ਭਗਵੰਤ ਮਾਨ ਨੇ ਨੌਜਵਾਨਾਂ ਨੂੰ ਦਿੱਤੀ ਖੁਸ਼ਖਬਰੀ,ਸਾਂਝੀਆਂ ਕੀਤੀਆਂ ਇਹ ਗੱਲਾਂ

Uncategorized

ਦੋਸਤ ਜਿਵੇਂ ਤੁਹਾਨੂੰ ਪਤਾ ਈ ਐ ਜਦੋਂ ਤੋਂ ਆਮ ਆਦਮੀ ਪਾਰਟੀ ਦੀ ਸਰਕਾਰ ਆਈ ਹੈ ਜੀਐਮ ਭਗਵੰਤ ਮਾਨ ਬਹੁਤ ਜ਼ਿਆਦਾ ਸਰਗਰਮ ਹਨ ਅਤੇ ਹਰ ਰੋਜ਼ ਉਹ ਕਿਤੇ ਨਾ ਕਿਤੇ ਪੰਜਾਬ ਦੇ ਕੋਨੇ ਵਿੱਚ ਸਮਾਗਮਾਂ ਵਿੱਚ ਸ਼ਾਮਿਲ ਹੋ ਰਹੇ ਹਨ।ਅੱਜ ਵੀ ਪੀ ਭਗਵੰਤ ਮਾਨ ਨੇ ਇਕ ਸਮਾਗਮ ਦੌਰਾਨ ਪੰਜਾਬ ਦੇ ਨੌਜਵਾਨਾਂ ਨੂੰ ਸੰਬੋਧਨ ਕਰਦੇ ਹੋਏ ਕਈ ਅਹਿਮ ਗੱਲਾਂ ਕੀਤੀਆਂ।ਉਨ੍ਹਾਂ ਨੇ ਕਿਹਾ ਕਿ ਪੰਜਾਬ ਦੇ ਨੌਜਵਾਨਾਂ ਨੂੰ ਨੌਕਰੀਆਂ ਦਿੱਤੀਆਂ ਜਾਣਗੀਆਂ ਅਤੇ ਸਰਕਾਰ ਦੀ ਇਹ ਪਹਿਲ ਹੋਵੇਗੀ ਕਿ ਪੰਜਾਬ ਦੇ ਨੌਜਵਾਨਾਂ ਨੂੰ ਉਨ੍ਹਾਂ ਦੇ ਇਲਾਕਿਆਂ ਵਿਚ ਨੌਕਰੀਆਂ ਮਿਲਣ ਤਾਂ ਜੋ ਉਨ੍ਹਾਂ ਨੂੰ ਵੀ ਸਮੱਸਿਆਵਾਂ ਦਾ ਸਾਹਮਣਾ ਨਾ ਕਰਨਾ ਪਵੇ।

ਪਰ ਇਸ ਦੇ ਨਾਲ ਹੀ ਭਗਵੰਤ ਮਾਨ ਦਾ ਇਹ ਵੀ ਕਹਿਣਾ ਸੀ ਕਈ ਲੋਕ ਅਜਿਹਾ ਵੀ ਸੋਚਦੇ ਹਨ ਕਿ ਉਨ੍ਹਾਂ ਨੂੰ ਘਰ ਦੇ ਨਜ਼ਦੀਕ ਹੀ ਨੌਕਰੀ ਮਿਲ ਜਾਵੇ ਅਜਿਹਾ ਸੰਭਵ ਨਹੀਂ ਪਰ ਹਾਂ ਸਰਕਾਰ ਉਨ੍ਹਾਂ ਦੇ ਲਈ ਕੰਮ ਜ਼ਰੂਰ ਕਰੇ।ਉਨ੍ਹਾਂ ਨੇ ਦੱਸਿਆ ਕਿ ਜਿੰਨੇ ਵੀ ਲੋਕ ਕਾਮਯਾਬ ਹੁੰਦੇ ਹਨ ਉਹ ਆਪਣੇ ਜੱਦੀ ਪਿੰਡ ਤੋਂ ਦੂਰ ਜਾ ਕੇ ਹੀ ਕਾਮਯਾਬ ਹੋਏ ਹਨ ਇਸ ਲਈ ਉਨ੍ਹਾਂ ਨੇ ਉਦਾਹਰਣ ਸ਼ਾਹਰੁਖ ਖ਼ਾਨ ਅਤੇ ਅਮਿਤਾਭ ਬੱਚਨ ਦੀ ਦਿੱਤੀ ਇਨ੍ਹਾਂ ਦਾ ਜੱਦੀ ਪਿੰਡ ਦਿੱਲੀ ਅਤੇ ਅਲਾਹਾਬਾਦ ਪਰ ਉਨ੍ਹਾਂ ਦੀ ਕਰਮਭੂਮੀ ਮੁੰਬਈ ਰਹੀ ਜਿੱਥੇ ਉਨ੍ਹਾਂ ਨੂੰ ਕਾਮਯਾਬੀ ਮਿਲੀ ਇਸ ਦੇ ਨਾਲ ਹੀ ਭਗਵੰਤ ਮਾਨ ਨੇ ਭਗਤ ਸਿੰਘ ਬਾਰੇ ਬੋਲਦਿਆਂ ਵੀ ਕਿਹਾ ਕਿ

ਉਨ੍ਹਾਂ ਦਾ ਜੱਦੀ ਪਿੰਡ ਖਟਕੜ ਕਲਾਂ ਸੀ ਪਰ ਉਹ ਲਾਹੌਰ ਤੋਂ ਲੈ ਕੇ ਯੂਪੀ ਤੱਕ ਆਪਣੇ ਦੇਸ਼ ਦੇ ਲਈ ਘੁੰਮਦੇ ਰਹੇ ਹਨ।ਉਨ੍ਹਾਂ ਨੇ ਕਿਹਾ ਕਿ ਜੇਕਰ ਦੇਸ਼ ਦੇ ਲਈ ਕੰਮ ਕਰਨ ਦਾ ਜਨੂੰਨ ਹੋਵੇ ਤਾਂ ਕਿਤੋਂ ਵੀ ਕੀਤਾ ਜਾ ਸਕਦਾ।ਤੁਹਾਡੇ ਇਸ ਬਾਰੇ ਕੀ ਵਿਚਾਰ ਹਨ ਸਾਨੂੰ ਕੁਮੈਂਟ ਕਰਕੇ ਜ਼ਰੂਰ ਦੱਸੋ।ਬਾਕੀ ਦੀ ਜਾਣਕਾਰੀ ਦੇ ਲਈ ਅਸੀਂ ਵੀਡੀਓ ਦਾ ਲਿੰਕ ਹੇਠ ਦਿੱਤਾ ਹੈ ਤੁਸੀਂ ਜਾ ਕੇ ਵੇਖ ਸਕਦੇ ਹੋ ਇਸੇ ਤਰ੍ਹਾਂ ਤਾਜ਼ਾ ਅਪਡੇਟਾਂ ਅਤੇ ਖ਼ਬਰਾਂ ਦੇ ਲਈ ਸਾਡੇ ਪੇਜ ਨੂੰ ਲਾਈਕ ਤੇ ਸ਼ੇਅਰ ਕਰੋ ਮਿਲਦੇ ਹਾਂ ਇਕ ਨਵੀਂ ਅਪਡੇਟ ਦੇ ਨਾਲ ਉਦੋਂ ਤੱਕ ਲਈ ਸਾਨੂੰ ਦਿਓ ਇਜਾਜ਼ਤ ਧੰਨਵਾਦ।

ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ !

Leave a Reply

Your email address will not be published. Required fields are marked *