ਜਲਾਲਾਬਾਦ ਚ ਹੋਇਆ ਭਿਆਨਕ ਹਾਦਸਾ,ਪੁਲ ਤੋਂ ਖੇਤਾਂ ਵਿੱਚ ਜਾ ਡਿੱਗੀ ਬੱਸ

Uncategorized

ਦੋਸਤੋਂ ਮਿਲੀ ਜਾਣਕਾਰੀ ਦੇ ਮੁਤਾਬਕ ਬਹੁਤ ਹੀ ਮੰਦਭਾਗੀ ਖ਼ਬਰ ਸਾਡੇ ਸਾਹਮਣੇ ਜਲਾਲਾਬਾਦ ਤੋਂ ਆ ਰਹੀ ਹੈ ਜਿੱਥੇ ਮੰਡੀ ਰੋਡ਼ਾਵਾਲਾ ਤੋਂ ਜਲਾਲਾਬਾਦ ਜਾ ਰਹੀ ਇਕ ਮਿੰਨੀ ਬੱਸ ਪਿੰਡ ਕੱਟੀਆਂਵਾਲਾ ਦੀ ਹੱਡਾ ਰੋੜੀ ਦੇ ਨਜ਼ਦੀਕ ਹਾਦਸੇ ਦਾ ਸ਼ਿਕਾਰ ਹੋ ਗਈ।ਇਹ ਹਾਦਸਾ ਇੰਨਾ ਜ਼ਿਆਦਾ ਭਿਆਨਕ ਸੀ ਕਿ ਬੱਸ ਵਿਚ ਸਵਾਰ ਸਵਾਰੀਆਂ ਗੰਭੀਰ ਰੂਪ ਨਾਲ ਜ਼ਖਮੀ ਹੋ ਗਈਆਂ ਅਤੇ ਚਾਰ ਸਵਾਰੀਆਂ ਦੀ ਮੌਤ ਹੋ ਚੁੱਕੀ ਹੈ।ਦੱਸਿਆ ਜਾ ਰਿਹਾ ਹੈ ਕਿ ਇਹ ਇਕ ਮਿੰਨੀ ਬੱਸ ਸੀ ਅਤੇ ਜਲਾਲਾਬਾਦ ਜਾ ਰਹੀ ਸੀ ਇਹ ਪਿੰਡਾਂ ਵਿੱਚੋਂ ਹੁੰਦੇ ਹੋਏ ਜਲਾਲਾਬਾਦ ਜਾਂਦੀ ਹੈ ਇਸ ਵਿਚ ਜ਼ਿਆਦਾਤਰ ਸਕੂਲੀ ਬੱਚੇ ਜਾਂ ਕਾਲਜ ਵਿੱਚ ਪੜ੍ਹਨ ਵਾਲੇ ਬੱਚੇ ਹੁੰਦੇ ਹਨ।

ਇਸ ਹਾਦਸੇ ਵਿਚ ਜਿਨ੍ਹਾਂ ਦੀ ਮੌਤ ਵੀ ਹੈ ਉਹ ਵੀ ਸਕੂਲ ਵਿੱਚ ਪੜ੍ਹਨ ਵਾਲੇ ਬੱਚੇ ਹੀ ਸਨ ਜਿਨ੍ਹਾਂ ਵਿੱਚੋਂ ਦੋ ਲੜਕੇ ਅਤੇ ਦੋ ਲੜਕੀਆਂ ਦੱਸੀਆਂ ਜਾ ਰਹੀਅਾਂ ਹਨ।ਮੌਕੇ ਤੇ ਮੌਜੂਦ ਚਸ਼ਮਦੀਦਾਂ ਨੇ ਦੱਸਿਆ ਕਿ ਬਸ ਕਾਫੀ ਤੇਜ਼ ਰਫ਼ਤਾਰ ਵਿੱਚ ਸੀ ਜਿਵੇਂ ਹੀ ਉਹ ਇਕ ਪੁਲ ਤੋਂ ਉਤਰ ਕੇ ਮੁੜ ਘਟਣ ਲੱਗਦੀ ਹੈ ਤਾਂ ਨੀਚੇ ਸੱਤ ਫੁੱਟ ਡੂੰਘੇ ਖੇਤ ਵਿੱਚ ਜਾ ਡਿੱਗਦੀ ਹੈ।ਜਿਸ ਕਾਰਨ ਇਹ ਭਿਆਨਕ ਹਾਦਸਾ ਵਾਪਰਿਆ।ਬੱਸ ਦੇ ਪਿੱਛੇ ਆ ਰਹੇ ਇਕ ਮੋਟਰਸਾਈਕਲ ਸਵਾਰ ਨੇ ਇਸ ਪੂਰੀ ਘਟਨਾ ਬਾਰੇ ਦੱਸਦਿਆਂ ਕਿਹਾ ਕਿ ਇਹ ਡਰਾਈਵਰ ਦੀ ਗਲਤੀ ਹੈ ਅਤੇ ਇਸ ਬੱਸ ਨੂੰ ਇਕ ਤਾਂ ਲੋੜ ਤੋਂ ਜ਼ਿਆਦਾ ਭਰਿਆ ਹੋਇਆ ਸੀ ਅਤੇ ਦੂਸਰਾ ਉਹ ਤੇਜ਼ ਰਫ਼ਤਾਰ ਨਾਲ ਚਲਾ ਰਿਹਾ ਸੀ।ਤੁਹਾਨੂੰ ਦੱਸ ਦਈਏ ਕਿ ਇਸ ਬੱਸ ਦਾ ਡਰਾਈਵਰ ਅਤੇ ਕੰਡਕਟਰ ਵੀ ਗੰਭੀਰ ਰੂਪ ਨਾਲ ਜ਼ਖਮੀ ਹਨ

