ਮਨੀਸ਼ਾ ਗੁਲਾਟੀ ਕੋਲ ਆਈ ਕੁੜੀ ਜੋ ਬੋਲ ਨਹੀਂ ਸਕਦੀ ਨੇ ਸਮਝਾਈ ਆਪਣੀ ਕਹਾਣੀ

Uncategorized

ਦੋਸਤੋ ਜਿਵੇਂ ਤੁਸੀਂ ਜਾਣਦੇ ਹੋ ਕਿ ਸੋਸ਼ਲ ਮੀਡੀਆ ਉੱਪਰ ਮਨੀਸ਼ਾ ਗੁਲਾਟੀ ਬਹੁਤ ਜ਼ਿਆਦਾ ਸਰਗਰਮ ਰਹਿੰਦੀਆਂ ਹਨ ਅਤੇ ਮਹਿਲਾਵਾਂ ਦੇ ਹੱਕ ਅਤੇ ਉਨ੍ਹਾਂ ਨੂੰ ਇਨਸਾਫ ਦਿਵਾਉਣ ਦੇ ਲਈ ਉਹ ਕਾਫੀ ਸਮੇਂ ਤੋਂ ਕੋਸ਼ਿਸ਼ਾਂ ਕਰ ਰਹੇ ਹਨ ਅਤੇ ਕਈ ਮਹਿਲਾਵਾਂ ਨੂੰ ਉਨ੍ਹਾਂ ਨੇ ਇਨਸਾਫ ਦਿਵਾਇਆ ਜਾਵੇ ਕਈ ਮਹਿਲਾਵਾਂ ਦੇ ਉਨ੍ਹਾਂ ਨੇ ਘਰ ਵਸਾਏ ਹਨ।ਅੱਜ ਉਨ੍ਹਾਂ ਨੇ ਸੋਸ਼ਲ ਮੀਡੀਆ ਉੱਪਰ ਇੱਕ ਹੋਰ ਵੀਡੀਓ ਪੋਸਟ ਕੀਤੀ ਜਿਸ ਵਿੱਚ ਉਨ੍ਹਾਂ ਨੇ ਦੱਸਿਆ ਕਿ ਕੁੱਝ ਮਹੀਨੇ ਪਹਿਲਾਂ ਉਨ੍ਹਾਂ ਕੋਲ ਇਕ ਬੱਚੀ ਆਈ ਸੀ ਜੋ ਨਾ ਤਾਂ ਬੋਲ ਸਕਦੀ ਹੈ ਅਤੇ ਨਾ ਹੀ ਸੁਣ ਸਕਦੀ ਹੈ।ਇਸ ਬੱਚੀ ਦਾ ਘਰਵਾਲਾ ਉਸ ਨੂੰ ਕੁੱਟਦਾ ਮਾਰਦਾ ਸੀ।ਪਰ ਉਹ ਡਰ ਜਾਂ ਆਪਣੇ ਘਰਦਿਆਂ ਦੇ ਪ੍ਰੈਸ਼ਰ ਦੇ ਕਾਰਨ ਆਵਾਜ਼ ਨਹੀਂ ਉਠਾ ਰਹੀ ਸੀ।

