ਆਸ਼ਕੀ ਕਰਨੀ ਪੈ ਗਈ ਮਹਿੰਗੀ

Uncategorized

ਸੋਸ਼ਲ ਮੀਡੀਆ ਦੇ ਉੱਤੇ ਆਏ ਦਿਨ ਕੋਈ ਨਾ ਕੋਈ ਖ਼ਬਰ ਵਾਇਰਲ ਹੁੰਦੀ ਹੀ ਰਹਿੰਦੀ ਹੈ ਇਸਦੇ ਨਾਲ ਹੀ ਅਸੀਂ ਤੁਹਾਨੂੰ ਦੱਸਣਾ ਚਾਹੁੰਦੇ ਹਾਂ ਕਿ ਜੋ ਖ਼ਬਰ ਅੱਜ ਅਸੀਂ ਤੁਹਾਨੂੰ ਦੱਸਣ ਜਾ ਰਹੇ ਹਾਂ ਇਹ ਖਬਰ ਖੰਨਾ ਤੋਂ ਸਾਹਮਣੇ ਆਈ ਹੈ ਖੰਨਾ ਦੇ ਸ਼ਨੀਦੇਵ ਮੰਦਿਰ ਦੇ ਨੇੜੇ ਉਸ ਵੇਲੇ ਮਾਹੌਲ ਤਣਾਅਪੂਰਨ ਹੋ ਜਾਂਦਾ ਹੈ ਜਦੋਂ ਕੁਝ ਵਿਅਕਤੀਆਂ ਦੇ ਵੱਲੋਂ ਦੀ ਤੇਜ਼ ਧਾਰ ਹ ਥਿ ਆਰ ਦੀ ਨੋਕ ਤੇ ਲਹੂ ਲੁਹਾਣ ਕਰ ਦਿੱਤਾ ਗਿਆ ਜਾਣਕਾਰੀ ਦੇ ਮੁਤਾਬਿਕ ਦੱਸਣਾ ਚਾਹੁੰਦੇ ਹਾਂ ਕਿ ਕਿਸੇ ਕੁੜੀ ਨੂੰ ਲੈ ਕੇ ਕੋਈ ਮਸਲਾ ਹੋ ਜਾਂਦਾ ਹੈ ਅਤੇ ਉਸ ਤੋਂ ਬਾਅਦ ਮੁੰਡੇ ਉੱਤੇ ਕਿਸੇ ਵਿਅਕਤੀ ਦੇ ਵੱਲੋਂ ਹ ਮ ਲਾ ਕਰ ਦਿੱਤਾ ਜਾਂਦਾ ਹੈ ਜਿਸ ਵੇਲੇ ਮੁੰਡੇ ਦੇ ਉਤੇ ਹਮਲਾ ਹੁੰਦਾ ਹੈ ਉਸ ਵੇਲੇ ਕਿਸੇ ਵੀ ਤਰ੍ਹਾਂ ਦੀ ਕੋਈ ਵੀ ਕੁੜੀ ਮੁੰਡੇ ਦੇ ਨਾਲ ਮੌਜੂਦ ਨਹੀਂ ਹੁੰਦੀ ਹੈ

