ਸੜਕ ਤੇ ਘੁੰਮਦੇ ਭਿਖਾਰੀ ਕੋਲੋਂ ਮਿਲੇ ਲੱਖਾਂ ਰੁਪਏ,ਜੇਬ ਵਿੱਚ ਹੀ ਲੈ ਕੇ ਘੁੰਮ ਰਿਹਾ ਸੀ ਐਨਾ ਪੈਸਾ

Uncategorized

ਸੋਸ਼ਲ ਮੀਡੀਆ ਦਾ ਜ਼ਮਾਨਾ ਹੈ ਅਤੇ ਆਏ ਦਿਨ ਕੋਈ ਨਾ ਕੋਈ ਵੀਡੀਓ ਵਾਇਰਲ ਹੁੰਦੀ ਰਹਿੰਦੀ ਹੈ ਸੋਸ਼ਲ ਮੀਡੀਆ ਤੇ ਹੁਣ ਇਕ ਅਜਿਹੀ ਵੀਡੀਓ ਵਾਇਰਲ ਹੋ ਰਹੀ ਹੈ ਜਿਸ ਵਿਚ ਇਕ ਸੜਕ ਤੇ ਰੁਲ ਰਹੇ ਵਿਅਕਤੀ ਦੀ ਜਦੋਂ ਤਲਾਸ਼ੀ ਲਈ ਗਈ ਤਾਂ ਉਸ ਕੋਲੋਂ ਹਜ਼ਾਰਾਂ ਰੁਪਏ ਮਿਲੇ ਅਤੇ ਇਨ੍ਹਾਂ ਵਿੱਚੋਂ ਜ਼ਿਆਦਾਤਰ ਨੋਟ ਉਸ ਦੀ ਜੇਬਾਂ ਵਿੱਚ ਹੀ ਖ਼ਰਾਬ ਹੋ ਰਹੇ ਸਨ ਇਹ ਵਿਅਕਤੀ ਇਨ੍ਹਾਂ ਨੋਟਾਂ ਦੀ ਵਰਤੋਂ ਵੀ ਨਹੀਂ ਕਰ ਰਿਹਾ ਅਤੇ ਲਿਫ਼ਾਫ਼ਿਆਂ ਵਿੱਚ ਲਪੇਟ ਕੇ ਇਹ ਆਪਣੀਆਂ ਜੇਬਾਂ ਵਿਚ ਪਾਈ ਫਿਰ ਰਿਹਾ ਸੀ।ਇਸ ਵਿਅਕਤੀ ਨੂੰ ਜਦੋਂ ਤੇਰਾ ਆਸਰਾ ਸੇਵਾ ਸੁਸਾਇਟੀ ਦੇ ਮੈਂਬਰਾਂ ਨੇ ਵੇਖਿਆ ਤਾਂ ਉਨ੍ਹਾਂ ਨੂੰ ਸ਼ੱਕ ਹੋਇਆ ਕਿ ਇਹ ਵਿਅਕਤੀ ਮਾਨਸਿਕ ਤੌਰ ਤੇ ਬਿਮਾਰ ਹੈ।

ਜਿਸ ਤੋਂ ਬਾਅਦ ਸੇਵਾ ਸੁਸਾਇਟੀ ਦੇ ਮੈਂਬਰ ਉਸ ਨੂੰ ਆਪਣੇ ਨਾਲ ਲੈ ਗਏ ਅਤੇ ਉਸ ਦੀਆਂ ਜੇਬਾਂ ਵਿੱਚੋਂ ਉਨ੍ਹਾਂ ਨੂੰ ਕਾਫ਼ੀ ਲਿਫਾਫੇ ਮਿਲੇ ਜਿਨ੍ਹਾਂ ਨੂੰ ਉਹ ਕੂੜਾ ਸਮਝ ਕੇ ਸੁੱਟਣ ਲੱਗੇ ਸਨ ਪਰ ਬਾਅਦ ਵਿੱਚ ਜਦੋਂ ਵੇਖਿਆ ਗਿਆ ਤਾਂ ਇਨ੍ਹਾਂ ਲਫਾਫਿਆਂ ਵਿਚ ਸੌ ਸੌ ਅਤੇ ਪੰਜਾਹ ਪੰਜਾਹ ਦੇ ਨੋਟ ਸਨ ਜੋ ਪਤਾ ਨਹੀਂ ਇਹ ਵਿਅਕਤੀ ਕਦੋਂ ਦੇ ਇਕੱਠੇ ਕਰ ਰਿਹਾ ਸੀ।ਇਹ ਵਿਅਕਤੀ ਦੀ ਹਾਲਤ ਬਹੁਤ ਜ਼ਿਆਦਾ ਖਰਾਬ ਸੀ।ਪਰ ਜਦੋਂ ਇਸ ਨਾਲ ਗੱਲਬਾਤ ਕੀਤੀ ਗਈ ਤਾਂ ਇਹ ਕਈ ਵਾਰ ਆਪਣੇ ਨਾਲ ਹੋਏ ਧੱਕਿਆਂ ਦੀ ਵੀ ਗੱਲ ਕਰ ਰਿਹਾ ਸੀ।ਕਿ ਕਿਸ ਤਰ੍ਹਾਂ ਉਸ ਤੋਂ ਕੰਮ ਕਰਵਾ ਲਿਆ ਜਾਂਦਾ ਸੀ ਅਤੇ ਉਸ ਨੂੰ ਪੈਸੇ ਨਹੀਂ ਸੀ ਦਿੱਤੇ ਜਾਂਦੇ।ਇਸ ਵਿਅਕਤੀ ਨੇ ਦੱਸਿਆ ਕਿ ਉਸ ਨੂੰ ਕੰਮ ਕਰਵਾ ਕੇ ਕਮਰੇ ਵਿੱਚ ਬੰਦ ਕਰ ਦਿੱਤਾ ਜਾਂਦਾ

