ਇਸ ਭਿਖਾਰੀ ਦੀ ਕਹਾਣੀ ਸੁਣ ਤੁਹਾਨੂੰ ਵੀ ਆਵੇਗਾ ਰੋਣਾ,ਗੁੱਜਰਾਂ ਨੇ ਕਰ ਦਿੱਤੀ ਇਸ ਦੀ ਇਹ ਹਾਲਤ

Uncategorized

ਦੋਸਤੋ ਪੂਰੇ ਭਾਰਤ ਵਿੱਚ ਤੁਹਾਨੂੰ ਸੜਕਾਂ ਉਪਰ ਲਾਵਾਰਿਸ ਘੁੰਮਦੇ ਲੋਕ ਮਿਲਣਗੇ ਜੋ ਸੜਕਾਂ ਉੱਪਰ ਹੀ ਜ਼ਿੰਦਗੀ ਕੱਟਦੇ ਹਨ ਅਤੇ ਮੰਗ ਕੀ ਖਾ ਲੈਂਦੇ ਹਨ ਜਿੱਥੇ ਜੀਅ ਕਰਦਾ ਹੈ ਇਹ ਸੌਂ ਜਾਂਦੇ ਹਨ।ਇਨ੍ਹਾਂ ਦੀ ਹਾਲਤ ਇੰਨੀ ਤਰਸਯੋਗ ਹੁੰਦੀ ਹੈ ਕਈ ਵਾਰ ਇਨ੍ਹਾਂ ਨੂੰ ਸਮਾਜਿਕ ਸੰਸਥਾਵਾਂ ਵੱਲੋਂ ਰੈਸਕਿਊ ਵੀ ਕਰਨਾ ਪੈਂਦਾ ਹੈ।ਇਹ ਲੋਕ ਜ਼ਿਆਦਾਤਰ ਮਾਨਸਿਕ ਤੌਰ ਤੇ ਬਿਮਾਰ ਹੁੰਦੇ ਹਨ ਅਤੇ ਆਪਣੇ ਘਰੋਂ ਨਿਕਲੇ ਮੁਡ਼ ਵਾਪਸ ਆਪਣੇ ਘਰ ਨਹੀਂ ਪਰਤਦੇ।ਅਜਿਹੇ ਲੋਕਾਂ ਦਾ ਸ਼ੋਸ਼ਣ ਹੋਣ ਦੀਆਂ ਰਿਪੋਰਟਾਂ ਵੀ ਸਮੇਂ ਸਮੇਂ ਤੇ ਮਿਲਦੀਅਾਂ ਰਹਿੰਦੀਅਾਂ ਹਨ ਪਰ ਸਰਕਾਰਾਂ ਇਸ ਉਪਰ ਕਾਰਵਾਈ ਨਹੀਂ ਕਰਦੀਆਂ।

ਕਈ ਗੁੱਜਰ ਜਾਂ ਕਿਸਾਨ ਪਰਿਵਾਰ ਅਜਿਹੇ ਵਿਅਕਤੀਆਂ ਨੂੰ ਰੇਲਵੇ ਸਟੇਸ਼ਨ ਜਾਂ ਸੜਕਾਂ ਤੋਂ ਲੈ ਜਾਂਦੇ ਹਨ ਅਤੇ ਆਪਣੇ ਘਰ ਬੰਧੂਆ ਬਣਾ ਕੇ ਰੱਖਦੇ ਹਨ ਇਨ੍ਹਾਂ ਤੋਂ ਸਾਰਾ ਦਿਨ ਕੰਮ ਕਰਵਾਇਆ ਜਾਂਦਾ ਹੈ ਅਤੇ ਇਨ੍ਹਾਂ ਨੂੰ ਉਸ ਕੰਮ ਦੀ ਮਿਹਨਤ ਨਹੀਂ ਦਿੱਤੀ ਜਾਂਦੀ ਪਰ ਕੀ ਜੇਕਰ ਇਹ ਉੱਥੋਂ ਭੱਜਣ ਦੀ ਕੋਸ਼ਿਸ਼ ਕਰਦੇ ਹਨ ਤਾਂ ਇਨ੍ਹਾਂ ਨੂੰ ਇੰਨਾ ਜ਼ਿਆਦਾ ਡਰਾਇਆ ਜਾਂਦਾ ਹੈ ਕਿ ਇਨ੍ਹਾਂ ਦੀ ਮੁੜ੍ਹਕੇ ਹਿੰਮਤ ਵੀ ਨਹੀਂ।ਕਈ ਅਜਿਹੇ ਵਿਅਕਤੀ ਤਾ ਬੁਰੀ ਹਾਲਤ ਵਿਚ ਸਮਾਜਿਕ ਸੰਸਥਾਵਾਂ ਨੇ ਗੁੱਜਰਾਂ ਜਾ ਕਿਸਾਨਾਂ ਤੋਂ ਛੁਡਵਾਇਆ ਜਿਨ੍ਹਾਂ ਨੂੰ ਘੁੱਟ ਕੇ ਕੰਮ ਕਰਵਾਇਆ ਜਾਂਦਾ ਸੀ ਅਤੇ ਉਹ ਮਾਨਸਿਕ ਤੌਰ ਤੇ ਇੰਨੇ ਬਿਮਾਰ ਹੋ ਜਾਂਦੇ ਹਨ ਕਿ ਉਹ ਇਸ ਵਿਰੁੱਧ ਆਵਾਜ਼ ਨਹੀਂ ਉਠਾਈ ਅਤੇ ਸਾਰੀ ਜ਼ਿੰਦਗੀ ਇਸ ਨਰਕ ਵਿੱਚੋਂ ਕੱਢ ਦਿੰਦੇ ਹਨ।

