ਇਸ ਕੁੜੀ ਨੇ ਭਗਵੰਤ ਮਾਨ ਨੂੰ ਲਾਈ ਗੁਹਾਰ,ਕਹਿੰਦੀ ਮੈਨੂੰ ਇੱਥੋਂ ਬਚਾਲੋ ਬਹੁਤ ਬੁਰੇ ਹਾਲਾਤ ਹਨ

Uncategorized

ਦੋਸਤੋ ਜਿਵੇਂ ਤੁਹਾਨੂੰ ਪਤਾ ਹੀ ਹੈ ਕਿ ਪੰਜਾਬ ਅਤੇ ਪੂਰੇ ਭਾਰਤ ਵਿੱਚ ਬੇਰੁਜ਼ਗਾਰੀ ਦੀ ਕਿੰਨੀ ਵੱਡੀ ਸਮੱਸਿਆ ਹੈ ਇੱਥੇ ਗ਼ਰੀਬੀ ਅਤੇ ਬੇਰੁਜ਼ਗਾਰੀ ਹੋਣ ਦੇ ਕਾਰਨ ਨੌਜਵਾਨ ਪੀੜ੍ਹੀ ਚੰਗੇ ਭਵਿੱਖ ਅਤੇ ਆਪਣੇ ਪਰਿਵਾਰ ਨੂੰ ਬਿਹਤਰ ਜ਼ਿੰਦਗੀ ਦੇਣ ਦੇ ਲਈ ਵਿਦੇਸ਼ਾਂ ਦੀ ਧਰਤੀ ਵੱਲ ਰੁਖ਼ ਕਰਦੇ ਹਨ ਪਰ ਕਈ ਵਾਰ ਉਨ੍ਹਾਂ ਦਾ ਇਹ ਫ਼ੈਸਲਾ ਗ਼ਲਤ ਸਾਬਤ ਹੋ ਜਾਂਦਾ ਹੈ ਅਤੇ ਉਹ ਅਜਿਹੇ ਦੇਸ਼ਾਂ ਵਿਚ ਫਸ ਜਾਂਦੇ ਹਨ ਜਿੱਥੇ ਉਨ੍ਹਾਂ ਦੀ ਕੋਈ ਮਦਦ ਨਹੀਂ ਕਰਦਾ।ਅਜਿਹੀ ਹੀ ਇੱਕ ਵੀਡੀਓ ਸੋਸ਼ਲ ਮੀਡੀਆ ਉੱਤੇ ਵਾਇਰਲ ਹੋ ਰਹੀ ਹੈ ਜਿਸ ਵਿਚ ਇਕ ਗ਼ਰੀਬ ਘਰ ਦੀ ਲੜਕੀ ਪੰਜਾਬ ਅਤੇ ਭਾਰਤ ਸਰਕਾਰ ਤੋਂ ਮਦਦ ਦੀ ਗੁਹਾਰ ਲਗਾ ਰਹੀ ਹੈ।

ਇਹ ਲੜਕੀ ਆਪਣਾ ਨਾਮ ਮਨਪ੍ਰੀਤ ਕੌਰ ਦੱਸ ਰਹੀ ਹੈ ਅਤੇ ਇਹ ਕੈਰੀ ਹੈ ਕਿ ਇਸ ਦੇ ਪਿਤਾ ਦੇ ਇਲਾਜ ਲਈ ਇਸ ਨੇ ਤਿੰਨ ਲੱਖ ਰੁਪਏ ਉਧਾਰ ਲਏ ਸਨ ਜਿਸ ਨੂੰ ਵਾਪਸ ਕਰਨ ਦੇ ਲਈ ਇਹ ਕੁਝ ਪੈਸੇ ਇਕੱਠੇ ਕਰਕੇ ਏਜੰਟ ਤੋਂ ਵਿਦੇਸ਼ ਦਾ ਵੀਜ਼ਾ ਲਗਾਉਂਦੀ ਹੈ ਤਾਂ ਜੋ ਚੰਗੇ ਪੈਸੇ ਕਮਾ ਕੇ ਉਧਾਰ ਵਾਪਸ ਕੀਤਾ ਜਾ ਸਕੇ ਅਤੇ ਇਕ ਚੰਗੀ ਜ਼ਿੰਦਗੀ ਬਤੀਤ ਕਰ ਸਕੇ।ਪਰ ਇਸ ਨੂੰ ਇਹ ਨਹੀਂ ਸੀ ਪਤਾ ਕਿ ਉਹ ਇਸ ਤੋਂ ਵੀ ਬੁਰੇ ਹਾਲਾਤਾਂ ਵਿੱਚ ਫਸ ਜਾਵੇਗੀ ਅਤੇ ਉਸ ਦੀ ਮਦਦ ਕਰਨ ਵਾਲਾ ਕੋਈ ਨਹੀਂ ਹੋਵੇਗਾ।ਇਸ ਲੜਕੀ ਨੂੰ ਏਜੰਟ ਮਸਕਟ ਵਿੱਚ ਇੱਕ ਕੰਪਨੀ ਲਈ ਕੰਮ ਕਰਨ ਦੇ ਲਈ ਭੇਜਦਾ ਹੈ।ਪਰ ਜਿਸ ਕੰਪਨੀ ਵਿੱਚ ਇਸ ਨੂੰ ਭੇਜਿਆ ਜਾਂਦਾ ਹੈ ਉਸ ਕੰਪਨੀ ਦੇ ਮਾਲਕਾਂ ਵੱਲੋਂ ਇਸ ਤੋਂ ਇੱਕ ਮਹੀਨਾ ਤਾਂ ਠੀਕ ਕੰਮ ਕਰਵਾਇਆ ਜਾਂਦਾ ਹੈ

