ਭਗਵੰਤ ਮਾਨ ਨਾਲ ਮੀਟਿੰਗ ਤੋਂ ਬਾਅਦ ਖਾਣੇ ਦੀਆਂ ਪਲੇਟਾਂ ਦੇ ਲਈ ਆਪਸ ਵਿੱਚ ਭਿੜੇ ਸਕੂਲਾਂ ਦੇ ਪ੍ਰਿੰਸੀਪਲ

Uncategorized

ਦੋਸਤੋ ਜਿਵੇਂ ਤੁਹਾਨੂੰ ਪਤਾ ਹੀ ਹੈ ਕਿ ਬੀਤੇ ਦਿਨੀਂ ਭਗਵੰਤ ਮਾਨ ਨੇ ਲੁਧਿਆਣਾ ਵਿੱਚ ਪੰਜਾਬ ਦੇ ਸਕੂਲਾਂ ਦੇ ਪ੍ਰਿੰਸੀਪਲਾਂ ਨੂੰ ਇਕ ਸਮਾਗਮ ਦੌਰਾਨ ਸੱਦਾ ਦਿੱਤਾ ਸੀ ਅਤੇ ਇਸ ਦੌਰਾਨ ਪੰਜਾਬ ਦੇ ਸਕੂਲਾ ਦੇ ਵੱਡੇ ਅਧਿਕਾਰੀਆਂ ਅਤੇ ਪ੍ਰਿੰਸੀਪਲਾਂ ਨੂੰ ਸੰਬੋਧਨ ਕਰਦੇ ਹੋਏ ਸਿੱਖਿਆ ਢਾਂਚੇ ਸੰਬੰਧੀ ਕਈ ਵੱਡੇ ਐਲਾਨ ਕੀਤੇ ਹਨ।ਹੁਣ ਉਸੇ ਸੰਬੰਧ ਦੇ ਵਿੱਚ ਇੱਕ ਵੀਡੀਓ ਸੋਸ਼ਲ ਮੀਡੀਆ ਉੱਪਰ ਬਹੁਤ ਜਿਆਦਾ ਵਾਇਰਲ ਕੀਤੀ ਜਾ ਰਹੀ ਹੈ ਜਿਸ ਵਿਚ ਦੱਸਿਆ ਜਾ ਰਿਹਾ ਹੈ ਕਿ ਇਹ ਵੀਡੀਓ ਸਮਾਗਮ ਤੋਂ ਬਾਅਦ ਦੀ ਹੈ ਜਦੋਂ ਸਮਾਗਮ ਵਿੱਚ ਇਕੱਠੇ ਹੋਏ ਪ੍ਰਿੰਸੀਪਲਾਂ ਅਤੇ ਅਧਿਕਾਰੀਆਂ ਨੂੰ ਖਾਣਾ ਪਰੋਸਿਆ ਜਾ ਰਿਹਾ ਹੈ।

