ਅੱਜ ਭਗਵੰਤ ਮਾਨ ਨੇ ਸਕੂਲਾਂ ਦੇ ਹੈੱਡ ਮਾਸਟਰਾਂ ਦੀ ਲਾਈ ਕਲਾਸ,ਵੇਖੋ ਕਿ ਕੀ ਕਿਹਾ

Uncategorized

ਦੋਸਤੋ ਜਦੋਂ ਤੋਂ ਆਮ ਆਦਮੀ ਪਾਰਟੀ ਦੀ ਸਰਕਾਰ ਆਈ ਹੈ ਉਦੋਂ ਤੋਂ ਹੀ ਸਰਕਾਰ ਸਿੱਖਿਆ ਖੇਤਰ ਨੂੰ ਲੈ ਕੇ ਕਾਫੀ ਐਲਾਨ ਕਰ ਰਹੀ ਹੈ।ਭਗਵੰਤ ਮਾਨ ਸਿੱਖਿਆ ਵਿਭਾਗ ਨੂੰ ਬਹੁਤ ਤਰਜੀਹ ਦੇ ਰਹੇ ਹਨ ਅਤੇ ਭਗਵੰਤ ਮਾਨ ਦਾ ਇਹ ਵੀ ਕਹਿਣਾ ਹੈ ਕਿ ਪੰਜਾਬ ਦੇ ਸਿੱਖਿਆ ਢਾਂਚੇ ਵਿੱਚ ਬਹੁਤ ਬਦਲਾਅ ਕਰਨ ਦੀ ਲੋੜ ਹੈ ਤਾਂ ਜੋ ਪੰਜਾਬ ਦੇ ਬੱਚਿਆਂ ਨੂੰ ਅਜਿਹੀ ਸਿੱਖਿਆ ਦਿੱਤੀ ਜਾਵੇ ਕਿਉਂ ਜ਼ਿੰਦਗੀ ਵਿੱਚ ਕਾਮਯਾਬ ਹੋ ਸਕਣ ਅਤੇ ਇਸਦੇ ਨਾਲ ਹੀ ਪੰਜਾਬ ਖ਼ੁਸ਼ਹਾਲ ਹੋ ਸਕੇਗਾ।ਇਸ ਦੇ ਚੱਲਦਿਆਂ ਅੱਜ ਭਗਵੰਤ ਮਾਨ ਨੇ ਲੁਧਿਆਣਾ ਚ ਇਕ ਸਮਾਗਮ ਰੱਖਿਆ ਜਿਸ ਵਿੱਚ ਪੰਜਾਬ ਭਰ ਦੇ ਪ੍ਰਿੰਸੀਪਲ ਅਤੇ ਅਧਿਆਪਕਾਂ ਨੂੰ ਸੱਦਾ ਦਿੱਤਾ ਗਿਆ।

ਇਸ ਦੌਰਾਨ ਉਨ੍ਹਾਂ ਨੇ ਭਾਸ਼ਣ ਦਿੰਦਿਆਂ ਕਿਹਾ ਕਿ ਪੰਜਾਬ ਦੇ ਲੋਕਾਂ ਦਾ ਸਰਕਾਰੀ ਸਕੂਲਾਂ ਤੋਂ ਜੋ ਵਿਸਵਾਸ ਉਠ ਗਿਆ ਹੈ ਉਸ ਬਿਸਵਾਸ ਨੂੰ ਵਾਪਸ ਲਿਆਉਣ ਲਈ ਸਾਨੂੰ ਸਿੱਖਿਆ ਢਾਂਚੇ ਵਿਚ ਬਰੀਕੀ ਨਾਲ ਕੰਮ ਕਰਨ ਦੀ ਲੋੜ ਹੈ।ਉਨ੍ਹਾਂ ਨੇ ਕਿਹਾ ਕਿ ਲੋਕਾਂ ਵਿੱਚ ਵਿਸ਼ਵਾਸ ਜਗਾਉਣ ਦੀ ਜ਼ਰੂਰਤ ਹੈ ਕੀ ਸਰਕਾਰੀ ਸਕੂਲਾਂ ਵਿੱਚੋਂ ਪੜ੍ਹ ਕੇ ਵੀ ਬੱਚੇ ਡੀ ਸੀ ਜੱਜ ਲੱਗਣਗੇ ਜਿਵੇਂ ਦਿੱਲੀ ਵਿੱਚ ਆਮ ਆਦਮੀ ਪਾਰਟੀ ਨੇ ਕਰਕੇ ਦਿਖਾਇਆ ਜਿੱਥੇ ਇੱਕ ਜੱਜ ਅਤੇ ਟੀਸੀ ਦਾ ਬੱਚਾ ਵੀ ਸਰਕਾਰੀ ਸਕੂਲਾਂ ਵਿੱਚ ਪੜ੍ਹ ਰਿਹਾ ਹੈ ਪਹਿਲਾਂ ਜਿਥੇ ਪ੍ਰਾਈਵੇਟ ਸਕੂਲਾਂ ਦੀ ਵੇਟਿੰਗ ਲਿਸਟ ਹੁੰਦੀ ਸੀ ਹੁਣ ਸਰਕਾਰੀ ਸਕੂਲਾਂ ਵਿੱਚ ਦਾਖ਼ਲੇ ਲਈ ਦਿੱਲੀ ਵਿਚ ਵੇਟਿੰਗ ਲਿਸਟ ਹਨ।

