ਹੁਣ ਪੰਜਾਬ ਪੁਲਸ ਤੇ ਰਾਜਸਥਾਨ ਵਿੱਚ ਵੀ ਹੋ ਗਿਆ ਇਕ ਹੋਰ ਪਰਚਾ,ਲੋਕ ਸੋਸ਼ਲ ਮੀਡੀਆ ਤੇ ਉਡਾ ਰਹੇ ਨੇ ਖਿੱਲੀ

Uncategorized

ਦੋਸਤੋ ਜਿਵੇਂ ਤੁਹਾਨੂੰ ਪਤਾ ਹੀ ਹੈ ਕਿ ਜਦੋਂ ਪੰਜਾਬ ਪੁਲੀਸ ਦਿੱਲੀ ਤੇਜਿੰਦਰਪਾਲ ਬੱਗਾ ਨੂੰ ਗ੍ਰਿਫ਼ਤਾਰ ਭਰਨ ਪਹੁੰਚੀ ਸੀ ਤਾਂ ਉਲਟਾ ਪੰਜਾਬ ਪੁਲੀਸ ਉੱਤੇ ਹੀ ਦਿੱਲੀ ਪੁਲੀਸ ਵੱਲੋਂ ਪਰਚੇ ਕਰ ਦਿੱਤੇ ਗਏ ਅਤੇ ਪੰਜਾਬ ਪੁਲੀਸ ਉੱਪਰ ਤੇਜਿੰਦਰਪਾਲ ਬੱਗਾ ਨੂੰ ਅਗਵਾ ਕਰਨ ਦੇ ਦੋਸ਼ ਲੱਗੇ।ਜਿਸ ਤੋਂ ਬਾਅਦ ਪੂਰੇ ਪੰਜਾਬ ਅਤੇ ਦੇਸ਼ ਵਿਚ ਪੰਜਾਬ ਪੁਲੀਸ ਦੀ ਬਦਨਾਮੀ ਹੋਈ ਅਤੇ ਲੋਕਾਂ ਨੇ ਇਹ ਸਵਾਲ ਖੜ੍ਹੇ ਕੀਤੇ ਕਿ ਪੰਜਾਬ ਦੇ ਮੁੱਦਿਆਂ ਨੂੰ ਛੱਡ ਕੇ ਪੰਜਾਬ ਪੁਲੀਸ ਦਿੱਲੀ ਦੇ ਮੁੱਦਿਆਂ ਵਿੱਚ ਕਿਉਂ ਦਖ਼ਲ ਦੇ ਰਹੀ ਹੈ ਅਤੇ ਤੇਜਿੰਦਰਪਾਲ ਬੱਗਾ ਨੇ ਕਿਹਡ਼ਾ ਜੁਰਮ ਕੀਤਾ ਸੀ ਕੀ ਉਸ ਨੂੰ ਗ੍ਰਿਫ਼ਤਾਰ ਕਰਨ ਦੇ ਲਈ ਪੰਜਾਹ ਮੈਂਬਰਾਂ ਦੀ ਟੀਮ ਭੇਜਣੀ ਪਈ ਜੇਕਰ ਗ੍ਰਿਫ਼ਤਾਰ ਕਰਨਾ ਸੀ

