ਸਬਜ਼ੀ ਵੇਚਣ ਵਾਲੇ ਦੀ ਧੀ ਨੇ ਕੀਤੀ ਕਮਾਲ,ਕਦੇ ਫ਼ੀਸ ਭਰ ਨੂੰ ਨਹੀਂ ਸਨ ਪੈਸੇ ਅੱਜ ਜੱਜ ਬਣ ਮਾਪਿਆਂ ਦਾ ਨਾਮ ਕੀਤਾ ਰੌਸ਼ਨ

Uncategorized

ਦੋਸਤੋ ਅਕਸਰ ਕਿਹਾ ਜਾਂਦਾ ਹੈ ਕਿ ਮਿਹਨਤ ਕਦੇ ਬੇਕਾਰ ਨਹੀਂ ਜਾਂਦੀ ਜ਼ਿੰਦਗੀ ਵਿੱਚ ਜੇ ਲੱਖ ਸਮੱਸਿਆਵਾਂ ਆਉਂਦੀਆਂ ਹਨ ਤਾਂ ਮਿਹਨਤ ਕਰਨਾ ਵਾਲਾ ਵਿਅਕਤੀ ਉਨ੍ਹਾਂ ਸਮੱਸਿਆਵਾਂ ਨੂੰ ਪਾਰ ਕਰਕੇ ਕਾਮਯਾਬ ਜ਼ਰੂਰ ਹੋ ਜਾਂਦਾ ਹੈ।ਅੱਜ ਅਸੀਂ ਤੁਹਾਨੂੰ ਇਕ ਅਜਿਹੀ ਹੀ ਕਾਮਯਾਬੀ ਦੀ ਕਹਾਣੀ ਦੱਸਣ ਜਾ ਰਹੇ ਹਨ ਜਿਸ ਨੂੰ ਸੁਣ ਕੇ ਤੁਹਾਡੇ ਅੰਦਰ ਵੀ ਆਤਮਵਿਸ਼ਵਾਸ ਜ਼ਰੂਰ ਆਵੇਗਾ।ਤੁਹਾਨੂੰ ਦੱਸ ਦਈਏ ਕਿ ਮੱਧ ਪ੍ਰਦੇਸ਼ ਦੇ ਇੰਦੌਰ ਚ ਰਹਿਣ ਵਾਲੀ ਅੰਕਿਤਾ ਨਾਗਰ ਨੇ ਅਜਿਹਾ ਕਾਰਨਾਮਾ ਕਰ ਦਿੱਤਾ ਹੈ ਕਿ ਉਸ ਦੀ ਪੂਰੇ ਦੇਸ਼ ਵਿੱਚ ਚਰਚਾ ਹੋ ਰਹੀ ਹੈ।ਦਰਅਸਲ ਅੰਕਿਤਾ ਨੇ ਸੈਸ਼ਨ ਜੱਜ ਦੀ ਪ੍ਰੀਖਿਆ ਪਾਸ ਕਰ ਲਈ ਹੈ ਅਤੇ ਹੁਣ ਜੱਜ ਬਣ ਜਾ ਰਹੀ ਹੈ।