ਪਰ ਫਿਰ ਜਦੋਂ ਉਸ ਨੇ ਹਿੰਮਤ ਦਿਖਾਉਂਦੇ ਹੋਏ ਇਹ ਸਾਰੀ ਕਹਾਣੀ ਮਨੀਸ਼ਾ ਗੁਲਾਟੀ ਨੂੰ ਸੁਣਾਈ ਤਾਂ ਉਨ੍ਹਾਂ ਨੇ ਉਸ ਦੀ ਮਦਦ ਕੀਤੀ ਅਤੇ ਉਸ ਦੇ ਪਤੀ ਨਾਲ ਗੱਲਬਾਤ ਕੀਤੀ ਮਨੀਸ਼ਾ ਗੁਲਾਟੀ ਨੇ ਉਸਦੇ ਪਤੀ ਨੂੰ ਸਮਝਾਇਆ ਕਿ ਉਹ ਸੁਧਰ ਜਾਵੇ ਨਹੀਂ ਤਾਂ ਫਿਰ ਕਾਨੂੰਨੀ ਕਾਰਵਾਈ ਹੋਵੇਗੀ।ਜਿਸ ਤੋਂ ਬਾਅਦ ਉਸ ਦੇ ਪਤੀ ਨੇ ਉਸ ਨੂੰ ਕੁੱਟਣਾ ਮਾਰਨਾ ਬੰਦ ਕਰ ਦਿੱਤਾ ਹੈ ਅਤੇ ਅੱਜ ਉਹ ਬੱਚੀ ਦੁਬਾਰਾ ਮਨੀਸ਼ਾ ਗੁਲਾਟੀ ਕੋਲ ਆਈ ਹੈ ਅਤੇ ਉਸ ਨੇ ਸਮਝਾਇਆ ਹੈ ਕਿ ਉਹ ਹੁਣ ਬਿਲਕੁਲ ਠੀਕ ਹੈ ਅਤੇ ਉਸ ਦਾ ਪਤੀ ਹੁਣ ਬਿਲਕੁਲ ਵੀ ਉਸ ਨੂੰ ਪ੍ਰੇਸ਼ਾਨ ਨਹੀਂ ਕਰਦਾ।ਇਹ ਮਹਿਲਾ

ਇੱਕ ਵੀਡੀਓ ਬਣਾ ਕੇ ਦੂਸਰਿਆਂ ਨੂੰ ਵੀ ਸੰਦੇਸ਼ ਦੇਣਾ ਚਾਹੁੰਦੀ ਸੀ ਕੀ ਉਹ ਵੀ ਆਪਣੇ ਹੱਕਾਂ ਲਈ ਆਵਾਜ਼ ਉਠਾਉਣ ਅਤੇ ਜੇਕਰ ਉਨ੍ਹਾਂ ਨਾਲ ਕਿਸੇ ਵੀ ਹਾਲਾਤ ਵਿੱਚ ਜ਼ੁਲਮ ਹੁੰਦੇ ਹਨ ਤਾਂ ਬਰਦਾਸ਼ਤ ਨਹੀਂ ਕੀਤੇ ਜਾਣੇ ਚਾਹੀਦੇ ਉਨ੍ਹਾਂ ਨੂੰ ਇਨਸਾਫ ਜ਼ਰੂਰ ਮਿਲਣਾ ਚਾਹੀਦਾ ਹੈ।ਕਿਉਂਕਿ ਕਾਨੂੰਨ ਉਨ੍ਹਾਂ ਨੂੰ ਵੀ ਬਰਾਬਰ ਹੱਕ ਦਿੰਦਾ ਹੈ ਤਾਂ ਜੋ ਉਹ ਆਪਣੀ ਜ਼ਿੰਦਗੀ ਚੰਗੀ ਬਤੀਤ ਕਰ ਸਕਣ।ਤੁਹਾਡੇ ਇਸ ਬਾਰੇ ਕੀ ਵਿਚਾਰ ਹਨ ਸਾਨੂੰ ਕੁਮੈਂਟ ਕਰਕੇ ਜ਼ਰੂਰ ਦੱਸੋ ਇਸੇ ਤਰ੍ਹਾਂ ਤਾਜ਼ਾ ਅਪਡੇਟਾਂ ਅਤੇ ਖ਼ਬਰਾਂ ਦੇ ਲਈ ਸਾਡੇ ਪੇਜ ਨੂੰ ਲਾਈਕ ਤੇ ਸ਼ੇਅਰ ਕਰੋ ਮਿਲਦੇ ਹਾਂ ਇਕ ਨਵੀਂ ਅਪਡੇਟ ਦੇ ਨਾਲ ਉਦੋਂ ਤੱਕ ਲਈ ਧੰਨਵਾਦ।

ਨੋਟ :ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ !

Leave a Reply

Your email address will not be published. Required fields are marked *