ਤਾਂ ਪੰਜਾਬ ਪੁਲਸ ਹਾਈ ਕੋਰਟ ਦੇ ਵਾਰੰਟ ਕਿਉਂ ਨਹੀਂ ਲੈ ਕੇ ਗਈ ਇਹ ਵੱਡੇ ਸਵਾਲ ਪੰਜਾਬ ਪੁਲਸ ਦੇ ਖੜ੍ਹੇ ਹੋਏ ਸਨ।ਪਰ ਹੁਣ ਪੰਜਾਬ ਪੁਲੀਸ ਉੱਪਰ ਰਾਜਸਥਾਨ ਵਿੱਚ ਵੀ ਇੱਕ ਪਰਚਾ ਦਰਜ ਹੋ ਗਿਆ ਹੈ ਜਿਸ ਦੀ ਚਰਚਾ ਸੋਸ਼ਲ ਮੀਡੀਆ ਉੱਤੇ ਬਹੁਤ ਹੋ ਰਹੀ।ਦਰਅਸਲ ਰਾਜਸਥਾਨ ਦੇ ਰਹਿਣ ਵਾਲੇ ਹਰਨੂਰ ਸਿੰਘ ਉੱਪਰ ਪੰਜਾਬ ਪੁਲੀਸ ਨੇ ਦੱਸ ਕਿਲੋ ਅਫੀਮ ਦੀ ਤਸਕਰੀ ਕਰਨ ਦੇ ਦੋਸ਼ ਲਗਾਏ ਸਨ ਜਿਸ ਦੇ ਚੱਲਦੇ ਪੰਜਾਬ ਪੁਲੀਸ ਉਸ ਨੂੰ ਗ੍ਰਿਫ਼ਤਾਰ ਕਰਨ ਰਾਜਸਥਾਨ ਪਹੁੰਚਦੀ ਹੈ ਅਤੇ ਹਰਨੂਰ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆਉਂਦੀ ਹੈ।ਬਨੂੜ ਸਿੰਘ ਦੇ ਪਰਿਵਾਰਕ ਮੈਂਬਰਾਂ ਨੇ ਇਸ ਸੰਬੰਧੀ ਪਟੀਸ਼ਨ ਰਾਜਸਥਾਨ ਦੀ ਹਾਈ ਕੋਰਟ ਵਿੱਚ ਪਾ ਦਿੱਤੀ

ਅਤੇ ਇਸ ਦੇ ਸਬੂਤ ਵਜੋਂ ਘਰ ਦੀ ਸੀਸੀਟੀਵੀ ਫੁਟੇਜ ਦਿੱਤੀ ਕਿ ਕਿਸ ਤਰ੍ਹਾਂ ਪੰਜਾਬ ਪੁਲੀਸ ਉਸ ਨੂੰ ਘਰੋਂ ਚੁੱਕ ਕੇ ਲੈ ਗਈ।ਜਿਸ ਤੋਂ ਬਾਅਦ ਰਾਜਸਥਾਨ ਦੀ ਹਾਈ ਕੋਰਟ ਨੇ ਨੋਟਿਸ ਲੈਂਦੇ ਹੋਏ ਵੱਡੀ ਕਾਰਵਾਈ ਕੀਤੀ ਹੈ ਅਤੇ ਪੰਜਾਬ ਪੁਲਸ ਦੇ ਮੁਲਾਜ਼ਮਾਂ ਉੱਪਰ ਪਰਚਾ ਹੋਣ ਦੀ ਗੱਲ ਸਾਹਮਣੇ ਆ ਰਹੀ ਹੈ।ਦੱਸਿਆ ਜਾ ਰਿਹਾ ਹੈ ਕਿ ਹੁਸ਼ਿਆਰਪੁਰ ਦੇ ਡੀ ਐੱਸ ਪੀ ਅਤੇ ਪੰਦਰਾਂ ਹੋਰ ਮੁਲਾਜ਼ਮਾਂ ਉੱਪਰ ਅਗਵਾ ਕਰਨ ਦਾ ਪਰਚਾ ਦਰਜ ਕਰ ਦਿੱਤਾ ਗਿਆ।ਬਾਕੀ ਦੀ ਜਾਣਕਾਰੀ ਦੇ ਲਈ ਅਸੀਂ ਵੀਡੀਓ ਦਾ ਲਿੰਕ ਹੇਠ ਦਿੱਤਾ ਹੈ ਤੁਸੀਂ ਜਾ ਕੇ ਵੇਖ ਸਕਦੇ ਹੋ ਇਸੇ ਤਰ੍ਹਾਂ ਤਾਜ਼ਾ ਅਪਡੇਟਾਂ ਅਤੇ ਖ਼ਬਰਾਂ ਦੇ ਲਈ ਸਾਡੇ ਪੇਜ ਨੂੰ ਲਾਈਕ ਤੇ ਸ਼ੇਅਰ ਕਰੋ ਮਲਦੇ ਹਾਂ ਇਕ ਨਵੀਂ ਅਪਡੇਟ ਦੇ ਨਾਲ ਉਦੋਂ ਤੱਕ ਲਈ ਧੰਨਵਾਦ।

ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ !

Leave a Reply

Your email address will not be published.