ਜਗਦੀਪ ਰੰਧਾਵਾ ਨੇ ਕੇਜਰੀਵਾਲ ਦੀ ਬਣਾਈ ਰੇਲ,ਕਹਿੰਦਾ ਤੂੰ ਕਰਾਈ ਹੈ ਪੰਜਾਬ ਪੁਲੀਸ ਦੀ ਬਦਨਾਮੀ

Uncategorized

ਜਿਵੇਂ ਤੁਸੀਂ ਜਾਣਦੇ ਹੋ ਕਿ ਬੀਤੇ ਦਿਨੀਂ ਪੰਜਾਬ ਪੁਲੀਸ ਤੇਜਿੰਦਰਪਾਲ ਬੱਗਾ ਨੂੰ ਇਕ ਐਫਆਈਆਰ ਦੇ ਚੱਲਦੇ ਦਿੱਲੀ ਗ੍ਰਿਫ਼ਤਾਰ ਕਰਨ ਪਹੁੰਚੀ ਗ੍ਰਿਫ਼ਤਾਰੀ ਤੋਂ ਬਾਅਦ ਜਦੋਂ ਪੰਜਾਬ ਪੁਲੀਸ ਵਾਪਸ ਆ ਰਹੀ ਸੀ ਤਾਂ ਪੰਜਾਬ ਪੁਲੀਸ ਨੂੰ ਹਰਿਆਣਾ ਪੁਲੀਸ ਨੇ ਰੋਕ ਲਿਆ ਅਤੇ ਇਸ ਗ੍ਰਿਫਤਾਰੀ ਨੂੰ ਗ਼ੈਰਕਾਨੂੰਨੀ ਦੱਸਦੇ ਹੋਏ ਪੰਜਾਬ ਪੁਲੀਸ ਦੇ ਕਾਫ਼ਲੇ ਨੂੰ ਹੀ ਡਿਟੇਨ ਕਰ ਲਿਆ ਗਿਆ।ਇਸ ਘਟਨਾ ਤੋਂ ਬਾਅਦ ਵੱਖ ਵੱਖ ਰਾਜਨੀਤਿਕ ਨੇਤਾਵਾਂ ਅਤੇ ਬੁੱਧੀਜੀਵੀਆਂ ਨੇ ਆਪਣੀ ਰਾਇ ਰੱਖੀ।ਇਸੇ ਦੇ ਚੱਲਦੇ ਸੋਸ਼ਲ ਮੀਡੀਆ ਉੱਪਰ ਸਰਗਰਮ ਰਹਿਣ ਵਾਲੇ ਜਗਦੀਪ ਰੰਧਾਵਾ ਨੇ ਵੀ ਕੇਜਰੀਵਾਲ ਨੂੰ ਖਰੀਆਂ ਪਰੀਆਂ ਸੁਣਾਈਆਂ।ਜਗਦੀਪ ਰੰਧਾਵੇ ਨੇ ਕਿਹਾ ਕਿ ਉਸ ਨੂੰ ਲੱਗਦਾ ਹੈ ਕਿ ਪੰਜਾਬ ਦੇ ਲੋਕਾਂ ਨੇ ਵੱਡੀ ਗਲਤੀ ਕਰ ਲਈ ਹੈ ਜੋ ਉਨ੍ਹਾਂ ਨੇ ਆਮ ਆਦਮੀ ਪਾਰਟੀ ਦੀ ਸਰਕਾਰ ਬਣਾ ਲਈ।

