ਕੁੜੀ ਨਾਲ ਪਹਿਲਾਂ ਧੱਕੇ ਨਾਲ ਕਰਵਾਇਆ ਵਿਆਹ,ਹੁਣ ਸਹੁਰਿਆਂ ਨੇ ਕੱਢੀ ਘਰੋਂ ਬਾਹਰ

Uncategorized

ਦੋਸਤੋ ਬੀਤੇ ਕੱਲ੍ਹ ਇੱਕ ਸਿੱਖ ਨੌਜਵਾਨ ਧੀ ਦੀ ਵੀਡੀਓ ਸੋਸ਼ਲ ਮੀਡੀਆ ਉੱਪਰ ਬਹੁਤ ਜ਼ਿਆਦਾ ਵਾਇਰਲ ਹੋ ਰਹੀ ਸੀ ਜੋ ਆਪਣੇ ਸਹੁਰੇ ਪਰਿਵਾਰ ਦੇ ਗੇਟਾਂ ਦੇ ਬਾਹਰ ਬੈਠੀ ਸੀ ਅਤੇ ਪ੍ਰਸ਼ਾਸਨ ਤੋਂ ਇਨਸਾਫ ਦੀ ਮੰਗ ਕਰ ਰਹੀ ਸੀ।ਇਸ ਕੁੜੀ ਦਾ ਨਾਮ ਰਮਨਜੀਤ ਕੌਰ ਹੈ ਅਤੇ ਇਸ ਦਾ ਵਿਆਹ ਜਗਰੂਪ ਸਿੰਘ ਨਾਲ ਹੋਇਆ ਸੀ ਜੋ ਇੱਕ ਮੈਡੀਕਲ ਦੀ ਦੁਕਾਨ ਚਲਾਉਂਦਾ ਹੈ ਅਤੇ ਇਹ ਇੱਕ ਸਿੱਖ ਅਤੇ ਜ਼ਿਮੀਂਦਾਰ ਪਰਿਵਾਰ ਹੈ।ਪਰ ਜੋ ਹਰਕਤ ਇਸ ਪਰਿਵਾਰ ਵਾਲਿਆਂ ਨੇ ਕੁੜੀ ਨਾਲ ਕੀਤੀ ਹੈ ਉਸ ਨੂੰ ਵੇਖ ਕੇ ਤੁਸੀਂ ਇਹ ਸੋਚੋਗੇ ਇਕ ਸਿੱਖ ਪਰਿਵਾਰ ਕਿਸੇ ਧੀ ਨਾਲ ਕਿਵੇਂ ਕਰ ਸਕਦਾ ਹੈ। ਇਹ ਪੂਰਾ ਮਾਮਲਾ ਪਿੰਡ ਅੱਤੇਬਾਲ ਦਾ ਹੈ ਜਿੱਥੇ ਪਹੁੰਚ ਕੇ ਇਕ ਸਮਾਜ ਸੇਵੀ ਵੀਰ ਹਰਵਿੰਦਰ ਸਿੰਘ ਨੇ ਇਸ ਕੁੜੀ ਨਾਲ ਹੱਡ ਬੀਤੀ ਸੁਣੀ।ਇਸ ਕੁੜੀ ਦਾ ਕਹਿਣਾ ਹੈ

