ਮੰਨਾ ਨੇ ਪੰਜਾਬ ਪੁਲਸ ਦੇ ਕੇਜਰੀਵਾਲ ਨੂੰ ਪਾਈਆਂ ਲਾਹਨਤਾਂ,ਭਗਵੰਤ ਮਾਨ ਨੂੰ ਕਿਹਾ ਬਚੋ ਅਜਿਹੀ ਰਾਜਨੀਤੀ ਤੋਂ

Uncategorized

ਦੋਸਤੋ ਜਿਵੇਂ ਤੁਹਾਨੂੰ ਪਤਾ ਹੈ ਕਿ ਬੀਤੇ ਦਿਨੀਂ ਜਦੋਂ ਪੰਜਾਬ ਪੁਲੀਸ ਤਜਿੰਦਰਪਾਲ ਪੱਗਾਂ ਨੂੰ ਗਿ੍ਫ਼ਤਾਰ ਕਰਨ ਦਿੱਲੀ ਪਹੁੰਚੀ ਸੀ ਤਾਂ ਰਸਤੇ ਵਿਚ ਵਾਪਸ ਪਰਤਦਿਆਂ ਹਰਿਆਣਾ ਪੁਲਸ ਨੇ ਪੰਜਾਬ ਪੁਲਸ ਦੇ ਕਾਫਲੇ ਨੂੰ ਰੋਕ ਲਿਆ ਤੇ ਦਿੱਲੀ ਪੁਲੀਸ ਵੱਲੋਂ ਤੇਜਿੰਦਰਪਾਲ ਬੱਗਾ ਨੂੰ ਛੁਡਵਾ ਲਿਆ ਗਿਆ ਅਤੇ ਉਲਟਾ ਪੰਜਾਬ ਪੁਲਸ ਦੇ ਮੁਲਾਜ਼ਮਾਂ ਨੂੰ ਰਿਟੇਨ ਕਰ ਲਿਆ ਗਿਆ।ਜਿਸ ਕਾਰਨ ਪੰਜਾਬ ਪੁਲੀਸ ਦੀ ਕਾਫੀ ਬਦਨਾਮੀ ਵੀ ਹੋਈ ਅਤੇ ਇਸ ਮਾਮਲੇ ਤੇ ਵਿਰੋਧੀ ਪਾਰਟੀਆਂ ਦੇ ਲੀਡਰਾਂ ਦਾ ਇਹ ਵੀ ਕਹਿਣਾ ਸੀ ਕਿ ਪੰਜਾਬ ਪੁਲੀਸ ਨੂੰ ਦਿੱਲੀ ਦੇ ਮਾਮਲਿਆਂ ਵਿੱਚ ਦਖ਼ਲ ਦੇਣ ਦੀ ਕੀ ਜ਼ਰੂਰਤ ਸੀ ਇਹ ਸਭ ਕੇਜਰੀਵਾਲ ਦੀ ਵਜ੍ਹਾ ਨਾਲ ਹੋਇਆ ਹੈ।

ਇਸੇ ਘਟਨਾ ਤੇ ਗੱਲਬਾਤ ਕਰਦਿਆਂ ਹੁਣ ਮਨਦੀਪ ਮੰਨਾ ਨੇ ਵੀ ਇੱਕ ਵੀਡੀਓ ਸੋਸ਼ਲ ਮੀਡੀਆ ਉੱਪਰ ਸ਼ੇਅਰ ਕੀਤੀ ਜਿਸ ਵਿਚ ਉਸ ਨੇ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਨੂੰ ਅਤੇ ਲੀਡਰਾਂ ਨੂੰ ਲਾਹਨਤਾਂ ਪਾਈਆਂ।ਮੰਨਾ ਨੇ ਕਿਹਾ ਕਿ ਪੰਜਾਬ ਪੁਲਸ ਨੇ ਦਿੱਲੀ ਜਾ ਕੇ ਆਪਣੇ ਸਿਰ ਸਵਾਹ ਪਵਾਈ ਹੈ ਅਤੇ ਪੰਜਾਬ ਦਾ ਨਾਮ ਵੀ ਬਦਨਾਮ ਕਰਵਾਇਆ ਹੈ ਇਹ ਸਭ ਕੇਜਰੀਵਾਲ ਦੇ ਇਸ਼ਾਰੇ ਉੱਤੇ ਹੋਇਆ ਹੈ ਕੇਜਰੀਵਾਲ ਨੇ ਪੰਜਾਬ ਪੁਲਿਸ ਨੂੰ ਪ੍ਰਾਈਵੇਟ ਸਕਿਉਰਿਟੀ ਦੀ ਤਰ੍ਹਾਂ ਵਰਤਿਆ ਹੈ।ਮੰਨਾ ਨੇ ਇਹ ਵੀ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਇਹ ਵਾਅਦੇ ਕਰਕੇ ਆਈ ਸੀ ਕਿ ਉਹ ਪੰਜਾਬ ਵਿੱਚ ਭ੍ਰਿਸ਼ਟਾਚਾਰ ਖ਼ਤਮ ਕਰਨਗੇ ਅਤੇ ਗਲਤ ਰਵਾਇਤਾਂ ਨੂੰ ਖਤਮ ਕਰਦੇ ਹੋਏ ਇਕ ਚੰਗੀ ਸਰਕਾਰ ਬਣਾਉਣਗੇ।

