ਵਿਹਲੜਾਂ ਲਈ ਰਾਹ ਦਸੇਰਾ ਬਣਿਆ ਇਹ ਔਰਤ,ਸਰਕਾਰੀ ਸਕੀਮਾਂ ਰਾਹੀਂ ਚਲਾਏ ਆਪਣੇ ਕਾਰੋਬਾਰ

Uncategorized

ਭਾਰਤ ਦੀ ਸਰਕਾਰ ਪਿੰਡਾਂ ਵਿੱਚ ਰਹਿਣ ਵਾਲੀਆਂ ਔਰਤਾਂ ਦੇ ਲਈਏ ਸਮੇਂ ਸਮੇਂ ਤੇ ਸਕੀਮਾਂ ਲੈ ਕੇ ਆਉਂਦੀ ਰਹਿੰਦੀ ਹੈ ਤਾਂ ਜੋ ਔਰਤਾਂ ਨੂੰ ਆਤਮ ਨਿਰਭਰ ਬਣਾਇਆ ਜਾ ਸਕੇ ਕਈ ਵਾਰ ਅਜਿਹੀਆਂ ਸਕੀਮਾਂ ਦਾ ਪਤਾ ਆਮ ਪਿੰਡਾਂ ਦੀਆਂ ਔਰਤਾਂ ਨੂੰ ਨਹੀਂ ਲੱਗਦਾ ਜਿਸ ਕਾਰਨ ਉਹ ਅਜਿਹੀਆਂ ਸਕੀਮਾਂ ਤੋਂ ਵਾਂਝੇ ਹੀ ਰਹਿ ਜਾਂਦੀਆਂ ਹਨ।ਪਰ ਹਲਕਾ ਲੰਬੀ ਦੇ ਪਿੰਡਾਂ ਵਿੱਚ ਦਿਹਾਤੀ ਸਵੈ ਜੀਵਿਕਾ ਮਿਸ਼ਨ ਦੇ ਤਹਿਤ ਚਲਾਈਆਂ ਗਈਆਂ ਸਕੀਮਾਂ ਦਾ ਔਰਤਾਂ ਵੱਲੋਂ ਲਾਭ ਉਠਾਇਆ ਜਾ ਰਿਹਾ ਹੈ ਅਤੇ ਉਹ ਸਕੀਮ ਦੇ ਅਧੀਨ ਲੋਨ ਲੈ ਕੇ ਆਪਣੇ ਆਪਣੇ ਛੋਟੇ ਛੋਟੇ ਬਿਜ਼ਨਸ ਸ਼ੁਰੂ ਕਰ ਰਹੀਆਂ ਅਤੇ ਆਪਣੇ ਪਰਿਵਾਰ ਦਾ ਪਾਲਣ ਪੋਸ਼ਣ ਉਨ੍ਹਾਂ ਵੱਲੋਂ ਕੀਤਾ ਜਾ ਰਿਹਾ ਹੈ

