ਦੋਸਤੋ ਜਿਵੇਂ ਤੁਹਾਨੂੰ ਪਤਾ ਹੀ ਹੈ ਕਿ ਨਵਜੋਤ ਸਿੰਘ ਸਿੱਧੂ ਅਤੇ ਭਗਵੰਤ ਮਾਨ ਮੈਂ ਇੱਕ ਮੀਟਿੰਗ ਕੀਤੀ ਸੀ ਜਿਸ ਵਿੱਚ ਪੰਜਾਬ ਦੇ ਮੁੱਦਿਆਂ ਉਪਰ ਉਨ੍ਹਾਂ ਨੇ ਚਰਚਾ ਕੀਤੀ ਇਸ ਮੀਟਿੰਗ ਬਾਰੇ ਖੁਦ ਨਵਜੋਤ ਸਿੰਘ ਸਿੱਧੂ ਨੇ ਟਵੀਟ ਕਰਕੇ ਦੱਸਿਆ ਸੀ ਕਿ ਉਹ ਭਗਵੰਤ ਸਿੰਘ ਮਾਨ ਨੂੰ ਮਿਲਣ ਜਾ ਰਹੇ ਹਨ ।ਇਸ ਮੀਟਿੰਗ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਨਵਜੋਤ ਸਿੰਘ ਸਿੱਧੂ ਨੇ ਦੱਸਿਆ ਕਿ ਉਨ੍ਹਾਂ ਨੇ ਆਪਣੀ ਜ਼ਿੰਦਗੀ ਦੇ ਪੰਜਾਹ ਅਰਥਪੂਰਨ ਮਿੰਟ ਭਗਵੰਤ ਮਾਨ ਨਾਲ ਬਿਤਾਏ ਹਨ ਇਸ ਸਮੇਂ ਦੌਰਾਨ ਉਨ੍ਹਾਂ ਨੇ ਪੰਜਾਬ ਦੇ ਮੁੱਦਿਆਂ ਉੱਪਰ ਡੂੰਘਾਈ ਵਿਚ ਚਰਚਾ ਕੀਤੀ ਹੈ। ਉਨ੍ਹਾਂ ਨੇ ਦੱਸਿਆ ਕਿ ਉਨ੍ਹਾਂ ਨੇ ਭਗਵੰਤ ਮਾਨ ਨੂੰ ਇਹ ਅਪੀਲ ਕੀਤੀ ਹੈ ਕਿ ਪੰਜਾਬ ਵਿੱਚ ਟੈਂਡਰ ਸਿਸਟਮ ਬਣਾਇਆ ਜਾਵੇ
ਜਿਸ ਦਾ ਕੰਟਰੋਲ ਮੁੱਖ ਮੰਤਰੀ ਦੇ ਕੋਲ ਹੋਵੇ ਤਾਂ ਜੋ ਪੰਜਾਬ ਦੇ ਖਜ਼ਾਨੇ ਵਿਚ ਪੈਸੇ ਆ ਸਕਣ ਅਤੇ ਪੰਜਾਬ ਦੇ ਲੋਕਾਂ ਦੀ ਭਲਾਈ ਹੋਵੇਗੀ।ਇਸ ਤੋਂ ਇਲਾਵਾ ਨਕਲੀ ਸ਼ਰਾਬ ਦਾ ਮੁੱਦਾ ਵੀ ਨਵਜੋਤ ਸਿੰਘ ਸਿੱਧੂ ਨੇ ਉਠਾਇਆ ਨਕਲੀ ਸ਼ਰਾਬ ਤੋਂ ਇਲਾਵਾ ਕੇਬਲ ਮਾਫੀਆ ਵੀ ਕਾਫੀ ਚਰਚਾ ਵਿਚ ਰਹਿੰਦਾ ਹੈ ਜਿਸ ਨੂੰ ਕਾਬੂ ਕਰਨ ਉੱਤੇ ਉਨ੍ਹਾਂ ਨੇ ਭਗਵੰਤ ਮਾਨ ਨਾਲ ਗੱਲਬਾਤ ਕੀਤੀ।