ਪਾਣੀਪਤ ਦੇ ਇੱਕ ਪਿੰਡ ਵਿੱਚ ਆਇਆ ਤੇਂਦੂਆ,ਪੁਲਿਸ ਦੀ ਟੀਮ ਤੇ ਹੀ ਕਰ ਦਿੱਤਾ ਹ ਮ ਲਾ

Uncategorized

ਦੋਸਤੋ ਜਦੋਂ ਤੋਂ ਉਦਯੋਗੀਕਰਨ ਸ਼ੁਰੂ ਹੈ ਅਤੇ ਦੇਸ਼ ਵਿਚ ਉਦਯੋਗ ਵੱਡੇ ਹੁੰਦੇ ਗਏ ਹਨ ਤਾਂ ਦੇਸ਼ ਦੇ ਜੰਗਲਾਂ ਨੂੰ ਲਗਾਤਾਰ ਕੱਟਿਆ ਗਿਆ ਅਤੇ ਬਿਲਕੁਲ ਥੋੜ੍ਹੀ ਥਾਂ ਤੱਕ ਜੰਗਲਾਂ ਨੂੰ ਸੀਮਤ ਕਰ ਦਿੱਤਾ ਗਿਆ ਜਿਸਦੇ ਚਲਦੇ ਜੰਗਲੀ ਜਾਨਵਰਾਂ ਨੂੰ ਰਹਿਣ ਲਈ ਜਗ੍ਹਾ ਬਹੁਤ ਘੱਟ ਗਈ।ਇਸ ਦੇ ਚਲਦੇ ਕਈ ਜੰਗਲੀ ਪ੍ਰਜਾਤੀਆਂ ਲੁਪਤ ਵੀ ਹੋ ਗਈਆਂ।ਪਰ ਹੁਣ ਜੰਗਲਾਂ ਦੇ ਸੀਮਤ ਹੋਣ ਦੇ ਨਾਲ ਨਾਲ ਅਤੇ ਸ਼ਹਿਰਾਂ ਅਤੇ ਮਨੁੱਖੀ ਬਸਤੀਆਂ ਵਿੱਚ ਜੰਗਲੀ ਜਾਨਵਰਾਂ ਵਿਖਾਈ ਦੇਣ ਲੱਗੇ ਹਨ।ਜਦੋਂ ਇਨ੍ਹਾਂ ਦਾ ਟਾਕਰਾ ਮਨੁੱਖ ਨਾਲ ਹੁੰਦਾ ਹੈ ਤਾਂ ਕਈ ਵਾਰ ਮਨੁੱਖ ਨੂੰ ਵੀ ਨੁਕਸਾਨ ਝੱਲਣਾ ਪੈਂਦਾ ਹੈ। ਅਜਿਹੀ ਹੀ ਖ਼ਬਰ ਸਾਡੇ ਸਾਹਮਣੇ ਹਰਿਆਣਾ ਦੇ ਪਾਣੀਪਤ ਦੇ ਇੱਕ ਪਿੰਡ ਪਹਿਲਾਂ ਬਹਿਰਾਮਪੁਰ ਦਵਾਈਆ

