ਪ੍ਰਸ਼ਾਸਨ ਵੱਲੋਂ ਹੁਣ ਕੁੜੀ ਅਤੇ ਜਥੇਬੰਦੀਆਂ ਤੇ ਹੀ ਕਰ ਦਿੱਤਾ ਉਲਟਾ ਪਰਚਾ ,ਵੇਖ ਲਵੋ ਇਨਸਾਫ

Uncategorized

ਦੋਸਤੋ ਜਿਵੇਂ ਤੁਹਾਨੂੰ ਪਤਾ ਹੀ ਹੈ ਕਿ ਬੀਤੇ ਕੁਝ ਦਿਨਾਂ ਦੌਰਾਨ ਇੱਕ ਮਾਮਲਾ ਬਹੁਤ ਜ਼ਿਆਦਾ ਚਰਚਾ ਵਿੱਚ ਹੈ ਜੋ ਕਿ ਪਿੰਡ ਅਤੇ ਵਾਲ ਦਾ ਹੈ ਜਿੱਥੋਂ ਦੇ ਰਹਿਣ ਵਾਲੇ ਜਗਰੂਪ ਸਿੰਘ ਨਾਲ ਕਰਨਜੀਤ ਕੌਰ ਦਾ ਵਿਆਹ ਹੋਇਆ ਸੀ ਪਰ ਹੁਣ ਸਹੁਰੇ ਪਰਿਵਾਰ ਵਾਲਿਆਂ ਨੇ ਉਸ ਕੁੜੀ ਨੂੰ ਘਰੋਂ ਕੱਢ ਦਿੱਤਾ ਹੈ ਅਤੇ ਉਹ ਇਸ ਕੁੜੀ ਤੋਂ ਤਲਾਕ ਮੰਗ ਰਿਹਾ ਪਰ ਕੁੜੀ ਦਾ ਇਹ ਕਹਿਣਾ ਸੀ ਕਿ ਉਹ ਇਸੇ ਹੀ ਘਰ ਵਿੱਚ ਵੱਸਣਾ ਚਾਹੁੰਦੀ ਹੈ ਅਤੇ ਆਪਣੇ ਸਹੁਰੇ ਪਰਿਵਾਰ ਦੇ ਘਰ ਬਾਹਰ ਧਰਨਾ ਲਗਾ ਕੇ ਬੈਠ ਜਾਂਦੀ ਹੈ।ਉਹ ਪਿਛਲੇ ਪੰਜ ਛੇ ਦਿਨਾਂ ਤੋਂ ਲਗਾਤਾਰ ਘਰ ਦੇ ਬਾਹਰ ਬੈਠੀ ਹੈ ਪਰ ਪ੍ਰਸ਼ਾਸਨ ਵੱਲੋਂ ਉਸ ਨੂੰ ਇਨਸਾਫ ਨਹੀਂ ਦਿਵਾਇਆ ਗਿਆ।

ਕੁੜੀ ਦੇ ਹੱਕ ਵਿੱਚ ਸਿੱਖ ਜਥੇਬੰਦੀਆਂ ਅਤੇ ਸਮਾਜ ਸੇਵੀ ਜਥੇਬੰਦੀਆਂ ਵੀ ਆਉਂਦੀਆਂ ਹਨ ਪਰ ਇਸ ਦੇ ਬਾਵਜੂਦ ਪ੍ਰਸ਼ਾਸਨ ਕੁੜੀ ਨੂੰ ਘਰ ਵਿੱਚ ਦਾਖ਼ਲ ਨਹੀਂ ਹੋਣ ਦੇਣਗੇ।ਹੁਣ ਪੁਲਸ ਅਧਿਕਾਰੀਆਂ ਵੱਲੋਂ ਉਲਟਾ ਕੁੜੀ ਅਤੇ ਉੱਥੇ ਹੀ ਕੁੜੀ ਦੇ ਹੱਕ ਵਿੱਚ ਬੈਠੀਆਂ ਜਥੇਬੰਦੀਆਂ ਦੇ ਖ਼ਿਲਾਫ਼ ਹੀ 751 ਦਾ ਪਰਚਾ ਕਰ ਦਿੱਤਾ ਹੈ ਅਤੇ ਉਨ੍ਹਾਂ ਨੂੰ ਕੱਲ੍ਹ ਸਵੇਰੇ ਦਸ ਵਜੇ ਤਹਿਸੀਲਦਾਰ ਦਫ਼ਤਰ ਪੇਸ਼ ਹੋਣ ਦੇ ਨੋਟਿਸ ਦਿੱਤੇ ਗਏ ਹਨ।ਜਿਸ ਤੋਂ ਬਾਅਦ ਇੱਕ ਸਿੱਖ ਜਥੇਬੰਦੀ ਦੇ ਮੈਂਬਰ ਨੇ ਪ੍ਰਸ਼ਾਸਨ ਖ਼ਿਲਾਫ਼ ਆਵਾਜ਼ ਉਠਾਉਂਦਿਆਂ ਕਿਹਾ ਹੈ ਕਿ ਪ੍ਰਸ਼ਾਸਨ ਧੱਕੇਸ਼ਾਹੀ ਕਰ ਰਿਹਾ ਹੈ ਉਹ ਸ਼ਾਂਤੀ ਨਾਲ ਬੈਠੇ ਕੁੜੀ ਦੇ ਪਰਿਵਾਰਕ ਮੈਂਬਰਾਂ ਅਤੇ ਜਥੇਬੰਦੀਆਂ ਉੱਪਰ ਪਰਚੇ ਦਾਦੀ ਕਰ ਰਿਹਾ ਹੈ।