ਤੁਹਾਨੂੰ ਦੱਸ ਦਈਏ ਕਿ ਸਰਕਾਰ ਵੱਲੋਂ ਇਹ ਲੋਨ ਔਰਤਾਂ ਦੇ ਗਰੁੱਪਾਂ ਨੂੰ ਦਿੱਤਾ ਜਾਂਦਾ ਹੈ ਜਿਨ੍ਹਾਂ ਨੂੰ ਸੈਲਫ ਹੈਲਪ ਗਰੁੱਪ ਕਿਹਾ ਜਾਵੇਗਾ ਇਨ੍ਹਾਂ ਨੂੰ ਲੋਨ ਦੀ ਰਾਸ਼ੀ ਦਿੱਤੀ ਜਾਂਦੀ ਜਿਸ ਤੋਂ ਬਾਅਦ ਇਹ ਔਰਤਾਂ ਇਕੱਠੀਆਂ ਕੋਈ ਵੀ ਕਾਰੋਬਾਰ ਸ਼ੁਰੂ ਕਰ ਸਕਦੀਅਾਂ ਹਨ।ਇੱਥੇ ਜਦੋਂ ਪੱਤਰਕਾਰਾਂ ਨੇ ਹਲਕਾ ਲੰਬੀ ਦੇ ਪਿੰਡਾਂ ਵਿੱਚ ਔਰਤਾਂ ਨਾਲ ਗੱਲਬਾਤ ਕੀਤੀ ਤਾਂ ਉਨ੍ਹਾਂ ਨੇ ਦੱਸਿਆ ਕਿ ਉਨ੍ਹਾਂ ਨੇ ਇਸ ਸਕੀਮ ਦਾ ਲਾਭ ਉਠਾਉਂਦੇ ਹੋਏ ਚੰਗਾ ਕਾਰੋਬਾਰ ਸ਼ੁਰੂ ਕੀਤਾ ਹੈ।ਇਹ ਏਕਤਾ ਗਰੁੱਪ ਨਾਮ ਦੇ ਮਹਿਲਾ ਸੰਗਠਨ ਨੇ ਗੰਡੋਇਆਂ ਦੀ ਖਾਦ ਬਣਾਉਣ ਦਾ ਕੰਮ ਲੋਨ ਲੈ ਕੇ ਸ਼ੁਰੂ ਕੀਤਾ ਜਿਸ ਵਿੱਚ ਉਨ੍ਹਾਂ ਨੂੰ ਹੁਣ ਚੰਗੀ ਆਮਦਨ ਹੋ ਰਹੀ ਹੈ।

ਇਸ ਤੋਂ ਇਲਾਵਾ ਕੁਝ ਔਰਤਾਂ ਵੱਲੋਂ ਪਾਰਲਰ ਅਤੇ ਸਿਲਾਈ ਦੇ ਕੰਮਾਂ ਨੂੰਹ ਸ਼ੁਰੂ ਕੀਤਾ ਗਿਆ ਹੈ ਇਸ ਤੋਂ ਵੀ ਉਨ੍ਹਾਂ ਨੂੰ ਚੰਗੀ ਆਮਦਨ ਪ੍ਰਾਪਤ ਹੋ ਜਾਂਦੀ ਹੈ ਅਤੇ ਇਲਾਕੇ ਦੀਆਂ ਔਰਤਾਂ ਇਸ ਸਕੀਮ ਤੋਂ ਬਹੁਤ ਜ਼ਿਆਦਾ ਖ਼ੁਸ਼ ਹਨ ਉਨ੍ਹਾਂ ਦਾ ਕਹਿਣਾ ਹੈ ਕਿ ਸਰਕਾਰ ਨੇ ਅਜਿਹੀਆਂ ਹੋਰ ਵੀ ਸਕੀਮਾਂ ਚਲਾਉਣੀਆਂ ਚਾਹੀਦੀਆਂ ਹਨ ਤਾਂ ਔਰਤਾਂ ਨੂੰ ਪਿੰਡਾਂ ਵਿੱਚ ਰੁਜ਼ਗਾਰ ਮਿਲ ਸਕੇ।ਬਾਕੀ ਦੀ ਜਾਣਕਾਰੀ ਦੇ ਲਈ ਅਸੀਂ ਵੀਡੀਓ ਦਾ ਲਿੰਕ ਹੇਠ ਦਿੱਤਾ ਹੈ ਤੁਸੀਂ ਅੱਗੇ ਵੇਖ ਸਕਦੇ ਹੋ ਇਸੇ ਤਰ੍ਹਾਂ ਤਾਜ਼ਾ ਖ਼ਬਰਾਂ ਅਤੇ ਅਪਡੇਟਸ ਦੇ ਲਈ ਸਾਡੇ ਪੇਜ ਨੂੰ ਲਾਈਕ ਤੇ ਸ਼ੇਅਰ ਕਰੋ ਮਿਲਦੇ ਹਾਂ ਇਕ ਨਵੀਂ ਅਪਡੇਟ ਦੇ ਨਾਲ ਉਦੋਂ ਤੱਕ ਲਈ ਧੰਨਵਾਦ।

ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ !

Leave a Reply

Your email address will not be published.