ਪਰ ਕਿਸੇ ਦਿਨ ਇਹ ਵਿਅਕਤੀ ਉੱਥੋਂ ਭੱਜ ਆਇਆ।ਜੇਕਰ ਇਹ ਕੰਮ ਨਹੀਂ ਸੀ ਕਰਦਾ ਤਾਂ ਇਸ ਨੂੰ ਕੁੱਟਿਆ ਜਾਂਦਾ ਸੀ।ਦੋਸਤੋ ਅਜਿਹੇ ਕਈ ਮਾਮਲੇ ਪਹਿਲਾਂ ਵੀ ਸਾਡੇ ਸਾਹਮਣੇ ਆਏ ਹਨ ਜਦੋਂ ਲੋਕ ਅਜਿਹੇ ਮਾਨਸਿਕ ਤੌਰ ਤੇ ਬਿਮਾਰ ਇਨਸਾਨਾਂ ਤੋਂ ਕੰਮ ਲੈਂਦੇ ਹਨ ਅਤੇ ਇਨ੍ਹਾਂ ਨੂੰ ਜਾਨਵਰਾਂ ਦੀ ਤਰ੍ਹਾਂ ਰੱਖਦੇ ਹਨ।ਅਜਿਹਾ ਕਰਨਾ ਗੈਰਕਾਨੂੰਨੀ ਹੈ ਪਰ ਇਸ ਦੇ ਬਾਵਜੂਦ ਲੋਕਾਂ ਦੇ ਮਨਾਂ ਵਿੱਚ ਕਾਨੂੰਨ ਦਾ ਡਰ ਨਹੀਂ ਹੈ ਸਰਹੱਦੀ ਇਲਾਕਿਆਂ ਦੇ ਪਿੰਡਾਂ ਵਿੱਚ ਤੁਹਾਨੂੰ ਅਜਿਹੇ ਵਿਅਕਤੀ ਆਮ ਹੀ ਕੰਮ ਕਰਦੇ ਮਿਲ ਜਾਣਗੇ।ਬਾਕੀ ਦੀ ਜਾਣਕਾਰੀ ਦੇ ਲਈ ਅਸੀਂ ਵੀਡੀਓ ਦਾ ਲਿੰਕ ਹੇਠ ਦਿੱਤਾ ਹੈ ਤੁਸੀਂ ਜਾ ਕੇ ਵੇਖ ਸਕਦੇ ਹੋ ਇਸੇ ਤਰ੍ਹਾਂ ਤਾਜ਼ਾ ਖ਼ਬਰਾਂ ਅਤੇ ਅਪਡੇਟਸ ਦੇ ਲਈ ਸਾਡੇ ਪੇਜ ਨੂੰ ਲਾਈਕ ਤੇ ਸ਼ੇਅਰ ਕਰੋ ਮਲਦੇ ਹਾਂ ਇਕ ਨਵੀਂ ਅਪਡੇਟ ਦੇ ਨਾਲ ਉਦੋਂ ਤੱਕ ਲਈ ਧੰਨਵਾਦ।

ਨੋਟ :ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ !

Leave a Reply

Your email address will not be published. Required fields are marked *