ਪਰ ਅਜਿਹਾ ਹੁੰਦਾ ਵਿਖਾਈ ਨਹੀਂ ਦੇ ਰਿਹਾ ਬਲਕਿ ਉਲਟ ਆਮ ਆਦਮੀ ਪਾਰਟੀ ਦੀ ਸਰਕਾਰ ਵੀ ਉਨ੍ਹਾਂ ਰਾਹਾਂ ਤੇ ਹੀ ਚੱਲ ਪਿਆ ਜਿਨ੍ਹਾਂ ਰਾਹਾਂ ਤੇ ਪਹਿਲੀਆਂ ਪਾਰਟੀਆਂ ਦੀਆਂ ਸਰਕਾਰਾਂ ਚਲਦੀਆਂ ਆ ਰਹੀਆਂ ਹਨ ਅਤੇ ਸੱਤਾ ਦੇ ਨਸ਼ੇ ਦੇ ਵਿੱਚ ਚੂਰ ਹੋ ਕੇ ਇਹ ਉਹੀ ਗ਼ਲਤੀਆਂ ਕਰ ਰਹੇ ਹਨ ਜੋ ਪਹਿਲੀਆਂ ਸਰਕਾਰਾਂ ਨੇ ਕੀਤੀਆਂ।ਮੰਨਾ ਨੇ ਕਿਹਾ ਕਿ ਪੰਜਾਬ ਪੁਲੀਸ ਕੋਲੋਂ ਹੋਰ ਕੰਮ ਬਹੁਤ ਹਨ ਪੰਜਾਬ ਵਿੱਚ ਨਸ਼ੇ ਦਾ ਬਹੁਤ ਵੱਡਾ ਮਸਲਾ ਹੈ ਜਿਸ ਨੂੰ ਅਜੇ ਤੱਕ ਹੱਲ ਨਹੀਂ ਕੀਤਾ ਗਿਆ ਇਹ ਦਿੱਲੀ ਦੇ ਮਾਮਲਿਆਂ ਵਿੱਚ ਦਖ਼ਲ ਦੇਣ ਦੀ ਕਿਉਂ ਕੀ ਜ਼ਰੂਰਤ ਹੈ।ਇਸ ਤੋਂ ਇਲਾਵਾ ਮੰਨਾ ਨੇ ਭਗਵੰਤ ਮਾਨ ਨੂੰ ਵੀ ਕਿਹਾ ਕਿ ਉਹ ਕੇਜਰੀਵਾਲ ਦੇ ਦਬਾਅ ਤੋਂ ਉੱਠਣ ਅਤੇ ਪੰਜਾਬੀਆਂ ਦੇ ਲਈ ਕੰਮ ਕਰਨ ਕਿਉਂਕਿ ਪੰਜਾਬੀਆਂ ਨੇ ਉਨ੍ਹਾਂ ਉੱਪਰ ਬਹੁਤ ਵਿਸ਼ਵਾਸ ਜਤਾਇਆ ਹੈ।ਤੁਹਾਡੇ ਇਸ ਬਾਰੇ ਕੀ ਵਿਚਾਰ ਹਨ ਸਾਨੂੰ ਕੁਮੈਂਟ ਕਰਕੇ ਜ਼ਰੂਰ ਦੱਸੋ ਇਸੇ ਤਰ੍ਹਾਂ ਤਾਜ਼ਾ ਖ਼ਬਰਾਂ ਅਤੇ ਅਪਡੇਟਸ ਦੇ ਲਈ ਸਾਡੇ ਪੇਜ ਨੂੰ ਲਾਈਕ ਤੇ ਸ਼ੇਅਰ ਕਰੋ ਮਿਲਦੇ ਹਾਂ ਇਕ ਨਵੀਂ ਅਪਡੇਟ ਦੇ ਨਾਲ ਉਦੋਂ ਤੱਕ ਲਈ ਸਾਨੂੰ ਦਿਓ ਇਜਾਜ਼ਤ ਧੰਨਵਾਦ।

ਨੋਟ :ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ !

Leave a Reply

Your email address will not be published.