ਪੰਜਾਬ ਦੇ ਇਸ ਮੰਦਰ ਵਿੱਚ ਮਿਲੀਆਂ ਦੋ ਲਾ ਸ਼ਾਂ,ਮੰਦਿਰ ਵਾਲੇ ਅੰਦਰ ਹੀ ਲੱਗੇ ਸਨ

Uncategorized

ਦੋਸਤੋ ਮਿਲੀ ਜਾਣਕਾਰੀ ਦੇ ਮੁਤਾਬਕ ਇੱਕ ਵੱਡੀ ਖ਼ਬਰ ਸਾਡੇ ਸਾਹਮਣੇ ਪਟਿਆਲਾ ਤੋਂ ਆ ਰਹੀ ਹੈ ਜਿਥੇ ਇਕ ਮੰਦਿਰ ਦੇ ਵਿੱਚ ਦੋ ਬਜ਼ੁਰਗ ਬਾਬਿਆਂ ਦੀ ਮੌਤ ਹੋ ਜਾਂਦੀ ਹੈ ਅਤੇ ਉਨ੍ਹਾਂ ਨੂੰ ਮੰਦਰ ਦੀ ਪ੍ਰਬੰਧਕ ਕਮੇਟੀ ਦੁਆਰਾ ਮੰਦਿਰ ਦੇ ਅੰਦਰ ਹੀ ਟੋਆ ਪੁੱਟ ਕੇ ਦਫਨਾਉਣ ਦੀ ਕੋਸ਼ਿਸ਼ ਕੀਤੀ ਜਾਂਦੀ ਹੈ।ਜਿਸ ਦੀ ਖ਼ਬਰ ਜਦੋਂ ਪੁਲਸ ਪ੍ਰਸ਼ਾਸਨ ਨੂੰ ਲੱਗਦੀ ਹੈ ਤਾਂ ਉਹ ਮੌਕੇ ਤੇ ਪਹੁੰਚ ਕੇ ਇਹ ਪੂਰੀ ਕਾਰਵਾਈ ਨੂੰ ਰੁਕਵਾ ਦਿੰਦੀ ਹੈ।ਪੁਲੀਸ ਅਧਿਕਾਰੀ ਉਨ੍ਹਾਂ ਦੀਆਂ ਲਾਸ਼ਾਂ ਨੂੰ ਕਬਜ਼ੇ ਵਿੱਚ ਲੈ ਲੈਂਦੇ ਹਨ ਅਤੇ ਉਨ੍ਹਾਂ ਨੂੰ ਪੋਸਟਮਾਰਟਮ ਦੇ ਲਈ ਭੇਜ ਦਿੱਤਾ ਜਾਂਦਾ ਹੈ।ਤੁਹਾਨੂੰ ਦੱਸ ਦਈਏ ਕਿ ਇਸ ਬਾਰੇ ਜਾਣਕਾਰੀ ਉੱਥੋਂ ਦੇ ਆਮ ਲੋਕਾਂ ਨੇ ਪ੍ਰਸ਼ਾਸਨ ਨੂੰ ਦਿੱਤੀ ਸੀ