ਜਿਥੇ ਬੀਤੀ ਰਾਤ ਪਿੰਡ ਵਿਚ ਇਕ ਤੇਂਦੂਆ ਆ ਗਿਆ ਜਿਸ ਤੋਂ ਬਾਅਦ ਪਿੰਡ ਵਿਚ ਹਫੜਾ ਦਫੜੀ ਦਾ ਮਾਹੌਲ ਪੈਦਾ ਹੋ ਗਿਆ ਜਿਸ ਤੋਂ ਬਾਅਦ ਪਿੰਡ ਵਾਲਿਆਂ ਨੇ ਪ੍ਰਸ਼ਾਸਨ ਨੂੰ ਇਤਲਾਹ ਦਿੱਤੀ।ਜਿਸ ਤੋਂ ਬਾਅਦ ਪੁਲਸ ਵਣ ਵਿਭਾਗ ਦੇ ਅਧਿਕਾਰੀਆਂ ਨਾਲ ਪਿੰਡ ਵਿਚ ਪਹੁੰਚਦੀ ਹੈ ਤੇ ਤੇਂਦੁਏ ਨੂੰ ਕਾਬੂ ਕਰਨ ਦੀ ਕੋਸ਼ਿਸ਼ ਕਰਦੀ ਹੈ ਇਸਦੇ ਚੱਲਦੇ ਐਸਐਚਓ ਜਗਜੀਤ ਸਿੰਘ ਅਤੇ ਵਣ ਵਿਭਾਗ ਦੇ ਅਫਸਰ ਤੇਂਦੁਏ ਦੇ ਹਮਲੇ ਨਾਲ ਬੁਰੀ ਤਰ੍ਹਾਂ ਜ਼ਖਮੀ ਹੋ ਜਾਂਦੇ ਹਨ।ਬਾਅਦ ਵਿੱਚ ਬਹੁਤ ਜ਼ਿਆਦਾ ਮੁਸ਼ਕਿਲ ਦੇ ਨਾਲ ਇਸ ਤੇਂਦੂਏ ਨੂੰ ਨਸ਼ੀਲਾ ਟੀਕਾ ਲਗਾਇਆ ਗਿਆ ਅਤੇ ਉਸ ਨੂੰ ਬੇਹੋਸ਼ ਹੋਣ ਤੋਂ ਬਾਅਦ ਹੀ ਕਾਬੂ ਕੀਤਾ ਗਿਆ।

ਦੋਸਤੋ ਜਦੋਂ ਅਜਿਹੇ ਜਾਨਵਰ ਰਿਹਾਇਸ਼ੀ ਇਲਾਕਿਆਂ ਵਿੱਚ ਆਉਂਦੇ ਹਨ ਤਾਂ ਲੋਕ ਬਹੁਤ ਜ਼ਿਆਦਾ ਡਰ ਜਾਂਦੇ ਹਨ ਅਤੇ ਅਜਿਹੇ ਜਾਨਵਰਾਂ ਨੂੰ ਮਾਰਨ ਦੀ ਕੋਸ਼ਿਸ਼ ਕਰਦੇ ਹਨ ਜੋ ਕਿ ਬਹੁਤ ਗਲਤ ਹੈ ਕਿਉਂਕਿ ਇਹ ਜਾਨਵਰ ਖੁਦ ਇਨਸਾਨਾਂ ਤੇ ਹੀ ਸਤਾਏ ਹੋਏ ਹਨ ਅਤੇ ਉਨ੍ਹਾਂ ਨੂੰ ਰਹਿਣ ਦੇ ਲਈ ਕੋਈ ਵੀ ਥਾ ਇਨਸਾਨਾਂ ਵੱਲੋਂ ਨਹੀਂ ਛੱਡਿਆ ਗਿਆ।ਇਨਸਾਨ ਨੇ ਆਪਣੇ ਸਵਾਰਥ ਅਤੇ ਖੇਤੀ ਕਰਨ ਦੇ ਲਈ ਜੰਗਲ ਕੱਟ ਕੇ ਸੁੱਟ ਦਿੱਤੇ।ਸਰਕਾਰ ਨੂੰ ਇਸ ਬਾਰੇ ਵੀ ਸੋਚਣਾ ਚਾਹੀਦਾ ਹੈ ਤੁਹਾਡੇ ਇਸ ਉਪਰ ਕੀ ਵਿਚਾਰ ਹਨ ਸਾਨੂੰ ਕੁਮੈਂਟ ਕਰਕੇ ਜ਼ਰੂਰ ਦੱਸੋ ਇਸੇ ਤਰ੍ਹਾਂ ਤਾਜ਼ਾ ਖ਼ਬਰਾਂ ਅਤੇ ਅਪਡੇਟਸ ਦੇ ਲਈ ਸਾਡੇ ਪੇਜ ਨੂੰ ਲਾਈਕ ਅਤੇ ਸ਼ੇਅਰ ਕਰੋ ਮਿਲਦੇ ਹਾਂ ਇਕ ਨਵੀਂ ਅਪਡੇਟ ਦੇ ਨਾਲ ਉਦੋਂ ਤਕ ਲਈ ਧੰਨਵਾਦ।

ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ !

Leave a Reply

Your email address will not be published.