ਅਜਿਹੇ ਹੀ ਵਿਅਕਤੀ ਨੂੰ ਇੱਕ ਸਮਾਜਿਕ ਸੰਸਥਾ ਵੱਲੋਂ ਸੜਕ ਤੋਂ ਚੁੱਕਿਆ ਗਿਆ ਜਿਸ ਨੇ ਦੱਸਿਆ ਕਿ ਉਸ ਨਾਲ ਕਿਸ ਤਰ੍ਹਾਂ ਕੁਝ ਰਾਹਾਂ ਤੇ ਕਿਸਾਨਾਂ ਨੇ ਜ਼ੁਲਮ ਕੀਤਾ ਇਸ ਵਿਅਕਤੀ ਦਾ ਕਹਿਣਾ ਹੈ ਕਿ ਸਾਰਾ ਦਿਨ ਉਸ ਤੋਂ ਗੋਹਾ ਚੁਕਾਇਆ ਜਾਂਦਾ ਅਤੇ ਰਾਤ ਨੂੰ ਉਸ ਨੂੰ ਮੰਜੇ ਨਾਲ ਬੰਨ੍ਹ ਦਿੱਤਾ ਜਾਂਦਾ ਸੀ ਤਾਂ ਜੋ ਉਹ ਭੱਜ ਨਾ ਸਕੇ ਉਹ ਪਹਿਲਾਂ ਕਿਸੇ ਕਿਸਾਨ ਦੇ ਘਰੋਂ ਭੱਜਿਆ ਬਾਅਦ ਵਿੱਚ ਉਹ ਦੱਸ ਰਿਹਾ ਹੈ ਕਿ ਨਵੇਂ ਸ਼ਹਿਰ ਗੁੱਜਰਾਂ ਨੇ ਉਸ ਨੂੰ ਬੰਧਕ ਬਣਾ ਲਿਆ ਸੀ।ਸਾਨੂੰ ਆਪਣੇ ਆਸ ਪਾਸ ਅਜਿਹੇ ਲੋਕਾਂ ਦਾ ਧਿਆਨ ਰੱਖਣਾ ਚਾਹੀਦਾ ਹੈ ਜੇਕਰ ਕੋਈ ਅਜਿਹਾ ਵਿਅਕਤੀ ਮਿਲੇ ਦਾ ਸਮਾਜ ਸੇਵੀ ਜਥੇਬੰਦੀਆਂ ਨੂੰ ਇਸ ਬਾਰੇ ਜਾਣਕਾਰੀ ਦਿੱਤੀ ਜਾਵੇ ਤਾਂ ਜੋ ਇਸ ਨਰਕ ਵਾਲੀ ਜ਼ਿੰਦਗੀ ਤੋਂ ਉਨ੍ਹਾਂ ਨੂੰ ਬਚਾਇਆ ਜਾ ਸਕੇ।ਬਾਕੀ ਦੀ ਜਾਣਕਾਰੀ ਦੇ ਲਈ ਅਸੀਂ ਵੀਡੀਓ ਦਾ ਲਿੰਕ ਹੇਠ ਦਿੱਤਾ ਹੈ ਤੁਸੀਂ ਜਾ ਕੇ ਵੇਖ ਸਕਦੇ ਹੋ ਇਸੇ ਤਰ੍ਹਾਂ ਤਾਜ਼ਾ ਅਪਡੇਟਾਂ ਅਤੇ ਖ਼ਬਰਾਂ ਦੇ ਲਈ ਸਾਡੇ ਪੇਜ ਨੂੰ ਲਾਈਕ ਤੇ ਸ਼ੇਅਰ ਕਰੋ ਮਿਲਦੇ ਹਾਂ ਇਕ ਨਵੀਂ ਅਪਡੇਟ ਦੇ ਨਾਲ ਉਦੋਂ ਤਕ ਲਈ ਧੰਨਵਾਦ।

ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ !

Leave a Reply

Your email address will not be published.