ਕਿਉਂਕਿ ਮੰਦਰ ਦੇ ਦਰਵਾਜ਼ੇ ਸਵੇਰ ਤੋਂ ਹੀ ਬੰਦ ਸਨ ਅਤੇ ਜਦੋਂ ਲੋਕਾਂ ਨੇ ਇਸ ਬਾਰੇ ਪਤਾ ਲਗਾਉਣ ਦੀ ਕੋਸ਼ਿਸ਼ ਕੀਤੀ ਤਾਂ ਇਹ ਸਾਰਾ ਮਾਮਲਾ ਸਾਹਮਣੇ ਆ ਗਿਆ।ਇਨ੍ਹਾਂ ਬਾਬਿਆਂ ਨੂੰ ਦੱਬਣ ਦੇ ਲਈ ਕਬਰਾਂ ਵੀ ਪੁੱਟ ਦਿੱਤੀਆਂ ਗਈਆਂ ਸਨ।ਇਸ ਬਾਰੇ ਮੰਦਰ ਦੀ ਸਾਧਵੀ ਦਾ ਇਹ ਕਹਿਣਾ ਹੈ ਕਿ ਉਹ ਆਪਣੇ ਰੀਤੀ ਰਿਵਾਜਾਂ ਅਨੁਸਾਰ ਉਨ੍ਹਾਂ ਦਾ ਸਸਕਾਰ ਕਰ ਰਹੇ ਹਨ ਅਤੇ ਇਨ੍ਹਾਂ ਦੋਵਾਂ ਦੀ ਮੌਤ ਦਿਲ ਦਾ ਦੌਰਾ ਪੈਣ ਦੇ ਕਾਰਨ ਹੋਈ ਹੈ।ਪਰ ਪੁਲੀਸ ਨੂੰ ਇਸ ਉੱਪਰ ਸ਼ੱਕ ਹੋਇਆ ਕਿ ਇਕੋ ਦਮ ਦੋਵਾਂ ਦੀ ਮੌਤ ਕਿਵੇਂ ਹੋ ਸਕਦੀ ਇਸ ਦੇ ਲਈ ਉਨ੍ਹਾਂ ਨੇ ਲਾਸ਼ ਪੋਸਟਮਾਰਟਮ ਲਈ ਭੇਜ

ਦਿੱਤੀ ਹੈ ਜਿਸ ਤੋਂ ਬਾਅਦ ਪੂਰੀ ਸੱਚਾਈ ਸਾਹਮਣੇ ਆ ਜਾਵੇਗੀ ਕੀ ਇਸ ਪਿੱਛੇ ਕੋਈ ਸਾਜ਼ਿਸ਼ ਤਾਂ ਨਹੀਂ।ਤੁਹਾਨੂੰ ਦੱਸ ਦਈਏ ਕਿ ਇਹ ਬਾਬੇ ਪਿਛਲੇ ਵੀਹ ਸਾਲਾਂ ਤੋਂ ਇਸੇ ਮੰਦਰ ਵਿੱਚ ਰਹਿ ਰਹੇ ਸਨ।ਪੁਲੀਸ ਅਧਿਕਾਰੀਆਂ ਨੇ ਦੱਸਿਆ ਕਿ ਫਿਲਹਾਲ ਉਨ੍ਹਾਂ ਨੇ ਕੋਈ ਵੀ ਕਾਰਵਾਈ ਨਹੀਂ ਕੀਤੀ ਜੇਕਰ ਪੋਸਟਮਾਰਟਮ ਵਿੱਚ ਕੁਝ ਗ਼ਲਤ ਆਉਂਦਾ ਹੈ ਤਾਂ ਉਹ ਕਾਰਵਾਈ ਜ਼ਰੂਰ ਕਰਨਗੇ।ਤੁਹਾਡੇ ਇਸ ਬਾਰੇ ਕੀ ਵਿਚਾਰ ਹਨ ਸਾਨੂੰ ਕੁਮੈਂਟ ਕਰਕੇ ਜ਼ਰੂਰ ਦੱਸੋ ਇਸੇ ਤਰ੍ਹਾਂ ਤਾਜ਼ਾ ਅਪਡੇਟਾਂ ਅਤੇ ਖ਼ਬਰਾਂ ਦੇ ਲਈ ਸਾਡੇ ਪੇਜ ਨੂੰ ਲਾਈਕ ਤੇ ਸ਼ੇਅਰ ਕਰੋ ਮਿਲਦੇ ਹਾਂ ਇਕ ਨਵੀਂ ਅਪਡੇਟ ਦੇ ਨਾਲ ਉਦੋਂ ਤੱਕ ਲਈ ਧੰਨਵਾਦ।

ਨੋਟ :ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ !

Leave a Reply

Your email address will not be published. Required fields are marked *