ਜ਼ਨਾਨੀ ਨੇ ਚੋਰਾਂ ਨੂੰ ਕਰਾਈ ਨਾਨੀ ਯਾਦ,ਤੇਜ਼ ਧਾਰ ਹਥਿਆਰਾਂ ਤੋਂ ਵੀ ਨਹੀਂ ਡਰੀ ਇਹ ਮਹਿਲਾ

Uncategorized

ਦੋਸਤੋ ਜਿਵੇਂ ਤੁਹਾਨੂੰ ਪਤਾ ਹੀ ਹੈ ਕਿ ਪੰਜਾਬ ਵਿੱਚ ਚਿੱਟੇ ਅਤੇ ਨਸ਼ੇ ਦੀ ਸਮੱਸਿਆ ਕਿੰਨੀ ਵੱਡੀ ਹੈ ਇਸ ਨਸ਼ੇ ਦੀ ਸਮੱਸਿਆ ਕਾਰਨ ਹੀ ਪੰਜਾਬ ਵਿਚ ਲੁੱਟ ਖੋਹਾਂ ਦੀਆਂ ਵਾਰਦਾਤਾਂ ਆਮ ਹੁੰਦੀਆਂ ਜਾ ਰਹੀਆਂ ਹਨ ਇਹ ਨਸ਼ੇੜੀ ਲੋਕਾਂ ਨੇ ਆਮ ਪਰਿਵਾਰਾਂ ਦਾ ਜੀਣਾ ਦੁੱਭਰ ਕੀਤਾ ਹੋਇਆ ਹੈ।ਹਰ ਰੋਜ਼ ਕਈ ਅਜਿਹੀਆਂ ਘਟਨਾਵਾਂ ਸੁਣਨ ਨੂੰ ਮਿਲਦੀਆਂ ਹਨ ਜਦੋਂ ਘਰ ਵਿਚ ਲੁੱਟ ਖੋਹ ਕਰ ਕੇ ਅਜਿਹੇ ਅਨਸਰਾਂ ਫਰਾਰ ਹੋ ਜਾਂਦੇ ਹਨ।ਹੁਣ ਇੱਕ ਅਜਿਹਾ ਹੀ ਮਾਮਲਾ ਸਾਡੇ ਸਾਹਮਣੇ ਦੀਨਾ ਨਗਰ ਦੇ ਇੱਕ ਪਿੰਡ ਮਗਰਾਲਾ ਤੋਂ ਸਾਹਮਣੇ ਆਇਆ ਹੈ ਜਿਥੇ ਇਕ ਘਰ ਦੇ ਵਿੱਚ ਹੀ ਕੁਝ ਚੋਰਾਂ ਵਲੋਂ ਲੁੱਟ ਖੋਹ ਨੂੰ ਅੰਜਾਮ ਦਿੱਤਾ ਗਿਆ।

ਦਰਅਸਲ ਇਸ ਘਰ ਵਿਚ ਇਕ ਔਰਤ ਇਕੱਲੀ ਸੀ ਜੋ ਕਿ ਬਿਮਾਰ ਵੀ ਸੀ ਉਸ ਦਾ ਘਰਵਾਲਾ ਕਿਸੇ ਕੰਮ ਦੇ ਸਿਲਸਿਲੇ ਵਿਚ ਬਾਹਰ ਗਿਆ ਹੋਇਆ ਸੀ ਤਾਂ ਕੁਝ ਚੋਰ ਆਉਂਦੇ ਹਨ ਅਤੇ ਘਰ ਉੱਤੇ ਧਾਵਾ ਬੋਲ ਦਿੰਦੇ ਹਨ ਇਸ ਦੌਰਾਨ ਜਦੋਂ ਇਹ ਮਹਿਲਾ ਰੌਲਾ ਪਾਉਂਦੀ ਹੈ ਅਤੇ ਇਨ੍ਹਾਂ ਚੋਰਾਂ ਨੂੰ ਰੋਕਣ ਦੀ ਕੋਸ਼ਿਸ਼ ਕਰਦੀ ਹੈ ਤਾਂ ਉਹ ਇਸ ਮਹਿਲਾ ਉਪਰ ਹਮਲਾ ਕਰਦਿਆਂ ਨਤ ਤੇਜ਼ਧਾਰ ਹਥਿਆਰ ਨਾਲ ਇਸ ਮਹਿਲਾ ਦੇ ਸੱਟ ਮਾਰਦੇ ਹਨ ਇਸ ਤੋਂ ਇਲਾਵਾ ਮਹਿਲਾ ਦੇ ਗਲ ਚ ਚੁੰਨੀ ਪਾ ਕੇ ਵੀ ਉਸ ਨੂੰ ਘੁੰਮਾਇਆ ਜਾਂਦਾ ਹੈ।ਪਰ ਮਹਿਲਾ ਦੀ ਮੁਸਤੈਦੀ ਦੇ ਕਾਰਨ ਇਹ ਚੋਰ ਉਸ ਘਰ ਵਿੱਚੋਂ ਪੈਸੇ ਤਾਂ ਲਿਜਾਣ ਵਿੱਚ ਕਾਮਯਾਬ ਹੋ ਜਾਂਦੇ ਹਨ ਪਰ ਘਰ ਵਿੱਚ ਪਿਆ