ਪਰ ਬਾਅਦ ਵਿੱਚ ਇਸ ਨੂੰ ਨਾ ਤਾਂ ਤਨਖ਼ਾਹ ਦਿੱਤੀ ਜਾਂਦੀ ਹੈ ਅਤੇ ਨਾ ਹੀ ਇਸ ਨੂੰ ਰਹਿਣ ਸਹਿਣ ਲਈ ਕਮਰਾ ਵਧੀਅਾ ਦਿੱਤਾ ਜਾਂਦਾ ਹੈ ਇਹ ਲੜਕੀ ਦਾ ਕਹਿਣਾ ਹੈ ਕਿ ਉਸ ਦੇ ਖਾਣ ਪੀਣ ਦੇ ਲਈ ਵੀ ਕੋਈ ਚੰਗਾ ਪ੍ਰਬੰਧ ਨਹੀਂ ਹੈ ਅਤੇ ਉਹ ਇੱਥੇ ਆ ਕੇ ਬਿਮਾਰ ਹੋ ਚੁੱਕੀ ਹੈ ਅਤੇ ਉਸ ਦੀ ਹਾਲਤ ਵੀ ਠੀਕ ਨਹੀਂ ਹੈ ਪਰ ਜਦੋਂ ਉਹ ਆਪਣੇ ਘਰ ਵਾਪਸ ਜਾਣ ਦੀ ਗੱਲ ਕਰਦੀ ਹੈ ਤਾਂ ਕੰਪਨੀ ਵਾਲੇ ਉਸ ਤੋਂ ਦੋ ਲੱਖ ਰੁਪਏ ਦੀ ਮੰਗ ਕਰਦੇ ਹਨ ਅਤੇ ਉਸ ਦਾ ਪਾਸਪੋਰਟ ਵੀ ਉਨ੍ਹਾਂ ਕੋਲ ਹੈ।ਭਾਰਤ ਸਰਕਾਰ ਤੋਂ ਮੰਗ ਕਰ ਰਹੀ ਹੈ ਕਿ ਉਸ ਨੂੰ ਇਸ ਜਾਲ ਵਿੱਚੋਂ ਕੱਢਿਆ ਜਾਵੇ।ਬਾਕੀ ਦੀ ਜਾਣਕਾਰੀ ਦੇ ਲਈ ਅਸੀਂ ਵੀਡੀਓ ਦਾ ਲਿੰਕ ਹੇਠ ਦਿੱਤਾ ਹੈ ਤੁਸੀਂ ਜਾ ਕੇ ਵੇਖ ਸਕਦੇ ਹੋ ਇਸੇ ਤਰ੍ਹਾਂ ਤਾਜ਼ਾ ਅਪਡੇਟ ਹਾਂ ਅਤੇ ਖ਼ਬਰਾਂ ਦੇ ਲਈ ਸਾਡੇ ਪੇਜ ਨੂੰ ਲਾਈਕ ਅਤੇ ਸ਼ੇਅਰ ਕਰੋ ਮਿਲਦੇ ਹਾਂ ਇਕ ਨਵੀਂ ਅਪਡੇਟ ਦੇ ਨਾਲ ਉਦੋਂ ਤੱਕ ਲਈ ਧੰਨਵਾਦ।

ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ !

Leave a Reply

Your email address will not be published. Required fields are marked *