ਅਤੇ ਉਨ੍ਹਾਂ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ।ਮੌਕੇ ਤੇ ਮਜ਼ਬੂਤ ਪਿੰਡ ਵਾਲਿਆਂ ਨੇ ਜ਼ਖ਼ਮੀਆਂ ਨੂੰ ਇਸ ਪਰਸ ਵਿੱਚੋਂ ਕੱਢਿਆ ਅਤੇ ਹਸਪਤਾਲ ਪਹੁੰਚਾਇਆ।ਜਿਸ ਤੋਂ ਬਾਅਦ ਇਸ ਘਟਨਾ ਦੀ ਜਾਣਕਾਰੀ ਪ੍ਰਸ਼ਾਸਨ ਨੂੰ ਦੇ ਦਿੱਤੀ ਗਈ ਅਤੇ ਪ੍ਰਸ਼ਾਸਨ ਦੇ ਅਧਿਕਾਰੀਆਂ ਨੇ ਮੌਕੇ ਤੇ ਪਹੁੰਚ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ ਉਨ੍ਹਾਂ ਨੇ ਕਿਹਾ ਕਿ ਉਹ ਇਸ ਮਾਮਲੇ ਦੀ ਜਾਂਚ ਕਰਨਗੇ ਜਿਸ ਤੋਂ ਬਾਅਦ ਜੇਕਰ ਡਰਾਈਵਰ ਦੋਸ਼ੀ ਪਾਇਆ ਜਾਂਦਾ ਹੈ ਤਾਂ ਉਸ ਉਪਰ ਕਾਰਵਾਈ ਹੋਵੇਗੀ।ਪਰ ਵੱਡਾ ਸਵਾਲ ਇਹ ਹੈ ਕਿ ਅਜਿਹੀਆਂ ਮਿਨੀ ਬੱਸਾਂ ਨੂੰ ਪ੍ਰਸ਼ਾਸਨ ਵੱਲੋਂ ਇਜਾਜ਼ਤ ਕਿਉਂ ਦਿੱਤੀ ਜਾਂਦੀ ਹੈ ਕਿ ਉਹ ਇਨ੍ਹਾਂ ਨੂੰ ਪੂਰੀ ਤਰ੍ਹਾਂ ਤੂੜੀ ਵਾਗ ਭਰ ਕੇ ਚਲਾਉਣ।ਬਾਕੀ ਦੀ ਜਾਣਕਾਰੀ ਦੇ ਲਈ ਅਸੀਂ ਵੀਡੀਓ ਦਾ ਲਿੰਕ ਹੇਠ ਦਿੱਤਾ ਹੈ ਤੁਸੀਂ ਅੱਗੇ ਵੇਖ ਸਕਦੇ ਇਸੇ ਤਰ੍ਹਾਂ ਤਾਜ਼ਾ ਅਪਡੇਟਸ ਅਤੇ ਖ਼ਬਰਾਂ ਦੇ ਲਈ ਸਾਡੇ ਪੇਜ ਲਾਈਕ ਤੇ ਸ਼ੇਅਰ ਕਰੋ ਮਿਲਦੇ ਹਾਂ ਇਕ ਨਵੀਂ ਅਪਡੇਟ ਦੇ ਨਾਲ ਉਦੋਂ ਤੱਕ ਲਈ ਧੰਨਵਾਦ।

ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ !

Leave a Reply

Your email address will not be published.