ਰਾਜਾ ਵੜਿੰਗ ਨੇ ਮੁਹਾਲੀ ਵਾਲੀ ਘਟਨਾ ਨੂੰ ਲੈ ਕੇ ਭਗਵੰਤ ਮਾਨ ਨੂੰ ਦਿੱਤੀ ਇਹ ਨਸੀਹਤ

Uncategorized

ਦੋਸਤੋ ਜਿਵੇਂ ਤੁਹਾਨੂੰ ਪਤਾ ਹੈ ਕਿ ਬੀਤੇ ਦਿਨੀਂ ਮੁਹਾਲੀ ਵਿਚ ਪੰਜਾਬ ਪੁਲਸ ਦੇ ਇੰਟੈਲੀਜੈਂਸ ਦਫ਼ਤਰ ਅੰਦਰ ਇਕ ਧਮਾਕਾ ਹੋਇਆ ਸੀ ਜਿਸ ਤੋਂ ਬਾਅਦ ਪੰਜਾਬ ਦੀ ਸਿਆਸਤ ਕਾਫ਼ੀ ਗਰਮਾ ਗਈ ਅਤੇ ਇਸ ਉੱਪਰ ਵੱਖ ਵੱਖ ਰਾਜਨੀਤਿਕ ਲੀਡਰਾਂ ਨੇ ਆਪਣੇ ਬਿਆਨ ਦਿੱਤੇ।ਕਾਫੀ ਲੋਕਾਂ ਦਾ ਇਹ ਵੀ ਕਹਿਣਾ ਸੀ ਕਿ ਪੰਜਾਬ ਵਿੱਚ ਅਮਨ ਅਤੇ ਕਾਨੂੰਨ ਵਿਵਸਥਾ ਦੀ ਸਥਿਤੀ ਠੀਕ ਨਹੀਂ ਹੈ।ਪੰਜਾਬ ਪੁਲੀਸ ਦੇ ਇੰਟੈਲੀਜੈਂਸ ਦਫ਼ਤਰ ਅੰਦਰ ਅਜਿਹਾ ਧਮਾਕਾ ਹੋਣਾ ਇਕ ਸੰਦੇਸ਼ ਦੇ ਰਿਹਾ ਹੈ ਕਿ ਪੰਜਾਬ ਪੁਲੀਸ ਨੂੰ ਸਿੱਧੇ ਤਰੀਕੇ ਨਾਲ ਚੈਲੇਂਜ ਕੀਤਾ ਜਾ ਰਿਹਾ ਹੈ।ਇਸ ਉੱਤੇ ਹੁਣ ਕਾਂਗਰਸ ਪਾਰਟੀ ਦੇ ਪ੍ਰਧਾਨ ਰਾਜਾ ਵੜਿੰਗ ਨੇ ਆਪਣੀ ਰਾਏ ਰੱਖੀ ਹੈ।