ਕਿ ਉਹਦੇ ਸਹੁਰੇ ਪਰਿਵਾਰ ਵਾਲਿਆਂ ਨੇ ਪਹਿਲਾਂ ਤਾਂ ਉਸ ਦਾ ਧੱਕੇ ਨਾਲ ਰਿਸ਼ਤਾ ਲਿਆ।ਇਨ੍ਹਾਂ ਪਰਿਵਾਰ ਵਾਲਿਆਂ ਨੇ ਰਿਸ਼ਤਾ ਵੀ ਉਸ ਨਾਲ ਇਹ ਚਾਲ ਖੇਡ ਕੇ ਲਿਆ।ਪਰ ਇਕ ਮਹੀਨੇ ਬਾਅਦ ਹੀ ਤੇ ਉਸ ਨੂੰ ਤੰਗ ਪ੍ਰੇਸ਼ਾਨ ਕਰਨ ਲੱਗ ਪਏ ਇਸ ਕੁੜੀ ਨੇ ਇੱਥੋਂ ਤੱਕ ਦੱਸਿਆ ਕਿ ਉਸ ਦੀ ਸੱਸ ਨੇ ਉਸ ਨੂੰ ਪੌੜੀਆਂ ਤੋਂ ਧੱਕਾ ਦੇ ਦਿੱਤਾ ਜਿਸ ਕਾਰਨ ਉਸ ਦੀ ਪਿੱਠ ਤੇ ਵੀ ਕਾਫੀ ਗੰਭੀਰ ਸੱਟ ਲੱਗੀ।ਜਿਸ ਤੋਂ ਬਾਅਦ ਉਹ ਜਦੋਂ ਆਪਣੇ ਪੇਕੇ ਚਲੀ ਗਈ ਤਾਂ ਇਨ੍ਹਾਂ ਨੇ ਮੁੜ ਕੇ ਉਸ ਨੂੰ ਵਾਪਸ ਘਰ ਵਿੱਚ ਨਹੀਂ ਵਾੜਿਆ ਅਤੇ ਇਹ ਉਸ ਤੋਂ ਹੁਣ ਤਲਾਕ ਦੀ ਮੰਗ ਕਰ ਰਹੇ ਹਨ।ਇਸ ਲੜਕੀ ਦਾ ਕਹਿਣਾ ਹੈ ਕਿ ਉਸਦੀ ਜ਼ਿੰਦਗੀ ਇਨ੍ਹਾਂ ਨੇ ਬਰਬਾਦ ਕਰ ਦਿੱਤੀ।

ਲੜਕੀ ਨੇ ਦੋਸ਼ ਲਗਾਏ ਹਨ ਕਿ ਪੁਲਸ ਪ੍ਰਸ਼ਾਸਨ ਵੀ ਇਨ੍ਹਾਂ ਦਾ ਹੀ ਸਾਥ ਦੇ ਰਿਹਾ ਹੈ।ਲੜਕੀ ਨੇ ਦੱਸਿਆ ਕਿ ਉਸ ਕੋਲ ਐਸਐਸਪੀ ਸਾਹਿਬ ਦੇ ਹੁਕਮ ਹਨ ਕਿ ਜੇਕਰ ਉਸ ਦਾ ਸਹੁਰਾ ਪਰਿਵਾਰ ਦਰਵਾਜ਼ਾ ਨਹੀਂ ਖੋਲ੍ਹਦਾ ਤਾਂ ਪੁਲਸ ਅਧਿਕਾਰੀ ਉਸ ਨੂੰ ਅੰਦਰ ਵਾੜ ਕੇ ਆਉਣਗੇ।ਪਰ ਪੁਲੀਸ ਮੁਲਾਜ਼ਮ ਬਾਹਰ ਬੈਠੇ ਹਨ ਅਤੇ ਇਨ੍ਹਾਂ ਉਪਰ ਕੋਈ ਕਾਰਵਾਈ ਨਹੀਂ ਕਰ ਰਹੇ।ਇਹ ਲੜਕੀ ਬੀਤੇ ਦੋ ਦਿਨਾਂ ਤੋਂ ਭੁੱਖੀ ਪਿਆਸੀ ਆਪਣੇ ਸਹੁਰੇ ਘਰ ਦੇ ਬਾਹਰ ਬੈਠੀ ਹੈ ਅਤੇ ਪ੍ਰਸ਼ਾਸਨ ਤੋਂ ਇਨਸਾਫ ਦੀ ਮੰਗ ਕਰ ਰਹੀ ਹੈ।ਬਾਕੀ ਦੀ ਜਾਣਕਾਰੀ ਦੇ ਲਈ ਅਸੀਂ ਵੀਡੀਓ ਦਾ ਲਿੰਕ ਹੇਠ ਦਿੱਤਾ ਹੈ ਤੁਸੀਂ ਜਾ ਕੇ ਵੇਖ ਸਕਦੇ ਹੋ ਇਸੇ ਤਰ੍ਹਾਂ ਤਾਜ਼ਾ ਖ਼ਬਰਾਂ ਅਤੇ ਅਪਡੇਟਸ ਦੇ ਲਈ ਸਾਡੇ ਪੇਜ ਨੂੰ ਲਾਈਕ ਤੇ ਸ਼ੇਅਰ ਕਰੋ ਮਿਲਦੇ ਹਾਂ ਇਕ ਨਵੀਂ ਅਪਡੇਟ ਦੇ ਨਾਲ ਉਦੋਂ ਤੱਕ ਲਈ ਧੰਨਵਾਦ।

ਨੋਟ :ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ !

Leave a Reply

Your email address will not be published. Required fields are marked *