ਜਾਣਕਾਰੀ ਲਈ ਤੁਹਾਨੂੰ ਦੱਸ ਦਈਏ ਕਿ ਅੰਕਿਤਾ ਨਾਗਰ ਬਹੁਤ ਹੀ ਗ਼ਰੀਬ ਪਰਿਵਾਰ ਚ ਹੋਇਆ ਅਤੇ ਉਸ ਦੇ ਮਾਤਾ ਪਿਤਾ ਸਬਜ਼ੀ ਦੀ ਰੇਹੜੀ ਲਗਾਉਂਦੇ ਹਨ ਅੰਕਿਤਾ ਖ਼ੁਦ ਆਪਣੇ ਮਾਤਾ ਪਿਤਾ ਦਾ ਹੱਥ ਵਟਾਉਣ ਦੇ ਲਈ ਸਬਜ਼ੀ ਦੀ ਰੇਹੜੀ ਤੇ ਕੰਮ ਕਰਦੀ ਆਈ ਹੈ।ਅੰਕਿਤ ਨੇ ਦੱਸਿਆ ਕਿ ਜਿਸ ਦਿਨ ਪ੍ਰੀਖਿਆ ਦੀ ਫੀਸ ਭਰਨੀ ਸੀ ਤਾਂ ਉਸ ਦਿਨ ਉਨ੍ਹਾਂ ਕੋਲ ਪੈਸੇ ਨਹੀਂ ਸਨ ਉਨ੍ਹਾਂ ਕੋਲ ਸਿਰਫ ਪੰਜ ਸੌ ਰੁਪਏ ਸਨ ਤਾਂ ਉਨ੍ਹਾਂ ਦੀ ਮਾਤਾ ਨੇ ਸ਼ਾਮ ਨੂੰ ਸਬਜ਼ੀ ਵੇਚ ਕੇ ਬਾਕੀ ਦੇ ਪੈਸੇ ਉਸ ਨੂੰ ਦਿੱਤੇ ਸਨ ਤਾਂ ਹੀ ਉਹ ਆਪਣਾ ਇਹ ਸੁਪਨਾ ਸਾਕਾਰ ਕਰਨ ਵਿੱਚ ਕਾਮਯਾਬ ਰਹੀ।ਅੰਕਿਤਾ ਨੇ ਇਹ ਵੀ ਕਿਹਾ ਕੀ ਉਸ ਨੂੰ ਪਹਿਲਾਂ ਨਾ ਕਾਮਯਾਬੀ ਵੀ

ਦੇਖਣ ਨੂੰ ਮਿਲੀ ਹੈ ਪਰ ਇਸ ਨਾਲ ਉਸ ਦਾ ਹੌਸਲਾ ਨਹੀਂ ਘਟਿਆ ਬਲਕਿ ਇਸ ਨਾਲ ਉਸ ਦਾ ਹੌਸਲਾ ਹੋਰ ਵੀ ਵਧਿਆ ਹੈ ਅਤੇ ਉਸ ਨੂੰ ਹੋਰ ਪੜ੍ਹਾਈ ਕਰਨ ਦੀ ਪ੍ਰੇਰਨਾ ਮਿਲੀ।ਅੰਕਿਤਾ ਦਾ ਸੋਚਣਾ ਹੈ ਕਿ ਗ਼ਰੀਬੀ ਅਰਚਨਾ ਜ਼ਰੂਰ ਪਾਉਂਦੀ ਹੈ ਪਰ ਜੇਕਰ ਇਨਸਾਨ ਮਿਹਨਤੀ ਹੋਵੇ ਤਾਂ ਉਹ ਕੁਝ ਵੀ ਪ੍ਰਾਪਤ ਕਰ ਸਕਦਾ ਹੈ ਅਤੇ ਆਪਣੇ ਸੁਪਨਿਆਂ ਨੂੰ ਸਾਕਾਰ ਕਰ ਸਕਦਾ ਹੈ।ਤੁਹਾਡੇ ਇਸ ਬਾਰੇ ਕੀ ਵਿਚਾਰ ਹਨ ਸਾਨੂੰ ਕੁਮੈਂਟ ਕਰਕੇ ਜ਼ਰੂਰ ਦੱਸੋ ਇਸੇ ਤਰ੍ਹਾਂ ਤਾਜ਼ਾ ਅਪਡੇਟਸ ਅਤੇ ਖ਼ਬਰਾਂ ਦੇ ਲਈ ਸਾਡੇ ਪੇਜ ਨੂੰ ਲਾਈਕ ਤੇ ਸ਼ੇਅਰ ਕਰੋ ਮਿਲਦੇ ਹਾਂ ਇਕ ਨਵੀਂ ਅਪਡੇਟ ਦੇ ਨਾਲ ਉਦੋਂ ਤੱਕ ਲਈ ਧੰਨਵਾਦ।

ਨੋਟ :ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ !

Leave a Reply

Your email address will not be published.