ਇਸ ਘਟਨਾ ਤੋਂ ਬਾਅਦ ਕੁੜੀ ਇੰਨੀ ਜ਼ਿਆਦਾ ਪ੍ਰੇਸ਼ਾਨ ਹੋ ਗਈ ਸੀ ਕੁੜੀ ਦਾ ਕਹਿਣਾ ਹੈ ਕਿਉਂ ਕੱਲ੍ਹ ਦੀ ਪੇਸ਼ੀ ਤੋਂ ਬਾਅਦ ਫਾਂ ਸੀ ਲਗਾ ਲਵੇਗੀ ਕਿਉਂਕਿ ਉਸ ਨੂੰ ਇਨਸਾਫ਼ ਤਾਂ ਮਿਲਣ ਵਾਲਾ ਨਹੀਂ।ਇਸ ਉੱਤੇ ਇਕ ਸਿੱਖ ਜਥੇਬੰਦੀ ਦੇ ਮੈਂਬਰ ਨੇ ਬੋਲਦਿਆਂ ਕਿਹਾ ਕਿ ਜਦੋਂ ਧੀਆਂ ਦੇ ਰੇ ਪ ਹੁੰਦੇ ਹਨ ਤਾਂ ਲੋਕ ਮੋਮਬੱਤੀਆਂ ਲੈ ਕੇ ਤਾਂ ਨਿਕਲ ਪੈਂਦੇ ਹਨ ਪਰ ਜਦੋਂ ਕਿਸੇ ਧੀ ਨੂੰ ਇਨਸਾਫ ਦਿਵਾਉਣ ਦੀ ਗੱਲ ਆਉਂਦੀ ਹੈ ਤਾਂ ਇਹ ਉਥੇ ਨਹੀਂ ਪਹੁੰਚਿਆ।ਉਨ੍ਹਾਂ ਨੇ ਕਈ ਕਿਸਾਨ ਜਥੇਬੰਦੀਆਂ ਅਤੇ ਮਨੀਸ਼ਾ ਗੁਲਾਟੀ ਉੱਪਰ ਵੀ ਸਵਾਲ ਖੜ੍ਹੇ ਕੀਤੇ।ਤੁਹਾਡੇ ਇਸ ਬਾਰੇ ਕੀ ਵਿਚਾਰ ਹਨ ਸਾਨੂੰ ਕੁਮੈਂਟ ਕਰਕੇ ਜ਼ਰੂਰ ਦੱਸੋ ਇਸੇ ਤਰ੍ਹਾਂ ਤਾਜ਼ਾ ਅਪਡੇਟਾਂ ਅਤੇ ਖ਼ਬਰਾਂ ਦੇ ਲਈ ਸਾਡੇ ਪੇਜ ਨੂੰ ਲਾਈਕ ਤੇ ਸ਼ੇਅਰ ਕਰੋ ਮਿਲਦੇ ਹਾਂ ਇਕ ਨਵੀਂ ਅਪਡੇਟ ਦੇ ਨਾਲ ਉਦੋਂ ਤੱਕ ਲਈ ਧੰਨਵਾਦ।

ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ

Leave a Reply

Your email address will not be published. Required fields are marked *