ਇਸ ਵੀਡੀਓ ਵਿੱਚ ਦਿਖਾਈ ਦੇ ਰਿਹਾ ਹੈ ਕੀ ਲੋਕ ਖਾਣਾ ਖਾਣ ਦੇ ਲਈ ਇੱਕ ਦੂਜੇ ਤੋਂ ਉੱਪਰ ਹੋ ਕੇ ਪਲੇਟਾਂ ਚੁੱਕ ਰਹੇ ਹਨ ਅਤੇ ਟਿਸ਼ੂ ਪੇਪਰ ਇੱਧਰ ਉੱਧਰ ਸੁੱਟ ਦਿੰਦੇ ਹਨ।ਖਾਣਾ ਖਾਣ ਦੇ ਲਈ ਇਸ ਪੰਡਾਲ ਦੇ ਵਿੱਚ ਏਨੀ ਜ਼ਿਆਦਾ ਕਾਹਲ ਹੈ ਕਿ ਇਕ ਦੂਸਰੇ ਤੋਂ ਅੱਗੇ ਹੋ ਕੇ ਪਲੇਟਾਂ ਚੁੱਕੀਆਂ ਜਾ ਰਹੀਆਂ ਹਨ ਅਤੇ ਧੱਕਾਮੁੱਕੀ ਕੀਤੀ ਜਾਵੇਗੀ।ਇਸ ਵੀਡੀਓ ਨੂੰ ਦੇਖਣ ਤੋਂ ਬਾਦ ਲੋਕਾਂ ਦੁਬਾਰਾ ਸਵਾਲ ਚੁੱਕੇ ਜਾ ਰਹੇ ਹਨ ਕਿ ਇਹ ਪ੍ਰਿੰਸੀਪਲਾਂ ਨੂੰ ਭਗਵੰਤ ਮਾਨ ਨੇ ਵਿਦੇਸ਼ ਵਿੱਚ ਟਰੇਨਿੰਗ ਲੈਣ ਭੇਜਣਾ ਅਤੇ ਇਹ ਅੱਗੇ ਜਾ ਕੇ ਪੰਜਾਬ ਦੇ ਸਕੂਲਾਂ ਦਾ ਭਵਿੱਖ ਤੈਅ ਕਰਨਗੇ ਅਤੇ ਪੰਜਾਬ ਦੀ ਸਿੱਖਿਆ ਪ੍ਰਣਾਲੀ ਨੂੰ ਬਦਲਣਗੇ।

ਜੋ ਆਪ ਇੱਕ ਲੱਖ ਰੁਪਏ ਤੱਕ ਦੀਆਂ ਤਨਖ਼ਾਹਾਂ ਲੈਣ ਤੋਂ ਬਾਅਦ ਖਾਣਾ ਖਾਣ ਪਿੱਛੇ ਲੜਦੇ ਵਿਖਾਈ ਦੇ ਰਹੇ ਹਨ।ਇਸ ਵੀਡਿਓ ਉਪਰ ਲੋਕਾਂ ਦੁਆਰਾ ਵੱਖ ਵੱਖ ਤਰ੍ਹਾਂ ਦੀਆਂ ਟਿੱਪਣੀਆਂ ਕੀਤੀਆਂ ਜਾ ਰਹੀਆਂ ਹਨ ਅਤੇ ਇਨ੍ਹਾਂ ਲੋਕਾਂ ਦਾ ਮਜ਼ਾਕ ਉਡਾਇਆ ਜਾ ਰਿਹਾ ਹੈ ਕਿ ਕਿਸ ਤਰ੍ਹਾਂ ਇਹ ਹਰਕਤਾਂ ਕਰ ਰਹੇ ਹਨ।ਤੁਹਾਡੇ ਇਸ ਬਾਰੇ ਕੀ ਵਿਚਾਰ ਹਨ ਸਾਨੂੰ ਕੁਮੈਂਟ ਕਰਕੇ ਜ਼ਰੂਰ ਦੱਸੋ ਬਾਕੀ ਦੀ ਜਾਣਕਾਰੀ ਦੇ ਲਈ ਅਸੀਂ ਵੀਡੀਓ ਦਾ ਲਿੰਕ ਹੇਠ ਦਿੱਤਾ ਹੈ ਤੁਸੀਂ ਜਾ ਕੇ ਵੇਖ ਸਕਦੇ ਹੋ।ਇਸੇ ਤਰ੍ਹਾਂ ਤਾਜ਼ਾ ਅਪਡੇਟਾਂ ਅਤੇ ਖ਼ਬਰਾਂ ਦੇ ਲਈ ਸਾਡੇ ਪੇਜ ਨੂੰ ਲਾਈਕ ਤੇ ਸ਼ੇਅਰ ਕਰੋ ਮਿਲਦੇ ਹਾਂ ਇਕ ਨਵੀਂ ਅਪਡੇਟ ਦੇ ਨਾਲ ਉਦੋਂ ਤਕ ਲਈ ਸਾਨੂੰ ਦਿਓ ਇਜਾਜ਼ਤ ਧੰਨਵਾਦ।

ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ

Leave a Reply

Your email address will not be published.