ਜਗਦੀਪ ਰੰਧਾਵਾ ਦਾ ਕਹਿਣਾ ਹੈ ਕਿ ਪਹਿਲਾਂ ਤਾਂ ਉਨ੍ਹਾਂ ਨੂੰ ਸ਼ੱਕ ਸੀ ਕਿ ਸਰਕਾਰ ਦਿੱਲੀ ਤੋਂ ਚੱਲੇਗੀ ਪਰ ਜੋ ਸਮਝੌਤਾ ਭਗਵੰਤ ਮਾਨ ਨੇ ਜੋ ਸਮਝੌਤਾ ਕਰ ਲਿਆ ਹੈ ਉਸ ਤੋਂ ਬਾਅਦ ਤਾਂ ਹੁਣ ਕੋਈ ਸ਼ੱਕ ਵੀ ਨਹੀਂ ਰਹਿ ਗਿਆ ਹੁਣ ਇਹ ਸਰਕਾਰ ਦਿੱਲੀ ਤੋਂ ਹੀ ਚੱਲ ਰਹੀ।ਕੇਜਰੀਵਾਲ ਨੇ ਪੰਜਾਬ ਪੁਲੀਸ ਨੂੰ ਆਪਣੇ ਕਿੜ ਕੱਢਣ ਦੇ ਲਈ ਵਰਤਿਆ ਹੈ।ਜਿਸ ਨਾਲ ਦੇਸ਼ ਭਰ ਵਿੱਚ ਬਹਾਦਰ ਪੁਲੀਸ ਮੰਨੀ ਜਾਣ ਵਾਲੀ ਪੰਜਾਬ ਪੁਲਸ ਦਾ ਇਸ ਨੇ ਬਦਨਾਮੀ ਕਰਵਾ ਦਿੱਤੀ ਹੈ।ਜਗਦੀਪ ਰੰਧਾਵਾ ਨੇ ਕਿਹਾ ਕੀ ਆਉਣ ਵਾਲੇ ਸਮੇਂ ਵਿਚ ਇਹ ਹੋਰ ਮਹਿਕਮਿਆਂ ਦੀ ਵੀ ਇਸੇ ਤਰ੍ਹਾਂ ਬਦਨਾਮੀ ਕਰਵਾਏਗਾ ਅਤੇ ੳੁਨ੍ਹਾਂ ਨੂੰ ਅਾਪਣੇ ਇਸ਼ਾਰਿਆਂ ਤੇ ਚਲਾਏਗਾ।

ਇਸ ਤੋਂ ਇਲਾਵਾ ਜਗਦੀਪ ਰੰਧਾਵੇ ਨੇ ਭਗਵੰਤ ਮਾਨ ਨੂੰ ਵੀ ਅਪੀਲ ਕੀਤੀ ਕਿ ਪੰਜਾਬ ਦੇ ਲੋਕ ਉਸ ਉੱਤੇ ਭਰੋਸਾ ਕਰਦੇ ਹਨ ਅਤੇ ਉਸ ਉਪਰ ਭਰੋਸਾ ਕਰਕੇ ਹੀ ਪੰਜਾਬ ਦੇ ਲੋਕਾਂ ਨੇ ਐਨੀ ਵੱਡੀ ਜਿੱਤ ਆਮ ਆਦਮੀ ਪਾਰਟੀ ਨੂੰ ਦਿਵਾਈ ਹੈ ਕੇਜਰੀਵਾਲ ਨੂੰ ਕਿਸੇ ਪੰਜਾਬੀ ਨੇ ਵੋਟ ਨਹੀਂ ਪਾਈ।ਇਸ ਲਈ ਭਗਵੰਤ ਮਾਨ ਨੂੰ ਚਾਹੀਦਾ ਹੈ ਕਿ ਦਿੱਲੀ ਦੇ ਮੁੱਖ ਮੰਤਰੀ ਨੂੰ ਪੰਜਾਬ ਦੇ ਮੁੱਦਿਆਂ ਤੋਂ ਦੂਰ ਰੱਖੇ ਦਿੱਲੀ ਨੂੰ ਪੰਜਾਬ ਦੇ ਮਸਲੇ ਵਿੱਚ ਦਖ਼ਲ ਨਾ ਦੇਣ ਦਿੱਤੀ ਜਾਵੇ।ਤੁਹਾਡੇ ਇਸ ਬਾਰੇ ਕੀ ਵਿਚਾਰ ਹਨ ਸਾਨੂੰ ਕੁਮੈਂਟ ਕਰਕੇ ਜ਼ਰੂਰ ਦੱਸੋ ਇਸੇ ਤਰ੍ਹਾਂ ਤਾਜ਼ਾ ਖ਼ਬਰਾਂ ਅਤੇ ਅਪਡੇਟਸ ਦੇ ਲਈ ਸਾਡੇ ਪੇਜ ਨੂੰ ਲਾਈਕ ਤੇ ਸ਼ੇਅਰ ਕਰੋ ਮਿਲਦੇ ਹਾਂ ਇਕ ਨਵੀਂ ਅਪਡੇਟ ਦੇ ਨਾਲ ਉਦੋਂ ਤਕ ਲਈ ਧੰਨਵਾਦ।

ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ !

Leave a Reply

Your email address will not be published.