ਇਸ ਪੁਲੀਸ ਅਧਿਕਾਰੀ ਨੇ ਗ਼ਰੀਬ ਬੱਚਿਆਂ ਨਾਲ ਮਨਾਇਆ ਆਪਣਾ ਜਨਮਦਿਨ,ਵੀਡੀਓ ਹੋਈ ਵਾਇਰਲ

Uncategorized

ਦੋਸਤੋ ਤੁਸੀਂ ਅਕਸਰ ਹੀ ਸੁਣਿਆ ਹੋਵੇਗਾ ਕਿ ਪੰਜਾਬ ਪੁਲੀਸ ਬਹੁਤ ਧੱਕਾ ਕਰਦੀ ਹੈ ਅਤੇ ਆਮ ਲੋਕਾਂ ਨਾਲ ਪੰਜਾਬ ਪੁਲੀਸ ਦਾ ਵਤੀਰਾ ਬਿਲਕੁਲ ਵੀ ਠੀਕ ਨਹੀਂ ਹੁੰਦਾ।ਇਹ ਕੁਝ ਮੁਲਾਜ਼ਮਾਂ ਦੇ ਚੱਲਦੇ ਪੂਰੇ ਹੀ ਪੰਜਾਬ ਪੁਲੀਸ ਨੂੰ ਲੋਕ ਮਾੜਾ ਆਖ ਦਿੰਦੇ।ਪਰ ਅੱਜ ਅਸੀਂ ਤੁਹਾਨੂੰ ਇਕ ਅਜਿਹੀ ਖ਼ਬਰ ਦੱਸਣ ਜਾ ਰਹੇ ਹਾਂ ਜਿਸ ਤੋਂ ਬਾਅਦ ਤੁਹਾਡਾ ਵੀ ਪੰਜਾਬ ਪੁਲਸ ਦੇ ਪ੍ਰਤੀ ਨਜ਼ਰੀਆ ਬਦਲੇਗਾ।ਦਰਅਸਲ ਸੋਸ਼ਲ ਮੀਡੀਆ ਤੇ ਇਕ ਵੀਡੀਓ ਵਾਇਰਲ ਹੋ ਰਹੀ ਹੈ ਜਿਸ ਵਿਚ ਇਕ ਪੁਲੀਸ ਅਧਿਕਾਰੀ ਗ਼ਰੀਬ ਬੱਚਿਆਂ ਨਾਲ ਜਨਮ ਦਿਨ ਮਨਾਉਂਦੇ ਉਏ ਕੇਕ ਕੱਟਦੇ ਨਜ਼ਰ ਆ ਰਹੇ ਹਨ ।ਇਹ ਵੀਡੀਓ ਸੰਗਰੂਰ ਦੀ ਹੈ

