ਮਾਂ ਨੂੰ ਕਹਿ ਕੇ ਗਿਆ ਸੀ ਕਿ ਉਹ ਕੁਝ ਦਿਨਾਂ ਚ ਵਾਪਸ ਆਏਗਾ,ਪਰ ਵਾਪਸ ਪਰਤੀ ਲਾ ਸ਼

Uncategorized

ਦੋਸਤੋ ਜਦੋਂ 2020 ਵਿੱਚ ਕੋਰੋਨਾ ਦਾ ਕਹਿਰ ਸ਼ੁਰੂ ਹੋਇਆ ਸੀ ਤਾਂ ਪੂਰੇ ਦੇਸ਼ ਵਿੱਚ ਹਫੜਾ ਦਫੜੀ ਦਾ ਮਾਹੌਲ ਸੀ 22 ਮਾਰਚ ਨੂੰ ਸਰਕਾਰ ਵੱਲੋਂ ਅਚਾਨਕ ਲਾਕਡਾਊਨ ਦੇ ਐਲਾਨ ਤੋਂ ਬਾਅਦ ਕਈ ਲੋਕ ਦੂਸਰੀਆਂ ਸਟੇਟਾਂ ਵਿੱਚ ਫਸ ਚੁੱਕੇ ਸਨ।ਜਿਨ੍ਹਾਂ ਨੂੰ ਵਾਪਸ ਲਿਆਉਣ ਦੇ ਲਈ ਪੰਜਾਬ ਸਰਕਾਰ ਨੇ ਪੀਆਰਟੀਸੀ ਨੂੰ ਹੁਕਮ ਜਾਰੀ ਕੀਤੇ ਸਨ ਅਤੇ ਇਹ ਕਿਹਾ ਸੀ ਕਿ ਦੂਸਰੇ ਰਾਜਾਂ ਵਿਚ ਫਸੇ ਸ਼ਰਧਾਲੂਆਂ ਜਾਂ ਹੋਰ ਲੋਕਾਂ ਨੂੰ ਪੀਆਰਟੀਸੀ ਦੀਆਂ ਬੱਸਾਂ ਪੰਜਾਬ ਵਾਪਸ ਲੈ ਕੇ ਆਉਣਗੀਆਂ।ਤਾਂ ਇਹਦੇ ਚਲਦੇ ਇੱਕ ਪੀਆਰਟੀਸੀ ਦੇ ਡਰਾਇੰਵਰ ਮਨਜੀਤ ਸਿੰਘ ਜੋ ਨੰਦੇੜ ਸਾਹਿਬ ਤੋਂ ਸ਼ਰਧਾਲੂਆਂ ਨੂੰ ਲੈਣ ਪੰਜਾਬ ਤੋਂ ਰਵਾਨਾ ਹੋਇਆ ਸੀ ਅਤੇ ਆਪਣੇ ਘਰਦਿਆਂ ਨੂੰ ਇਹ ਕਹਿ ਕੇ ਗਿਆ ਸੀ

ਕਿ ਉਹ ਤਿੰਨ ਦਿਨਾਂ ਦੇ ਅੰਦਰ ਹੀ ਵਾਪਸ ਆ ਜਾਵੇਗਾ ਪਰ ਉਹ ਉਸ ਦੀ ਲਾ ਸ਼ ਬਾਅਦ ਵਿੱਚ ਵਾਪਸ ਆਉਂਦੀ ਹੈ। ਜਿਸ ਤੋਂ ਬਾਅਦ ਮੌਜੂਦਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਟਵੀਟ ਕਰ ਕੇ ਉਸ ਸਮੇਂ ਦੀ ਸਰਕਾਰ ਨੂੰ ਇਹ ਕਿਹਾ ਸੀ ਕਿ ਕੋਰੋਨਾ ਵਾਰੀਅਰ ਦੇ ਤੌਰ ਤੇ ਇਸ ਪਰਿਵਾਰ ਦੇ ਮੈਂਬਰਾਂ ਨੂੰ ਪੰਜਾਹ ਲੱਖ ਰੁਪਏ ਦੀ ਰਾਸ਼ੀ ਦਿੱਤੀ ਜਾਣੀ ਚਾਹੀਦੀ ਹੈ।ਇਸ ਸਬੰਧੀ ਮੌਜੂਦਾ ਵਿਧਾਇਕ ਮੀਤ ਹੇਅਰ ਨੇ ਵੀ ਆਵਾਜ਼ ਚੁੱਕੀ ਸੀ। ਪਰ ਉਸ ਸਮੇਂ ਸਰਕਾਰ ਵੱਲੋਂ ਕੋਈ ਵੀ ਰਾਸ਼ੀ ਅੈਲਾਨ ਨਹੀਂ ਕੀਤੀ ਗਈ।ਹੁਣ ਜਦੋਂ ਆਮ ਆਦਮੀ ਪਾਰਟੀ ਸੱਤਾ ਵਿੱਚ ਆ ਗਈ ਹੈ ਤਾਂ ਭਗਵੰਤ ਮਾਨ ਨੇ ਇਸ ਸੰਬੰਧੀ ਟਵੀਟ ਕਰਕੇ ਜਾਣਕਾਰੀ ਦਿੱਤੀ ਹੈ ਅਤੇ ਵਿੱਤ ਵਿਭਾਗ ਨੂੰ ਹੁਕਮ ਜਾਰੀ ਕੀਤੇ ਹਨ

ਕੀ ਡਰਾਈਵਰ ਮਨਜੀਤ ਸਿੰਘ ਦੇ ਪਰਿਵਾਰ ਨੂੰ ਪੰਜਾਹ ਲੱਖ ਰੁਪਏ ਦੀ ਰਾਸ਼ੀ ਦਿੱਤੀ ਜਾਵੇ।ਇਸ ਤਰ੍ਹਾਂ ਭਗਵੰਤ ਮਾਨ ਨੇ ਉਸ ਸਮੇਂ ਜੋ ਵਾਅਦਾ ਕੀਤਾ ਸੀ ਉਹ ਅੱਜ ਨਿਭਾ ਦਿੱਤਾ।ਜਿਸ ਤੋਂ ਬਾਅਦ ਪਰਿਵਾਰ ਵਾਲਿਆਂ ਦਾ ਵੀ ਇਹੀ ਕਹਿਣਾ ਹੈ ਕਿਉਂ ਨਾਂ ਦਾ ਮੁੰਡਾ ਤਾਂ ਵਾਪਸ ਨਹੀਂ ਆਏ ਸਨ ਪਰ ਇਸ ਰਾਸ਼ੀ ਨਾਲ ਉਨ੍ਹਾਂ ਦਾ ਗੁਜ਼ਾਰਾ ਹੋ ਸਕੇਗਾ ।ਬਾਕੀ ਦੀ ਜਾਣਕਾਰੀ ਦੇ ਲਈ ਅਸੀਂ ਵੀਡੀਓ ਦਾ ਲਿੰਕ ਹੇਠ ਦਿੱਤਾ ਹੈ ਤੁਸੀਂ ਜਾ ਕੇ ਵੇਖ ਸਕਦੇ ਹੋ ਇਸੇ ਤਰ੍ਹਾਂ ਤਾਜ਼ਾ ਅਪਡੇਟਾਂ ਅਤੇ ਖ਼ਬਰਾਂ ਦੇ ਲਈ ਸਾਡੇ ਪੇਜ ਨੂੰ ਲਾਈਕ ਤੇ ਸ਼ੇਅਰ ਕਰੋ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਲਈ ਧੰਨਵਾਦ।

ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ !

Leave a Reply

Your email address will not be published.