ਉਨ੍ਹਾਂ ਨੇ ਕਿਹਾ ਕਿ ਭਗਵੰਤ ਮਾਨ ਉਨ੍ਹਾਂ ਦੀਆਂ ਗੱਲਾਂ ਨਾਲ ਸਹਿਮਤ ਹਨ ਅਤੇ ਉਹ ਇਨ੍ਹਾਂ ਉੱਪਰ ਅਮਲ ਕਰਨਗੇ।ਨਵਜੋਤ ਸਿੰਘ ਸਿੱਧੂ ਨੇ ਕਿਹਾ ਕਿ ਉਹ ਆਪਣੇ ਅਸੂਲਾਂ ਤੋਂ ਨਹੀਂ ਹਟੇ ਵਜੇ ਵੀ ਪੰਜਾਬ ਦੇ ਹੱਕਾਂ ਲਈ ਆਵਾਜ਼ ਉਠਾਉਂਦੇ ਰਹਿਣਗੇ ।ਤੁਹਾਨੂੰ ਦਾਦੀ ਕਿ ਇਸ ਮੀਟਿੰਗ
ਬਾਰੇ ਜਾਣਕਾਰੀ ਦੇਣ ਤੋਂ ਬਾਅਦ ਪੰਜਾਬ ਕਾਂਗਰਸ ਦੇ ਕੁਝ ਵਿਧਾਇਕਾਂ ਨੇ ਇਸ ਦਾ ਵਿਰੋਧ ਵੀ ਕੀਤਾ ਸੀ ਅਤੇ ਕਿਹਾ ਸੀ ਕਿ ਸਿੱਧੂ ਸਾਬ੍ਹ ਮੈਂ ਕਿਹੜਾ ਪੀਐੱਚ ਡੀ ਕੀਤੀ ਹੈ ਕਿ ਉਹ ਅਰਥ ਸ਼ਾਸਤਰ ਪੜ੍ਹਾਉਣ ਚੱਲੇ ਹਨ।ਕੁਝ ਲੋਕਾਂ ਦਾ ਇਸ ਮੀਟਿੰਗ ਉਪਰ ਇਹ ਵੀ ਕਹਿਣਾ ਹੈ ਕਿ ਸ਼ਾਇਦ ਨਵਜੋਤ ਸਿੰਘ ਸਿੱਧੂ ਕਾਂਗਰਸ ਵਿਚ ਸ਼ਾਮਲ ਹੋਣ ਜਾ ਰਹੀ ਹੈ।ਪਰ ਹੁਣ ਦੇਖਣਾ ਹੋਵੇਗਾ ਇਸ ਮੀਟਿੰਗ ਦੇ ਕੀ ਸਿੱਟੇ ਨਿਕਲਦੇ ਹਨ।ਬਾਕੀ ਦੀ ਜਾਣਕਾਰੀ ਦੇ ਲਈ ਅਸੀਂ ਵੀਡੀਓ ਦਾ ਲਿੰਕ ਹੇਠ ਦਿੱਤਾ ਹੈ ਤੁਸੀਂ ਜਾ ਕੇ ਵੇਖ ਸਕਦੇ ਹੋ ਇਸੇ ਤਰ੍ਹਾਂ ਤਾਜ਼ਾ ਅਪਡੇਟਸ ਅਤੇ ਖ਼ਬਰਾਂ ਦੇ ਲਈ ਸਾਡੇ ਪੇਜ ਨੂੰ ਲਾਈਕ ਤੇ ਸ਼ੇਅਰ ਕਰੋ ਮਰਦੇ ਹਾਂ ਇਕ ਨਵੀਂ ਅਪਡੇਟ ਦੇ ਨਾਲ ਉਦੋਂ ਤੱਕ ਲਈ ਧੰਨਵਾਦ।
ਨੋਟ :ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ
ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ !