ਇਹ ਬੀਬੀ ਕਹਿੰਦੀ ਸਾਡੇ ਘਰ ਚਿੱਟਾ ਏਦਾਂ ਹੀ,ਕਰ ਲਓ ਜੋ ਕਰਨਾ ਹੈ

Uncategorized

ਦੋਸਤ ਜਿਵੇਂ ਤੁਹਾਨੂੰ ਪਤਾ ਹੀ ਹੈ ਕਿ ਸੋਸ਼ਲ ਮੀਡੀਆ ਦਾ ਜ਼ਮਾਨਾ ਹੈ ਅਤੇ ਆਏ ਦਿਨ ਸੋਸ਼ਲ ਮੀਡੀਆ ਉੱਪਰ ਕੋਈ ਨਾ ਕੋਈ ਵੀਡੀਓ ਵਾਇਰਲ ਹੁੰਦੀ ਰਹਿੰਦੀ ਹੈ ਹੁਣ ਸੋਸ਼ਲ ਮੀਡੀਆ ਉੱਪਰ ਇੱਕ ਮੁੱਦਾ ਬਹੁਤ ਜ਼ਿਆਦਾ ਚੱਲ ਰਿਹਾ ਹੈ ਇਹ ਇੱਕ ਨਸ਼ੇ ਨਾਲ ਸਬੰਧਤ ਮੁੱਦਾ ਹੈ।ਦਰਅਸਲ ਇਕ ਔਰਤ ਦੀ ਕਾਲ ਰਿਕਾਰਡਿੰਗ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਹੈ ਜਿਸ ਵਿੱਚ ਉਹ ਸ਼ਰ੍ਹੇਆਮ ਆਪਣੇ ਪਿੰਡ ਵਾਲਿਆਂ ਨੂੰ ਧਮਕੀਆਂ ਦੇ ਰਹੀ ਹੈ।ਇਹ ਰਿਕਾਰਡਿੰਗ ਕਿੱਥੋਂ ਦੀ ਹੈ ਅਜੇ ਤਕ ਇਸ ਬਾਰੇ ਕੁਝ ਨਹੀਂ ਪਤਾ ਚੱਲ ਸਕਿਆ ਪਰ ਜਿਸ ਤਰ੍ਹਾਂ ਇਸ ਮਹਿਲਾ ਉੱਪਰ ਕਾਰਵਾਈ ਕਰਨੀ ਮੰਗ ਉੱਠੀ ਹੈ ਇਸ ਬਾਰੇ ਵੀ ਛੇਤੀ ਹੀ ਪਤਾ ਚੱਲ ਜਾਵੇਗਾ।

ਦਰਅਸਲ ਇਹ ਮਹਿਲਾ ਆਪਣੇ ਪਿੰਡ ਵਾਲਿਆਂ ਨੂੰ ਇਹ ਕਹਿ ਰਹੀ ਹੈ ਕੀ ਉਸ ਦੇ ਘਰ ਚਿੱਟਾ ਵੇਚਣ ਜਾਂ ਲਾਉਣ ਵਾਲੇ ਮੁੰਡੇ ਆਉਂਦੇ ਹਨ ਉਨ੍ਹਾਂ ਨੂੰ ਰੋਕਿਆ ਨਾ ਜਾਵੇ।ਜੇਕਰ ਕੋਈ ਪਿੰਡ ਦਾ ਉਨ੍ਹਾਂ ਨੂੰ ਰੋਕਦਾ ਹੈ ਤਾਂ ਇਹ ਉਸ ਦਾ ਉਹ ਹੱਲ ਕਰੇਗਾ ਕਿਉਂ ਯਾਦ ਰੱਖਣਗੇ।ਇਹ ਮਹਿਲਾ ਕਹਿੰਦੀ ਹੈ ਕਿ ਉਸਦੇ ਘਰ ਚਿੱਟਾ ਵੇਚਣ ਵਾਲੇ ਆਉਣਗੇ ਉਨ੍ਹਾਂ ਨੂੰ ਕੋਈ ਰੋਕ ਕੇ ਵਿਖਾਵੇ।ਇਸ ਦੇ ਨਾਲ ਹੀ ਇਹ ਆਮ ਆਦਮੀ ਪਾਰਟੀ ਦੇ ਵਰਕਰਾਂ ਨੂੰ ਵੀ ਚਿਤਾਵਨੀ ਦਿੰਦੀ ਹੈ ਕੀ ਉਹ ਭਗਵੰਤ ਮਾਨ ਤੋਂ ਨਹੀਂ ਡਰਦੀ ਭਗਵੰਤ ਮਾਨ ਤੋਂ ਜੋ ਕੁਝ ਹੁੰਦਾ ਹੈ ਉਹ ਕਰ ਲਵੇ ਉਸ ਨੂੰ ਕਿਸੇ ਦਾ ਡਰ ਨਹੀਂ ਮਾਰਿਆ।ਉਸ ਦੇ ਘਰ ਵਿਚ ਜੋ ਹੋ ਜਾਵੇਗੀ ਉਹੀ ਹੋਵੇਗਾ।