ਉਨ੍ਹਾਂ ਨੇ ਕਿਹਾ ਕੀ ਇਹ ਜੋ ਮੁਹਾਲੀ ਵਿੱਚ ਘਟਨਾ ਵਾਪਰੀ ਹੈ ਇਹ ਬਹੁਤ ਮੰਦਭਾਗੀ ਹੈ ਅਤੇ ਇਸ ਨਾਲ ਪੰਜਾਬ ਦੇ ਲੋਕਾਂ ਦੇ ਮਨਾਂ ਵਿੱਚ ਕਿਤੇ ਨਾ ਕਿਤੇ ਡਰ ਦਾ ਮਾਹੌਲ ਜ਼ਰੂਰ ਪੈਦਾ ਹੋਇਆ ਹੋਵੇਗਾ ਕਿ ਕਿਸ ਤਰ੍ਹਾਂ ਪੰਜਾਬ ਪੁਲੀਸ ਦੇ ਦਫਤਰ ਅੰਦਰ ਧਮਾਕਾ ਹੋ ਸਕਦਾ ਹੈ।ਉਨ੍ਹਾਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੂੰ ਅਤੇ ਭਗਵੰਤ ਮਾਨ ਨੂੰ ਇਸ ਮੁੱਦੇ ਉੱਤੇ ਸੰਜੀਦਗੀ ਨਾਲ ਸੋਚਣ ਦੀ ਲੋੜ ਹੈ ਕਿਉਂਕਿ ਅਜਿਹੀਆਂ ਘਟਨਾਵਾਂ ਤੋਂ ਬਾਅਦ ਹੀ ਮਾਹੌਲ ਖ਼ਰਾਬ ਹੋ ਜਾਂਦੇ ਹਨ ਉਨ੍ਹਾਂ ਨੇ ਦੱਸਿਆ ਕਿ 1980 ਦੇ ਦਸ਼ਕ ਦੌਰਾਨ ਅਜਿਹੀਆਂ ਛੋਟੀਆਂ ਛੋਟੀਆਂ ਘਟਨਾਵਾਂ ਤੋਂ ਬਾਅਦ ਹੀ ਅਚਾਨਕ ਪੰਜਾਬ ਦਾ ਮਾਹੌਲ ਖ਼ਰਾਬ ਹੋ ਗਿਆ ਸੀ ਜਿਸ ਤੋਂ ਬਾਅਦ ਪੰਜਾਬ ਨੇ ਬਹੁਤ ਸੰਤਾਪ ਹੰਢਾਇਆ।

ਉਹ ਨਹੀਂ ਚਾਹੁੰਦੇ ਕਿ ਪੰਜਾਬ ਵਿੱਚ ਅਜਿਹਾ ਕੁਝ ਦੁਬਾਰਾ ਵਾਪਰੇ ਇਸ ਲਈ ਭਗਵੰਤ ਮਾਨ ਨੂੰ ਸਾਰੀਆਂ ਪਾਰਟੀਆਂ ਨਾਲ ਲੜਕੀ ਮੀਟਿੰਗ ਕਰਨੀ ਚਾਹੀਦੀ ਹੈ ਅਤੇ ਇਸ ਮੁੱਦੇ ਉਪਰ ਸਾਰਿਆਂ ਦੇ ਸੁਝਾਅ ਜਾਨਣੇ ਚਾਹੀਦੇ ਹਨ।ਕਿਉਂਕਿ ਦੂਸਰੀਆਂ ਪਾਰਟੀਆਂ ਵਿਚ ਅਜਿਹੇ ਨੇਤਾ ਵੀ ਹਨ ਜਿਨ੍ਹਾਂ ਨੇ ਉਹ ਦੌਰ ਦੇਖਿਆ ਹੈ ਅਤੇ ਉਨ੍ਹਾਂ ਨੂੰ ਪਤਾ ਹੈ ਕਿ ਕਿਸ ਤਰ੍ਹਾਂ ਅਜਿਹੀਆਂ ਘਟਨਾਵਾਂ ਨੂੰ ਕਾਬੂ ਕੀਤਾ ਜਾਣਾ ਚਾਹੀਦਾ ਹੈ।ਬਾਕੀ ਦੀ ਜਾਣਕਾਰੀ ਦੇ ਲਈ ਅਸੀਂ ਵੀਡੀਓ ਦਾ ਲਿੰਕ ਹੇਠ ਦਿੱਤਾ ਹੈ ਤੁਸੀਂ ਅੱਗੇ ਵੇਖ ਸਕਦੇ ਹੋ ਇਸੇ ਤਰ੍ਹਾਂ ਤਾਜ਼ਾ ਅਪਡੇਟਾਂ ਅਤੇ ਖ਼ਬਰਾਂ ਦੇ ਲਈ ਸਾਡੇ ਪੇਜ ਨੂੰ ਲਾਈਕ ਤੇ ਸ਼ੇਅਰ ਕਰੋ ਮਿਲਦੇ ਹਾਂ ਇਕ ਨਵੀਂ ਅਪਡੇਟ ਦੇ ਨਾਲ ਉਦੋਂ ਤੱਕ ਲਈ ਧੰਨਵਾਦ।

ਨੋਟ :ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ !

Leave a Reply

Your email address will not be published.