ਇਹ ਲਾੜਾ ਘੋੜੀ ਚੜ੍ਹਨ ਦੀ ਕਰ ਰਿਹਾ ਸੀ ਤਿਆਰੀ,ਐਨ ਮੌਕੇ ਤੇ ਕੁੜੀ ਵਾਲਿਆਂ ਨੇ ਦਿੱਤਾ ਜਵਾਬ

Uncategorized

ਦੋਸਤੋ ਅਕਸਰ ਕਿਹਾ ਜਾਂਦਾ ਹੈ ਕਿ ਕਈ ਵਾਰ ਛੋਟੀਆਂ ਛੋਟੀਆਂ ਗੱਲਾਂ ਪਹਾੜ ਦਾ ਰੂਪ ਲੈ ਜਾਂਦੀਆਂ ਹਨ ਕੁਝ ਅਜਿਹਾ ਹੀ ਮਾਮਲਾ ਸਾਡੇ ਸਾਹਮਣੇ ਅੰਮਿ੍ਤਸਰ ਦੇ ਇਕ ਪਿੰਡ ਤੋਂ ਆਇਆ ਹੈ ਜਿਥੇ ਇਕ ਮਾਮੂਲੀ ਜਿਹੀ ਗੱਲ ਨੂੰ ਲੈ ਕੇ ਰਿਸ਼ਤਾ ਟੁੱਟ ਜਾਂਦਾ ਹੈ ਅਤੇ ਬਰਾਤ ਤੋਂ ਇੱਕ ਦਿਨ ਪਹਿਲਾਂ ਕੁੜੀ ਵਾਲੇ ਰਿਸ਼ਤੇ ਤੋਂ ਇਨਕਾਰ ਕਰ ਦਿੰਦੇ ਹਨ।ਜਿਸ ਤੋਂ ਬਾਅਦ ਹੁਣ ਮੁੰਡੇ ਵਾਲਿਆਂ ਦੇ ਪਰਿਵਾਰ ਵਿੱਚ ਦੁੱਖ ਦਾ ਮਾਹੌਲ ਹੈ ਅਤੇ ਉਹ ਪ੍ਰਸ਼ਾਸਨ ਤੋਂ ਇਨਸਾਫ ਦੀ ਮੰਗ ਕਰ ਰਹੇ ਹਨ।ਦਰਅਸਲ ਇਹ ਪੂਰੀ ਘਟਨਾ ਇਕ ਛੋਟੀ ਜਿਹੀ ਗੱਲ ਨੂੰ ਲੈ ਕੇ ਹੋਈ ਜਿਸ ਨੇ ਦੋ ਪਰਿਵਾਰਾਂ ਦੇ ਬਣਦੇ ਰਿਸ਼ਤੇ ਨੂੰ ਤੁੜਵਾ ਦਿੱਤਾ।

ਇਸ ਬਾਰੇ ਜਾਣਕਾਰੀ ਦਿੰਦਿਆਂ ਮੁੰਡੇ ਦੇ ਪਿਉ ਨੇ ਦੱਸਿਆ ਹੈ ਕਿ ਸ਼ਗਨ ਪਾਉਣ ਦੇ ਲਈ ਉਹ ਉਹੀ ਟੋਕਰੀ ਕੁੜੀ ਵਾਲਿਆਂ ਦੇ ਲਈ ਲੈ ਗਏ ਜੋ ਉਹ ਲੈ ਕੇ ਆਏ ਸਨ।ਫ਼ਲਾਂ ਦੀ ਟੋਕਰੀ ਨੂੰ ਲੈ ਕੇ ਹੀ ਏਨਾ ਵੱਡਾ ਵਿਵਾਦ ਪੈਦਾ ਹੋ ਗਿਆ ਕਿ ਉਨ੍ਹਾਂ ਨੇ ਕਿਹਾ ਸਾਨੂੰ ਇਹ ਰਿਸ਼ਤਾ ਮਨਜ਼ੂਰ ਨਹੀਂ ਅਤੇ ਉਹ ਇਸ ਰਿਸ਼ਤੇ ਤੋਂ ਇਨਕਾਰ ਕਰ ਗਏ।ਮੁੰਡੇ ਦੇ ਪਿਓ ਦਾ ਕਹਿਣਾ ਹੈ ਕਿ ਉਸ ਨੇ ਪੈਸੇ ਫੜ ਕੇ ਵਿਆਹ ਤੇ ਲਗਾਏ ਸਨ ਅਤੇ ਵਿਆਹ ਦੇ ਲਈ ਪੂਰਾ ਸਾਮਾਨ ਖਰੀਦਿਆ ਸੀ ਉਨ੍ਹਾਂ ਦਾ ਬਹੁਤ ਜ਼ਿਆਦਾ ਨੁਕਸਾਨ ਹੋਇਆ ਹੈ ਇਸ ਦਾ ਹਰਜਾਨਾ ਹੁਣ ਕੌਣ ਭਰੇਗਾ।ਇਸਦੇ ਨਾਲ ਹੀ ਉਨ੍ਹਾਂ ਨੇ ਦੱਸਿਆ ਕਿ

ਉਨ੍ਹਾਂ ਦੀਆਂ ਕੁੜੀਆਂ ਵੱਲੋਂ ਵੀ ਵਿਆਹ ਨੂੰ ਲੈ ਕੇ ਕਾਫ਼ੀ ਖ਼ਰਚਾ ਕੀਤਾ ਗਿਆ ਸੀ ਜੋ ਇੱਥੋਂ ਬਹੁਤ ਦੁਖੀ ਹੋ ਕੇ ਵਾਪਸ ਗਈਅਾਂ ਹਨ ਅਤੇ ਰਿਸ਼ਤੇਦਾਰੀ ਵਿੱਚ ਵੀ ਉਨ੍ਹਾਂ ਦੀ ਥੂ ਥੂ ਹੋ ਗਈ ਹੈ।ਹੁਣ ਉਨ੍ਹਾਂ ਨੇ ਪੁਲੀਸ ਥਾਣੇ ਵਿੱਚ ਇਸ ਮਾਮਲੇ ਨੂੰ ਲੈ ਕੇ ਰਿਪੋਰਟ ਦਰਜ ਕਰਵਾ ਦਿੱਤੀ ਹੈ ਅਤੇ ਉਹ ਇਨਸਾਫ ਦੀ ਮੰਗ ਕਰ ਰਹੇ ਹਨ।ਬਾਕੀ ਦੀ ਜਾਣਕਾਰੀ ਦੇ ਲਈ ਅਸੀਂ ਵੀਡੀਓ ਦਾ ਲਿੰਕ ਹੇਠ ਦਿੱਤਾ ਹੈ ਤੁਸੀਂ ਜਾ ਕੇ ਵੇਖ ਸਕਦੇ ਹੋ ਇਸੇ ਤਰ੍ਹਾਂ ਤਾਜ਼ਾ ਖ਼ਬਰਾਂ ਅਤੇ ਅਪਡੇਟਸ ਦੇ ਲਈ ਸਾਡੇ ਪੇਜ ਨੂੰ ਲਾਈਕ ਤੇ ਸ਼ੇਅਰ ਕਰੋ ਮਿਲਦੇ ਹਾਂ ਇਕ ਨਵੀਂ ਅਪਡੇਟ ਦੇ ਨਾਲ ਉਦੋਂ ਤੱਕ ਲਈ ਸਾਨੂੰ ਦਿਓ ਇਜਾਜ਼ਤ ਧੰਨਵਾਦ।

ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ

Leave a Reply

Your email address will not be published.