ਜਿੱਥੋਂ ਦੇ ਐੱਸਐੱਸਪੀ ਮਨਦੀਪ ਸਿੰਘ ਸਿੱਧੂ ਨੇ ਗਰੀਬ ਪਰਿਵਾਰ ਦੇ ਬੱਚਿਆਂ ਨਾਲ ਆਪਣਾ ਜਨਮ ਦਿਨ ਮਨਾਇਆ ਅਤੇ ਦੁਪਹਿਰ ਦਾ ਖਾਣਾ ਉਨ੍ਹਾਂ ਦੇ ਨਾਲ ਖਾਦਾ। ਇਹ ਵੀਡੀਓ ਖੁਦ ਐੱਸਐੱਸਪੀ ਮਨਦੀਪ ਸਿੰਘ ਨੇ ਸੋਸ਼ਲ ਮੀਡੀਆ ਉੱਪਰ ਸ਼ੇਅਰ ਕੀਤੀ ਅਤੇ ਇਹ ਲਿਖਿਆ ਕਿ ਉਨ੍ਹਾਂ ਨੇ ਇਨ੍ਹਾਂ ਗਰੀਬ ਬੱਚਿਆਂ ਨਾਲ ਜਨਮ ਦਿਨ ਮਨਾ ਕੇ ਆਪਣੇ ਜ਼ਿੰਦਗੀ ਦੇ ਸਭ ਤੋਂ ਖੂਬਸੂਰਤ ਪਲ ਬਤੀਤ ਕੀਤੇ ਹਨ।ਉਨ੍ਹਾਂ ਨੇ ਲਿਖਿਆ ਕਿ ਤੁਸੀਂ ਇਨ੍ਹਾਂ ਬੱਚਿਆਂ ਦੀਆਂ ਅੱਖਾਂ ਵਿੱਚ ਧਿਆਨ ਨਾਲ ਵੇਖੋ ਕੀ ਤੁਹਾਨੂੰ ਇਨ੍ਹਾਂ ਵਿੱਚ ਕੋਈ ਗ਼ਰੀਬ ਨਜ਼ਰ ਆਉਂਦਾ ਹੈ ਇਹ ਬੱਚੇ ਫਰਿਸ਼ਤੇ ਹਨ।ਇਸਦੇ ਨਾਲ ਹੀ ਉਨ੍ਹਾਂ ਨੇ ਸੰਗਰੂਰ ਦੇ ਹਰਮਨ ਹੋਟਲ ਵਾਲਿਆਂ ਦਾ ਵੀ

ਉਨ੍ਹਾਂ ਦਾ ਸਾਥ ਦੇਣ ਲਈ ਬਹੁਤ ਜ਼ਿਆਦਾ ਧੰਨਵਾਦ ਕੀਤਾ।ਦੋਸਤ ਤੁਹਾਨੂੰ ਦੱਸ ਦਈਏ ਕਿ ਸੰਗਰੂਰ ਦੇ ਐਸਐਸਪੀ ਮਨਦੀਪ ਸਿੰਘ ਐਨਾ ਵੀ ਸਮਾਜ ਸੇਵੀ ਕੰਮਾਂ ਦੇ ਲਈ ਜਾਣੇ ਜਾਂਦੇ ਹਨ।ਹੁਣ ਇਸ ਵੀਡੀਓ ਨੂੰ ਦੇਖਣ ਤੋਂ ਬਾਅਦ ਲੋਕਾਂ ਦੁਆਰਾ ਬਹੁਤ ਚੰਗੇ ਕੁਮੈਂਟ ਕੀਤੇ ਜਾ ਰਹੇ ਹਨ ਅਤੇ ਐੱਸਐੱਸਪੀ ਸਾਹਿਬ ਨੂੰ ਵਧਾਈਆਂ ਦਿੱਤੀਆਂ ਜਾ ਰਹੀਆਂ ਹਨ।ਤੁਹਾਡੇ ਇਸ ਬਾਰੇ ਕੀ ਵਿਚਾਰ ਹਨ ਸਾਨੂੰ ਕੁਮੈਂਟ ਕਰਕੇ ਜ਼ਰੂਰ ਦੱਸੋ ਬਾਕੀ ਦੀ ਜਾਣਕਾਰੀ ਲਈ ਅਸੀਂ ਵੀਡੀਓ ਦਾ ਲਿੰਕ ਹੇਠ ਦਿੱਤਾ ਹੈ ਤੁਸੀਂ ਜਾ ਕੇ ਵੇਖ ਸਕਦੇ ਹੋ। ਇਸੇ ਤਰ੍ਹਾਂ ਤਾਜ਼ਾ ਅਪਡੇਟਾਂ ਅਤੇ ਖ਼ਬਰਾਂ ਦੇ ਲਈ ਸਾਡੇ ਪੇਜ ਨੂੰ ਲਾਈਕ ਤੇ ਸ਼ੇਅਰ ਕਰੋ ਮਿਲਦੇ ਹਾਂ ਇਕ ਨਵੀਂ ਅਪਡੇਟ ਦੇ ਨਾਲ ਉਦੋਂ ਤੱਕੜੀ ਧੰਨਵਾਦ।

ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ

Leave a Reply

Your email address will not be published.