ਹੁਣ ਤੁਸੀਂ ਆਪ ਹੀ ਦੱਸੋ ਕਿ ਅਜਿਹੇ ਲੋਕਾਂ ਦਾ ਕੀ ਕੀਤਾ ਜਾਵੇ ਜੋ ਸ਼ਰ੍ਹੇਆਮ ਪੰਜਾਬ ਵਿਚ ਚਿੱਟਾ ਪੀਣ ਜਾਂ ਵੇਚਣ ਦੀਆਂ ਗੱਲਾਂ ਕਰ ਰਹੇ ਅਤੇ ਚਿੱਟੇ ਦੇ ਵਪਾਰੀਆਂ ਨੂੰ ਰੋਕਣ ਵਾਲਿਆਂ ਉੱਪਰ ਇਹ ਕਾਰਵਾਈ ਦੀ ਧਮਕੀ ਦੇ ਰਹੇ ਹਨ।ਅਜਿਹੇ ਮਾਮਲੇ ਪਹਿਲਾਂ ਵੀ ਹੋਏ ਹਨ ਜਦੋਂ ਚਿੱਟੇ ਦੇ ਵਪਾਰੀਆਂ ਨੇ ਉਨ੍ਹਾਂ ਨੂੰ ਪੜ੍ਹਾਉਣ ਵਾਲਿਆਂ ਉੱਪਰ ਹਮਲੇ ਕੀਤੇ ਅਤੇ ਕਾਰਵਾਈਆਂ ਕਰਨੀਆਂ ਜਿਸ ਦੇ ਚੱਲਦੇ ਹੀ ਲੋਕ ਅਜਿਹੇ ਮਸਲਿਆਂ ਵਿੱਚ ਨਹੀਂ ਪੈਂਦੇ।ਤੁਹਾਡੇ ਇਸ ਬਾਰੇ ਕੀ ਵਿਚਾਰ ਹਨ ਸਾਨੂੰ ਕੁਮੈਂਟ ਕਰਕੇ ਜ਼ਰੂਰ ਦੱਸੋ।ਇਸੇ ਤਰ੍ਹਾਂ ਤਾਜ਼ਾ ਅਪਡੇਟਾਂ ਅਤੇ ਖ਼ਬਰਾਂ ਦੇ ਲਈ ਸਾਡੇ ਪੇਜ ਨੂੰ ਲਾਈਕ ਤੇ ਸ਼ੇਅਰ ਕਰੋ।ਮਿਲਦੇ ਹਾਂ ਇਕ ਨਵੀਂ ਅਪਡੇਟ ਦੇ ਨਾਲ ਉਦੋਂ ਤਕ ਲਈ ਸਾਨੂੰ ਦਿਉ ਇਜਾਜ਼ਤ ਧੰਨਵਾਦ।

ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ

Leave a Reply

Your email address will not be published. Required fields are marked *