ਤਹਿਸੀਲਦਾਰ ਦਫਤਰ ਮੂਹਰੇ ਨੰਗਾ ਹੋ ਕੇ ਖੜ੍ਹ ਗਿਆ ਇਹ ਬਜ਼ੁਰਗ,ਸੁਣੋ ਕੀ ਹੈ ਮਸਲਾ

Uncategorized

ਦੋਸਤੋ ਜਿਵੇਂ ਤੁਹਾਨੂੰ ਪਤਾ ਹੈ ਕਿ ਪੰਜਾਬ ਵਿੱਚ ਬੇਰੁਜ਼ਗਾਰੀ ਦੇ ਨਾਲ ਨਾਲ ਰਿਸ਼ਵਤਖੋਰੀ ਦੀ ਵੀ ਬਹੁਤ ਵੱਡੀ ਸਮੱਸਿਆ ਹੈ ਜਿਸ ਨੂੰ ਲੈ ਕੇ ਪੰਜਾਬ ਦੇ ਲੋਕਾਂ ਨੇ ਆਮ ਆਦਮੀ ਪਾਰਟੀ ਉੱਪਰ ਵਿਸ਼ਵਾਸ ਜਤਾਇਆ ਅਤੇ ਆਮ ਆਦਮੀ ਪਾਰਟੀ ਨੂੰ ਬੱਨਵੇ ਸੀਟਾਂ ਜਿਤਾ ਕੇ ਸੱਤਾ ਵਿੱਚ ਲਿਆਂਦਾ।ਜਿਸ ਤੋ ਬਾਅਦ ਭਗਵੰਤ ਮਾਨ ਵੱਲੋਂ ਇੱਕ ਹੈਲਪਲਾਈਨ ਨੰਬਰ ਵੀ ਜਾਰੀ ਕੀਤਾ ਗਿਆ ਤਾਂ ਜੋ ਭ੍ਰਿਸ਼ਟਾਚਾਰ ਨੂੰ ਨੱਥ ਪਾਈ ਜਾਵੇ ਪਰ ਇਸਦੇ ਬਾਵਜੂਦ ਭ੍ਰਿਸ਼ਟਾਚਾਰੀ ਆਪਣੀਆਂ ਹਰਕਤਾਂ ਤੋਂ ਬਾਜ਼ ਨਹੀਂ ਆਉਂਦ।ਹੁਣ ਭ੍ਰਿਸ਼ਟਾਚਾਰ ਦੇ ਇਕ ਹੋਰ ਸਤਾਏ ਹੋਏ ਵਿਅਕਤੀ ਨੇ ਤਹਿਸੀਲਦਾਰ ਦੇ ਦਫਤਰ ਮੂਹਰੇ ਨੰਗਾ ਹੋ ਕੇ ਪ੍ਰਦਰਸ਼ਨ ਕੀਤਾ।

ਇਸ ਵਿਅਕਤੀ ਦਾ ਨਾਮ ਸੁਰਜੀਤ ਸਿੰਘ ਹੈ ਜੋ ਇਕ ਸਾਬਕਾ ਫੌਜੀ ਹੈ ਅਤੇ ਬਰਨਾਲਾ ਦੇ ਪਿੰਡ ਤਾਜੋਕੇ ਦਾ ਰਹਿਣ ਵਾਲਾ ਹੈ।ਇਸ ਬਜ਼ੁਰਗ ਦਾ ਕਹਿਣਾ ਹੈ ਕਿ ਉਸ ਨੇ ਪੰਜ ਮਹੀਨੇ ਪਹਿਲਾਂ ਇਕ ਮਿਣਤੀ ਦਰਖਾਸਤ ਦਿੱਤੀ ਸੀ ਜੋ ਕਾਨੂੰਨਗੋ ਸੁਖਵਿੰਦਰ ਸਿੰਘ ਸੰਘਾ ਕੋਲ ਚਲੀ ਗਈ ਸੀ ਪਰ ਉਸ ਦਰਖਾਸਤ ਉਪਰ ਜਦੋਂ ਕੰਨਗੋ ਨੇ ਕੋਈ ਕਾਰਵਾਈ ਨਹੀਂ ਕੀਤੀ ਤਾਂ ਉਹ ਤਹਿਸੀਲਦਾਰ ਕੋਲ ਪੇਸ਼ ਹੋਏ ਜਿਸ ਤੋਂ ਬਾਅਦ ਤਹਿਸੀਲਦਾਰ ਸਾਹਿਬ ਨੇ ਵੀ ਮਿਣਤੀ ਦੇ ਹੁਕਮ ਦਿੱਤੇ ਪਰ ਅਜੇ ਤੱਕ ਕੰਨਗੋ ਉਹ ਫਾਈਲ ਆਪਣੇ ਕੋਲ ਰੱਖੀ ਬੈਠਾ ਹੈ।ਬੇਨਤੀ ਕਰਨ ਦੇ ਬਾਵਜੂਦ ਉਹ ਇਸ ਦੀ ਰਿਪੋਰਟ ਪੇਸ਼ ਨਹੀਂ ਕਰ ਰਿਹਾ।ਜਦੋਂ ਉਸ ਨਾਲ ਗੱਲਬਾਤ ਕੀਤੀ ਜਾਂਦੀ ਹੈ ਤਾਂ ਉਹ ਇੱਕੋ ਸ਼ਬਦ ਕਹਿੰਦਾ ਹੈ ਕਿ ਕੁੱਝ ਕਰ ਲਵੋ ਇਸ ਵਿਅਕਤੀ ਦਾ ਕਹਿਣਾ ਹੈ

