿਧਾਇਕ ਇਸ ਕਾਰਵਾਈ ਉਪਰ ਕੀ ਕਹਿੰਦੇ ਹਨ।ਸ਼ਾਇਦ ਇਸ ਰੇਡ ਨੂੰ ਆਮ ਆਦਮੀ ਪਾਰਟੀ ਵੱਲੋਂ ਬੀਜੇਪੀ ਦੀ ਬਦਲੇ ਦੀ ਰਾਜਨੀਤੀ ਦੇ ਤੌਰ ਤੇ ਵੀ ਪ੍ਰਚਾਰਿਆ ਜਾਵੇ।ਤੁਹਾਡੇ ਇਸ ਉਪਰ ਕੀ ਵਿਚਾਰ ਹਨ ਸਾਨੂੰ ਕੁਮੈਂਟ ਕਰਕੇ ਜ਼ਰੂਰ ਦੱਸੋ ਇਸੇ ਤਰ੍ਹਾਂ ਤਾਜ਼ਾ ਖ਼ਬਰਾਂ ਅਤੇ ਅਪਡੇਟ ਦੇ ਲਈ ਸਾਡੇ ਪੇਜ ਨੂੰ ਲਾਈਕ ਜਰੂਰ ਕਰ ਦਿਓ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤਕ ਲਈ ਸਾਨੂੰ ਦਿਓ ਇਜਾਜ਼ਤ ਧੰਨਵਾਦ।
ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ
ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ !