ਇਸ ਕੁੜੀ ਨੇ ਵੇਖੋ ਕਿਵੇਂ ਲਈ ਮੁੰਡੇ ਦੀ ਜਾ ਨ, ਫੇਰ ਕਹਿੰਦੀ ਵੀਡੀਓ ਨਾ ਬਣਾਓ

Uncategorized

ਮਿਲੀ ਜਾਣਕਾਰੀ ਦੇ ਮੁਤਾਬਿਕ ਅਸੀਂ ਤੁਹਾਨੂੰ ਦੱਸਣਾ ਚਾਹੁੰਦੇ ਹਾਂ ਕਿ ਸੋਸ਼ਲ ਮੀਡੀਆ ਦੇ ਉੱਤੇ ਆਏ ਦਿਨ ਕੋਈ ਨਾ ਕੋਈ ਖ਼ਬਰ ਵਾਇਰਲ ਹੁੰਦੀ ਰਹਿੰਦੀ ਹੈ ਦੋਸਤੋ ਭਾਰਤ ਵਿਚ ਟਰੈਫਿਕ ਨਿਯਮਾਂ ਦੀ ਅਣਦੇਖੀ ਕਰਦੇ ਹੋਏ ਲੋਕ ਤੁਹਾਨੂੰ ਆਮ ਹੀ ਮਿਲ ਜਾਣਗੇ ਜਿਸ ਦੇ ਚੱਲਦੇ ਕਈ ਵਾਰ ਬੇਕਸੂਰ ਲੋਕਾਂ ਨੂੰ ਆਪਣੀ ਜਾਨ ਗਵਾਉਣੀ ਪੈ ਜਾਂਦੀ ਹੈ।ਇਸ ਤੋਂ ਇਲਾਵਾ ਜੇਕਰ ਗੱਲ ਕੀਤੀ ਜਾਵੇ ਤਾਂ ਭਾਰਤ ਵਿਚ ਡਰਾਈਵਿੰਗ ਸੰਸਦੀ ਪ੍ਰਕਿਰਿਆ ਵੀ ਬਹੁਤ ਸੌਖੀ ਹੈ ਜਿਸ ਕਾਰਨ ਕਈ ਵਾਰ ਅਧੂਰੀ ਟਰੇਨਿੰਗ ਲੈ ਕੇ ਹੀ ਲੋਕ ਗੱਡੀ ਚਲਾਉਣ ਲੱਗ ਜਾਂਦੇ ਹਨ ਜਿਸ ਦਾ ਖਮਿਆਜ਼ਾ ਵੀ ਆਮ ਲੋਕਾਂ ਨੂੰ ਭੁਗਤਣਾ ਪੈਂਦਾ ਹੈ।ਅਜਿਹਾ ਹੀ ਮਾਮਲਾ ਸਾਡੇ ਸਾਹਮਣੇ ਦਿੱਲੀ ਦੇ ਜਨਕਪੁਰੀ ਫਲਾਈਓਵਰ ਤੋਂ ਆ ਰਿਹਾ ਹੈ ਜਿਥੇ ਇਕ ਮਹਿਲਾ ਡਰਾਈਵਰ ਨੇ ਤੇਜ਼ ਰਫਤਾਰ ਕਾਰ ਨਾਲ ਇਕ ਮੋਟਰਸਾਈਕਲ ਸਵਾਰ ਨੂੰ ਟੱਕਰ ਮਾਰ ਦਿੱਤੀ ਅਤੇ ਉਹ ਪੁਲ ਤੋਂ ਨੀਚੇ ਜਾ ਡਿੱਗਿਆ ਅਤੇ ਉਸ ਵਿਅਕਤੀ ਦੀ ਮੌਕੇ ਤੇ ਹੀ ਮੌ ਤ ਹੋ ਗਈ।