ਕਿ ਇਸ ਦਾ ਮਤਲਬ ਉਹ ਰਿਸ਼ਵਤ ਮੰਗ ਰਿਹਾ ਹੈ ਅਤੇ ਸਿੱਧੇ ਤੌਰ ਤੇ ਵੀ ਨਹੀਂ ਕਹਿ ਰਿਹਾ।ਇਸ ਵਿਅਕਤੀ ਨੇ ਦੱਸਿਆ ਕਿ ਉਸ ਨੂੰ ਪੰਜ ਮਹੀਨੇ ਧੱਕੇ ਖਾਂਦੇ ਨੂੰ ਹੋ ਚੁੱਕੇ ਹਨ ਉਹਦੀ ਜ਼ਮੀਨ ਉਹਦੇ ਗਵਾਂਢੀਆਂ ਦੇ ਖੇਤ ਵੱਲ ਨਿਕਲ ਰਹੀ ਹੈ ਪਰ ਇਹ ਰਿਪੋਰਟ ਪੇਸ਼ ਨਹੀਂ ਕਰ ਰਹੇ ਜਿਸਦੇ ਚਲਦੇ ਪਰੇਸ਼ਾਨ ਹੋ ਕੇ ਉਹ ਅੱਜ ਦਫਤਰ ਮੂਹਰੇ ਧਰਨਾ ਦੇਣ ਆਇਆ ਸੀ ਪਰ ਇੱਥੇ ਕੋਈ ਵੀ ਮੁਲਾਜ਼ਮ ਮੌਜੂਦ ਨਹੀਂ ਹਨ ਕਿਉਂਕਿ ਸਾਰੇ ਮੁਲਾਜ਼ਮ ਹੜਤਾਲ ਤੇ ਹਨ।ਇਸ ਲਈ ਉਸ ਨੇ ਵੀ ਦਫ਼ਤਰ ਮੂਹਰੇ ਨੰਗਾ ਹੋ ਕੇ ਹੜਤਾਲ ਕਰਨ ਦੀ ਸੋਚੀ ਤਾਂ ਜੋ ਇਨ੍ਹਾਂ ਦੇ ਕੰਨ ਖੁੱਲ੍ਹ ਸਕਣ।ਬਾਕੀ ਦੀ ਜਾਣਕਾਰੀ ਦੇ ਲਈ ਅਸੀਂ ਵੀਡੀਓ ਦਾ ਲਿੰਕ ਹੇਠ ਦਿੱਤਾ ਹੈ ਤੁਸੀਂ ਜਾ ਕੇ ਵੇਖ ਸਕਦੇ ਹੋ ਇਸੇ ਤਰ੍ਹਾਂ ਤਾਜ਼ਾ ਅਪਡੇਟਾਂ ਅਤੇ ਖ਼ਬਰਾਂ ਦੇ ਲਈ ਸਾਡੇ ਪੇਜ ਨੂੰ ਲਾਈਕ ਤੇ ਸ਼ੇਅਰ ਕਰੋ ਮਿਲਦੇ ਹਾਂ ਇਕ ਨਵੀਂ ਅਪਡੇਟ ਦੇ ਨਾਲ ਉਦੋਂ ਤੱਕ ਲਈ ਧੰਨਵਾਦ।

ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ !

Leave a Reply

Your email address will not be published.