ਦੱਸਿਆ ਜਾ ਰਿਹਾ ਹੈ ਕਿ ਕੁੜੀ ਅਤੇ ਮੁੰਡਾ ਦੋਨੋਂ ਜਣੇ ਅੰਮ੍ਰਿਤਸਰ ਫ਼ਰਾਰ ਹੋ ਗਈ ਸੀ ਜਿਸ ਤੋਂ ਬਾਅਦ ਪਰਿਵਾਰ ਵਾਲਿਆਂ ਦੇ ਬਲੂਰਾਂ ਨੂੰ ਫੋਨ ਕਰਕੇ ਕਹਿ ਦਿੱਤਾ ਗਿਆ ਕਿ ਤੁਸੀਂ ਘਰ ਆ ਜਾਵੋ ਤੁਹਾਡਾ ਦੋਹਾਂ ਦਾ ਵਿਆਹ ਕਰਵਾ ਦਿੰਦੇ ਹਾਂ ਜਿਸ ਤੋਂ ਬਾਅਦ ਇਹ ਝਾਂਸੇ ਵਿਚ ਆ ਕੇ ਘਰ ਪਹੁੰਚ ਜਾਂਦੇ ਹਨ ਅਤੇ ਉਸ ਕੁੜੀ ਦਾ ਘਰਵਾਲਾ ਦੁਬਈ ਤੋਂ ਵਾਪਸ ਆ ਗਿਆ ਹੁੰਦਾ ਹੈ ਅਤੇ ਉਸ ਦੇ ਵੱਲੋਂ ਕਿਸਾਨਾਂ ਦੇ ਨਾਲ ਵੱ ਢ ਟੂ ਕ ਕਰ ਦਿੱਤੀ ਜਾਂਦੀ ਹੈ ਦੱਸਿਆ ਜਾ ਰਿਹਾ ਹੈ ਕਿ ਉਸ ਕੁੜੀ ਦੇ ਕੋਲ ਇਕ ਬੱਚਾ ਵੀ ਹੈ ਉੱਥੇ ਨਜ਼ਦੀਕ ਲੋਕਾਂ ਦੇ ਵਲੋਂ ਕਿਹਾ ਗਿਆ ਕਿ ਸਾਨੂੰ ਤਾਂ ਪੂਰੇ ਮਾਮਲੇ ਦਾ ਅਜੇ ਤੱਕ ਨਹੀਂ ਪਤਾ ਹੈ ਪਰ ਜਿੱਥੋਂ ਤੱਕ ਸਾਨੂੰ ਪਤਾ ਲੱਗਿਆ ਹੈ ਕਿ ਇੱਥੇ ਇਨ੍ਹਾਂ ਦੋਵਾਂ ਦੀ ਆਪਸ ਵਿੱਚ ਲ ੜਾ ਈ ਹੋ ਰਹੀ ਸੀ

ਅਤੇ ਸਾਨੂੰ ਵੀ ਅਜੇ ਪੂਰੇ ਮਾਮਲੇ ਦੀ ਪੂਰੀ ਜਾਣਕਾਰੀ ਨਹੀਂ ਹੈ ਇਸ ਦੇ ਨਾਲ ਹੀ ਜਿਵੇਂ ਹੀ ਉਸ ਨੌਜਵਾਨ ਦੇ ਉੱਤੇ ਹਮਲਾ ਕੀਤਾ ਜਾਂਦਾ ਹੈ ਤਾਂ ਖੰਨੇ ਸਿਵਲ ਹਸਪਤਾਲ ਦੇ ਵਿਚ ਡਾਕਟਰ ਮਹਿਲਾ ਦੇ ਵੱਲੋਂ ਕਿਹਾ ਜਾਂਦਾ ਹੈ ਕਿ ਜ਼ਿਆਦਾ ਸੱਟਾਂ ਲੱਗਣ ਦੀ ਵਜ੍ਹਾ ਕਰਕੇ ਉਸ ਨੌਜਵਾਨ ਨੂੰ ਚੰਡੀਗੜ੍ਹ ਰੈਫਰ ਕਰ ਦਿੱਤਾ ਜਾਂਦਾ ਹੈ ਬਾਕੀ ਦੀ ਜਾਣਕਾਰੀ ਤੁਹਾਨੂੰ ਵੀਡੀਓ ਦੇ ਵਿੱਚ ਮਿਲ ਜਾਵੇਗੀ ਤੁਸੀਂ ਜਾ ਕੇ ਵੀਡੀਓ ਦੇਖ ਸਕਦੇ ਹੋ ਸਾਡੇ ਫੀਸਦੀ ਹੌਲੀ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦਿਆਂ ਇਕ ਨਵੀਂ ਖਬਰ ਦੇ ਨਾਲ ਇੱਕ ਨਵੀਂ ਸੋਚ ਦੇ ਨਾਲ ਦੋ ਤੱਕ ਦੇ ਲਈ ਧੰਨਵਾਦ

ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ

Leave a Reply

Your email address will not be published. Required fields are marked *