ਇਸ ਤੋਂ ਇਲਾਵਾਂ ਭਗਵੰਤ ਮਾਨ ਨੇ ਇਹ ਵੀ ਕਿਹਾ ਕਿ ਉਹ ਪ੍ਰਿੰਸੀਪਲਾਂ ਅਧਿਆਪਕਾਂ ਦੇ ਗਰੁੱਪਾਂ ਨੂੰ ਵਿਦੇਸ਼ਾਂ ਫਿਨਲੈਂਡ ਅਤੇ ਸਵਿਟਜ਼ਰਲੈਂਡ ਵਰਗੇ ਦੇਸ਼ਾਂ ਵਿੱਚ ਟ੍ਰੇਨਿੰਗ ਲਈ ਭੇਜਣਗੇ ਤਾਂ ਪੰਜਾਬ ਦੇ ਸਿੱਖਿਆ ਦੇ ਢਾਂਚੇ ਨੂੰ ਬਦਲਿਆ ਜਾ ਸਕੇ ਉੱਥੋਂ ਦੇ ਤਜਰਬੇ ਪੰਜਾਬ ਵਿੱਚ ਵੀ ਲਾਗੂ ਕੀਤੇ ਜਾਣਗੇ।ਇਸ ਤੋਂ ਇਲਾਵਾ ਭਗਵੰਤ ਮਾਨ ਨੇ ਇਹ ਵੀ ਦਾਅਵਾ ਕੀਤਾ ਕਿ ਉਹ ਅਜਿਹਾ ਸਿੱਖਿਆ ਢਾਂਚਾ ਖੜ੍ਹਾ ਕਰਨਗੇ ਜਿਸ ਰਾਹੀਂ ਬੱਚੇ ਨੌਕਰੀ ਲੈਣ ਦੇ ਨਹੀਂ ਬਲਕਿ ਲੋਕਾਂ ਨੂੰ ਨੌਕਰੀ ਦੇਣ ਦੇ ਸਮਰੱਥ ਹੋ ਜਾਣਗੇ ।ਤੁਹਾਡੇ ਇਸ ਬਾਰੇ ਕੀ ਵਿਚਾਰ ਹਨ ਸਾਨੂੰ ਕੁਮੈਂਟ ਕਰਕੇ ਜ਼ਰੂਰ ਦੱਸੋ ਇਸੇ ਤਰ੍ਹਾਂ ਤਾਜ਼ਾ ਖ਼ਬਰਾਂ ਅਤੇ ਅਪਡੇਟਾਂ ਦੇ ਲਈ ਛੱਡੇ ਪੇਜ਼ ਨੂੰ ਲਾਈਕ ਤੇ ਸ਼ੇਅਰ ਕਰੋ ਮਿਲਦੇ ਹਾਂ ਇਕ ਨਵੀਂ ਅਪਡੇਟ ਦੇ ਨਾਲ ਉਦੋਂ ਤਕ ਲਈ ਧੰਨਵਾਦ।

ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ !

Leave a Reply

Your email address will not be published.