ਸੋਨਾ ਉਨ੍ਹਾਂ ਤੂੰ ਇਹ ਮਹਿਲਾ ਬਚਾ ਲੈਂਦੀ ਹੈ।ਇਹ ਮਹਿਲਾ ਦੇ ਕਾਫੀ ਗੰਭੀਰ ਸੱਟਾਂ ਇਨ੍ਹਾਂ ਚੋਰਾਂ ਵੱਲੋਂ ਮਾਰੀਆਂ ਗਈਆਂ।ਬਾਅਦ ਵਿਚ ਪੁਲਸ ਅਧਿਕਾਰੀਆਂ ਨੂੰ ਇਸ ਘਟਨਾ ਦੀ ਜਾਣਕਾਰੀ ਦਿੱਤੀ ਗਈ ਅਤੇ ਮੌਕੇ ਤੇ ਉਨ੍ਹਾਂ ਨੇ ਪਹੁੰਚ ਕੇ ਮਾਮਲਾ ਦਰਜ ਕਰ ਲਿਆ ਹੈ।ਪੁਲਸ ਅਧਿਕਾਰੀਆਂ ਦਾ ਕਹਿਣਾ ਹੈ ਕੀ ਚੋਰੀ ਦੀ ਰਕਮ ਸੱਠ ਤੋਂ ਸੱਤਰ ਹਜ਼ਾਰ ਰੁਪਏ ਦੱਸੀ ਜਾ ਰਹੀ ਹੈ ਉਨ੍ਹਾਂ ਨੇ ਵਿਸ਼ਵਾਸ ਦਿਵਾਇਆ ਕਿ ਇਨ੍ਹਾਂ ਨੂੰ ਛੇਤੀ ਹੀ ਕਾਬੂ ਕੀਤਾ ਜਾਵੇਗਾ।ਇਸ ਦੇ ਨਾਲ ਹੀ ਪਿੰਡ ਵਾਲਿਆਂ ਨੇ ਪੁਲਸ ਮੁਲਾਜ਼ਮਾਂ ਨੂੰ ਇਹ ਵੀ ਅਪੀਲ ਕੀਤੀ ਕਿ ਇਨ੍ਹਾਂ ਅਨਸਰਾਂ ਨੂੰ ਕਾਬੂ ਕੀਤਾ ਜਾਵੇ ਕਿਉਂਕਿ ਅਜਿਹੇ ਅਨਸਰਾਂ ਦੀ ਵਜ੍ਹਾ ਨਾਲ ਲੋਕਾਂ ਵਿਚ ਦਹਿਸ਼ਤ ਦਾ ਮਾਹੌਲ ਹੈ ਅਤੇ ਲੋਕ ਆਪਣੇ ਹੀ ਘਰਾਂ ਵਿੱਚ ਸੁਰੱਖਿਅਤ ਮਹਿਸੂਸ ਨਹੀਂ ਕਰ ਰਹੇ।ਇਸੇ ਤਰ੍ਹਾਂ ਤਾਜ਼ਾ ਅਪਡੇਟਾਂ ਅਤੇ ਖ਼ਬਰਾਂ ਦੇ ਲਈ ਸਾਡੇ ਪੇਜ ਨੂੰ ਲਾਈਕ ਤੇ ਸ਼ੇਅਰ ਕਰੋ ਮਿਲਦੇ ਹਾਂ ਇਕ ਨਵੀਂ ਅਪਡੇਟ ਦੇ ਨਾਲ ਉਦੋਂ ਤੱਕ ਲਈ ਧੰਨਵਾਦ।

ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ !

Leave a Reply

Your email address will not be published.