ਦੱਸਿਆ ਜਾ ਰਿਹਾ ਹੈ ਕਿ ਇਹ ਲੜਕੀ ਜੋ ਗੱਡੀ ਚਲਾ ਰਹੀ ਸੀ ਕਾਫੀ ਤੇਜ਼ ਰਫ਼ਤਾਰ ਨਾਲ ਸੀ ਅਤੇ ਗੱਡੀ ਦਾ ਬੈਲੇਂਸ ਵਿਗੜਨ ਕਾਰਨ ਇਹ ਹਾਦਸਾ ਵਾਪਰਿਆ ਸਾਹਮਣੇ ਤੋਂ ਆ ਰਹੇ ਮੋਟਰਸਾਈਕਲ ਤੇ ਸਵਾਰ ਸੁਰਿੰਦਰ ਸਿੰਘ ਨਾਮ ਦੇ ਵਿਅਕਤੀ ਨੂੰ ਇਸ ਨੇ ਟੱਕਰ ਮਾਰ ਦਿੱਤੀ ਅਤੇ ਉਹ 70 ਫੁੱਟ ਉੱਚੇ ਪੁਲ ਤੋਂ ਨੀਚੇ ਕਿਰ ਗਿਆ।ਮ੍ਰਿਤਕ ਸੁਰਿੰਦਰ ਕੁਮਾਰ ਸਿੰਘ ਰਾਜਸਥਾਨ ਦਾ ਰਹਿਣ ਵਾਲਾ ਸੀ ਅਤੇ ਜਨਕਪੁਰੀ ਵਿਚ ਉਹ ਕੰਮ ਕਰ ਰਿਹਾ ਸੀ ਅਤੇ ਉਹ ਆਪਣੇ ਕੰਮ ਤੇ ਹੀ ਜਾ ਰਿਹਾ ਸੀ ਜਿਸ ਦੌਰਾਨ ਇਹ ਹਾਦਸਾ ਵਾਪਰਿਆ।ਮੌਕੇ ਤੇ ਮੌਜੂਦ ਲੋਕਾਂ ਨੇ ਇਸ ਲੜਕੀ ਦੀ ਵੀਡੀਓ ਬਣਾ ਲਈ ਜਿਸ ਵਿੱਚ ਦਿਖਾਈ ਦੇ ਰਿਹਾ ਹੈ ਕਿ ਕਾਰ ਵੀ ਬੁਰੀ ਤਰ੍ਹਾਂ ਨਾਲ ਡੈਮੇਜ ਹੋਈ ਹੈ

ਅਤੇ ਕਾਰ ਚਾਲਕ ਲੜਕੀ ਅਤੇ ਉਸਦੇ ਨਾਲ ਇਕ ਹੋਰ ਕੁੜੀ ਲੋਕਾਂ ਤੋਂ ਮੁਆਫੀ ਮੰਗਦੇ ਵਿਖਾਈ ਦੇ ਰਹੇ ਹਨ।ਜਿਸ ਤੋਂ ਬਾਅਦ ਲੋਕਾਂ ਨੇ ਪੁਲਸ ਅਧਿਕਾਰੀਆਂ ਨੂੰ ਇਸ ਦੀ ਇਤਲਾਹ ਦਿੱਤੀ ਅਤੇ ਪੁਲੀਸ ਅਧਿਕਾਰੀਆਂ ਵੱਲੋਂ ਮਹਿਲਾ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਅਤੇ ਉਸ ਨੂੰ ਮੈਡੀਕਲ ਲਈ ਭੇਜ ਦਿੱਤਾ ਹੈ ਤਾਂ ਜੋ ਅੱਗੇ ਦੀ ਕਾਰਵਾਈ ਕੀਤੀ ਜਾਵੇ।ਲੋਕ ਇਸ ਮਹਿਲਾ ਉਪਰ ਸਖ਼ਤ ਕਾਰਵਾਈ ਦੀ ਮੰਗ ਕਰ ਰਹੇ ਹਨ ਤੁਹਾਡੇ ਇਸ ਬਾਰੇ ਕੀ ਵਿਚਾਰ ਹਨ ਸਾਨੂੰ ਕੁਮੈਂਟ ਕਰਕੇ ਜ਼ਰੂਰ ਦੱਸੋ ਇਸੇ ਤਰ੍ਹਾਂ ਤਾਜ਼ਾ ਅਪਡੇਟਸ ਅਤੇ ਖ਼ਬਰਾਂ ਦੇ ਲਈ ਸਾਡੇ ਪੇਜ ਨੂੰ ਲਾਈਕ ਅਤੇ ਸ਼ੇਅਰ ਕਰੋ ਮਿਲਦੇ ਹਾਂ ਇਕ ਨਵੀਂ ਅਪਡੇਟ ਦੇ ਨਾਲ ਉਦੋਂ ਤਕ ਲਈ ਧੰਨਵਾਦ। ਇਹ ਜਾਣਕਾਰੀ

ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਜੇਕਰ ਤੁਸੀਂ ਚਾਹੁੰਦੇ ਹੋ ਕਿ

ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ !

Leave a Reply

Your email address will not be published.